Breaking News
Home / 2022 (page 416)

Yearly Archives: 2022

ਪੰਜਾਬ ਦੇ ਐਗਜ਼ਿਟ ਪੋਲ ਨੂੰ ਕਾਂਗਰਸ ਨੇ ਨਕਾਰਿਆ

ਰਾਜ ਕੁਮਾਰ ਵੇਰਕਾ ਨੇ ਕਿਹਾ, ਏਸੀ ਕਮਰਿਆਂ ’ਚ ਬੈਠ ਕੇ ਕੀਤੀ ਗਈ ਹੈ ਡਾਟਾਗਿਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆਉਂਦੀ 10 ਮਾਰਚ ਨੂੰ ਆ ਜਾਣੇ ਹਨ ਅਤੇ ਇਸ ਨੂੰ ਲੈ ਕੇ ਐਗਜ਼ਿਟ ਪੋਲ ਵੀ ਸਾਹਮਣੇ ਆਏ ਹਨ। ਇਸਦੇ ਚੱਲਦਿਆਂ ਪੰਜਾਬ ਦੇ ਬਹੁਤੇ ਚੋਣ ਸਰਵੇਖਣਾਂ ਵਿਚ …

Read More »

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਲਲਕਾਰਾ

ਕਿਹਾ, ਮੈਂ ਕਿਸੇ ਤੋਂ ਨਹੀਂ ਡਰਦਾ ਕੀਵ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦੀ ਜੰਗ ਨੇ ਕਈ ਦੇਸ਼ਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ ਅਤੇ ਇਸ ਜੰਗ ਨੂੰ ਅੱਜ 13ਵਾਂ ਦਿਨ ਹੈ। ਇਸਦੇ ਚੱਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੈਂਸਕੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਰਾਜਧਾਨੀ ਕੀਵ ਵਿਚ ਹਨ ਅਤੇ ਕਿਸੇ …

Read More »

ਚਰਨਜੀਤ ਸਿੰਘ ਚੰਨੀ ਨੇ ਕੱਢੀ ਬੱਕਰੀ ਦੀ ਧਾਰ

ਕਹਿੰਦੇ, ਮੈਂ ਹਾਂ ਪੂਰਾ ਐਕਸਪਰਟ ਬੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਲੋਕਾਂ ਨੂੰ ਮਿਲਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਧਿਆਨ ਰਹੇ ਕਿ ਚੰਨੀ ਨੇ ਹਲਕਾ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਹੈ। ਇਸੇ ਦੌਰਾਨ ਦੁਪਹਿਰ ਵੇਲੇ …

Read More »

ਭਾਰਤ ਸਰਕਾਰ ਵਲੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ

ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵੀ ਸਖਤੀ ਨਾਲ ਹੋਵੇਗੀ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਉਡਾਣਾਂ ਲਈ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਸਖਤੀ ਨਾਲ ਪਾਲਣਾ ਕੀਤੀ ਕੀਤੀ …

Read More »

ਮਜੀਠੀਆ 22 ਮਾਰਚ ਤੱਕ ਜੇਲ੍ਹ ’ਚ ਹੀ ਰਹਿਣਗੇ ਬੰਦ

ਆਪਣੀ ਜਿੱਤ-ਹਾਰ ਦਾ ਫੈਸਲਾ ਵੀ ਜੇਲ੍ਹ ਅੰਦਰ ਹੀ ਸੁਣਨਾ ਪਵੇਗਾ ਮੋਹਾਲੀ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ 22 ਮਾਰਚ ਤੱਕ ਜੇਲ੍ਹ ਭੇਜ …

Read More »

ਕੌਮਾਂਤਰੀ ਮਹਿਲਾ ਦਿਵਸ ਮੌਕੇ 29 ਮਹਿਲਾਵਾਂ ਦਾ ਸਨਮਾਨ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ‘ਨਾਰੀ ਸ਼ਕਤੀ’ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਾਸ਼ਟਰਪਤੀ ਭਵਨ ਵਿਖੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੀਆਂ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਚ ਰਾਮਨਾਥ ਕੋਵਿੰਦ ਵੱਲੋਂ ਉਨ੍ਹਾਂ ਔਰਤਾਂ ਨੂੰ ਨਾਰੀ …

Read More »

ਭਗਵੰਤ ਮਾਨ ਦਾ ਚੋਣ ਨਤੀਜਿਆਂ ਤੋਂ ਪਹਿਲਾਂ ਵੱਡਾ ਦਾਅਵਾ

ਕਿਹਾ : ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ-ਵੱਡੇ ਚਿਹਰੇ ਹਾਰਨਗੇ ਚੰਡੀਗੜ੍ਹ/ਬਿਊਰੋ ਨਿਊਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਬਣੇ ਸਟਰਾਂਗ ਰੂਮ ਦਾ ਜਾਇਜਾ ਲੈਣ ਲਈ ਨਹਿਰੂ ਮੈਮੋਰੀਅਲ ਕਾਲਜ ਵਿਖੇ ਪੁੱਜੇ। ਇਥੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ …

Read More »

ਭਾਰਤ ਨੇ ਯੂਕਰੇਨ ਦੇ ਸੂਮੀ ’ਚ ਫਸੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਿਆ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦਰਮਿਆਨ ਛਿੜੀ ਜੰਗ ਦੇ ਚਲਦਿਆਂ ਯੂਕਰੇਨ ਦੇ ਸੂਮੀ ਸ਼ਹਿਰ ’ਚ ਫਸੇ ਸਾਰੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ …

Read More »

ਰੂਸ ਨੇ ਯੂਕਰੇਨ ’ਚ ਆਰਜ਼ੀ ਸੀਜ਼ਫਾਇਰ ਦਾ ਕੀਤਾ ਐਲਾਨ

ਜੰਗ ’ਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 12ਵਾਂ ਦਿਨ ਹੈ। ਇਸੇ ਦੌਰਾਨ ਰੂਸ ਨੇ ਪੂਰੇ ਯੂਕਰੇਨ ਵਿਚ ਆਰਜ਼ੀ ਸੀਜ਼ਫਾਇਰ ਦਾ ਐਲਾਨ ਕੀਤਾ ਹੈ ਅਤੇ ਜੰਗ ਵਿਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਣ …

Read More »