ਹੁਣ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਹਾਰ ’ਤੇ ਹੋਵੇਗਾ ਮੰਥਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਦੀ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਰ ਲੈ ਲਈ ਹੈ। ਸੁਖਬੀਰ ਨੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ ਅਤੇ …
Read More »Yearly Archives: 2022
ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ
ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ …
Read More »ਦੇਸ਼- ਵਿਦੇਸ਼ ‘ਚ ਵਸੇ ਪੰਜਾਬੀਆਂ ਦਾ ਧੰਨਵਾਦ: ਭਗਵੰਤ ਮਾਨ
ਕਿਹਾ : ਵੋਟਰਾਂ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਸਾਡੀ ਸਾਡੀ ਨੀਅਤ ਚੰਗੀ ਹੈ, ਯਕੀਨ ਰੱਖੋ ਇੱਕ ਮਹੀਨੇ ‘ਚ ਬਦਲਾਅ ਦਿਖਣ ਲੱਗੇਗਾ: ਭਗਵੰਤ ਮਾਨ ‘ਬੇਰੁਜ਼ਗਾਰੀ ਦੂਰ ਕਰਨਾ ਪ੍ਰਮੁੱਖਤਾ, ਪਹਿਲੀ ਕਲਮ ਬੇਰੁਜ਼ਗਾਰੀ ਦੂਰ ਕਰਨ ਲਈ ਚਲਾਵਾਂਗਾ’ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਭਗਵੰਤ ਮਾਨ …
Read More »ਭਗਵੰਤ ਦੇ ਪਿੰਡ ਸਤੌਜ ‘ਚ ਬੀਬੀਆਂ ਨੇ ਪਾਇਆ ਗਿੱਧਾ
ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਵੱਡੀ ਜਿੱਤ ਹੋਈ ਹੈ। ਇਸੇ ਦੌਰਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸੰਗਰੂਰ ਵਿਚ ਵੱਡੇ ਇਕੱਠੇ ਨੂੰ ਸੰਬੋਧਨ ਵੀ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ …
Read More »ਬੀਬੀ ਐਮ ਬੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ
ਬੀਬੀਐੱਮਬੀ ਸਬੰਧੀ ਫੈਸਲੇ ਨੂੰ ਭਾਜਪਾ ਦਾ ਕੇਂਦਰੀਕਰਨ ਵਾਲਾ ਏਜੰਡਾ ਦੱਸਿਆ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਦੇ ਫੈਸਲੇ …
Read More »ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਭੜਕਾ ਰਹੀ ਹੈ ਕੇਂਦਰ ਸਰਕਾਰ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਆਰੋਪ ਲਗਾਇਆ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਭੜਕਾਉਣ ਦਾ ਯਤਨ ਕਰ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਰੋਬਾਰੀ ਅਦਾਰੇ ‘ਚੰਡੀਗੜ੍ਹ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ …
Read More »ਏਐਸਆਈ ਨੇ ਆਦਮਪੁਰ ਦੇ ਥਾਣੇ ‘ਚ ਕੀਤੀ ਖੁਦਕੁਸ਼ੀ
ਆਦਮਪੁਰ : ਆਦਮਪੁਰ ਦੇ ਸੀਆਈਡੀ ਦਫਤਰ ‘ਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਮੰਗਲਵਾਰ ਨੂੰ ਥਾਣੇ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਜੇਬ ‘ਚੋਂ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ ਪਰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। …
Read More »ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 22 ਮਾਰਚ ਤੱਕ ਵਧਾਈ
ਨਸ਼ਾ ਤਸਕਰੀ ਦੇ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਹੈ ਮਜੀਠੀਆ ਮੁਹਾਲੀ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 22 ਮਾਰਚ ਤੱਕ ਨਿਆਂਇਕ ਹਿਰਾਸਤ ਤਹਿਤ ਮੁੜ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਪਹਿਲਾਂ ਦਿੱਤਾ ਜੁਡੀਸ਼ਲ …
Read More »ਕੈਪਟਨ ਅਮਰਿੰਦਰ ਦੀ ਧੀ ਜੈਇੰਦਰ ਕੌਰ ਨੂੰ ਜੱਟ ਮਹਾ ਸਭਾ (ਮਹਿਲਾ) ਦੀ ਸੂਬਾਈ ਪ੍ਰਧਾਨ ਬਣਾਇਆ
ਡਾ. ਨਵਜੋਤ ਕੌਰ ਦੀ ਕੀਤੀ ਛੁੱਟੀ ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਲ ਇੰਡੀਆ ਜੱਟ ਮਹਾ ਸਭਾ ਦੀ ਪੰਜਾਬ (ਮਹਿਲਾ ਵਿੰਗ) ਦੀ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ …
Read More »ਪੰਜਾਬ ‘ਚ ਕਿਸਾਨ ਯੂਨੀਅਨਾਂ ਨੇ ਕਾਨਫਰੰਸਾਂ ਕਰਕੇ ਮਨਾਇਆ ‘ਮਹਿਲਾ ਦਿਵਸ’
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਾਨਫਰੰਸਾਂ ਕਰਵਾਈਆਂ ਗਈਆਂ। ਇਨ੍ਹਾਂ ਕਾਨਫਰੰਸਾਂ ਦੀ ਅਗਵਾਈ ਮਹਿਲਾ ਆਗੂਆਂ ਵੱਲੋਂ ਹੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਬਿੰਦੂ, ਕੁਲਦੀਪ ਕੌਰ ਕੁੱਸਾ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ …
Read More »