ਕੇਂਦਰ ਦੀ ਸਿਆਸਤ ਲਈ ਸਭ ਦੀ ਨਜ਼ਰ ਉਤਰ ਪ੍ਰਦੇਸ਼ ’ਤੇ ਟਿਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਨਾਲ ਹੀ ਯੂਪੀ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵੀ ਪਈਆਂ ਵਿਧਾਨ ਸਭਾ ਲਈ ਵੋਟਾਂ ਦੇ ਨਤੀਜੇ ਭਲਕੇ 10 ਮਾਰਚ ਨੂੰ ਹੀ ਆ ਜਾਣਗੇ। ਧਿਆਨ ਰਹੇ ਕਿ ਯੂਪੀ ਵਿਚ 7 ਗੇੜਾਂ ਵਿਚ ਵੋਟਾਂ ਪਈਆਂ ਹਨ …
Read More »Yearly Archives: 2022
ਪੰਜਾਬ ਕਾਂਗਰਸ ’ਚ ਵੱਡੀ ਸਿਆਸੀ ਹਲਚਲ
ਨਵਜੋਤ ਸਿੱਧੂ ਨੇ ਨਵੇਂ ਚੁਣੇ ਜਾਣ ਵਾਲੇ ਕਾਂਗਰਸੀ ਵਿਧਾਇਕਾਂ ਦੀ ਭਲਕੇ ਸ਼ਾਮ 5 ਵਜੇ ਮੀਟਿੰਗ ਬੁਲਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਣੀ ਹੈ ਅਤੇ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਜਿਹੀ ਮਚ ਗਈ ਹੈ। …
Read More »ਸੁਖਬੀਰ ਬਾਦਲ ਨੂੰ ਐਗਜ਼ਿਟ ਪੋਲ ’ਤੇ ਨਹੀਂ ਭਰੋਸਾ
ਕਿਹਾ : ਆਮ ਆਦਮੀ ਪਾਰਟੀ ਨੇ ਪੈਸੇ ਦੇ ਕੇ ਕਰਵਾਇਆ ਸਰਵੇਖਣ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆ ਰਹੇ ਹਨ। ਨਤੀਜਿਆਂ ਤੋਂ ਪਹਿਲਾਂ ਬੁੱਧਵਾਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ …
Read More »ਭਾਰਤ ਨੇ ਪਾਕਿਸਤਾਨੀ ਵਿਦਿਆਰਥਣ ਨੂੰ ਵੀ ਯੂਕਰੇਨ ’ਚੋਂ ਸੁਰੱਖਿਅਤ ਕੱਢਿਆ
ਅਸਮਾ ਸ਼ਫ਼ੀਕ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ-ਯੂਕਰੇਨ ਦਰਮਿਆਨ ਚੱਲ ਰਹੇ ਜੰਗ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਉਥੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਹੁਣ ਤੱਕ 18 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। …
Read More »ਭਗਵੰਤ ਮਾਨ ਨੇ ਪਟਿਆਲਾ ਦੇ ਸਟਰੌਂਗ ਰੂਮ ਦਾ ਲਿਆ ਜਾਇਜ਼ਾ
ਕਿਹਾ : ਭਲਕੇ ਮਿਲੇਗਾ ਸਾਰੇ ਸਵਾਲਾਂ ਦਾ ਜਵਾਬ ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਮਹਿੰਦਰਾ ਕਾਲਜ ਵਿਚ ਬਣੇ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਪਹੁੰਚੇ। ਇਥੇ ਮੌਜੂਦ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ …
Read More »News Update Today | 08 March 2022 | Episode 216 | Parvasi TV
ਟਰਾਂਟੋ ‘ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਉਡਾਨ!
ਕੈਨੇਡਾ ‘ਚ ਉਡਾਨ ਸ਼ੁਰੂ ਕਰਨ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਸਿੱਖ ਭਾਈਚਾਰੇ ਵੱਲੋਂ ਕਾਫੀ ਦੇਰ ਤੋਂ ਉਠਾਈ ਜਾ ਰਹੀ ਹੈ। ਇਸ ਵਾਰ ਇਹ ਮੰਗ ਭਾਰਤ ਵਿੱਚ ਨਹੀਂ, ਕੈਨੇਡਾ ਵਿੱਚ ਚੁੱਕੀ ਗਈ ਹੈ। ਕੈਨੇਡੀ ਦੀ ਸੰਸਦ ‘ਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਮਪੀ Brad Vis ਨੇ ਇਸ …
Read More »ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …
Read More »ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …
Read More »ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …
Read More »