ਪਾਕਿਸਤਾਨੀ ਤਸਕਰਾਂ ਦੇ ਮਨਸੂਬੇ ਹੋਏ ਨਾਕਾਮ ਅੰਮਿ੍ਰਤਸਰ/ਬਿਊਰੋੇ ਨਿਊਜ਼ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ। ਖੇਮਕਰਨ ਖੇਤਰ ਵਿਚ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਨਾਲ ਭਰੇ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟ ਲਿਆ। ਜਿਸ ਵਿਚੋਂ ਕਰੀਬ 4 ਕਿਲੋ 400 ਗਰਾਮ ਹੈਰੋਇਨ ਬਰਾਮਦ ਹੋਣ …
Read More »Yearly Archives: 2022
ਮੋਦੀ ਨੇ ਜ਼ੇਲੈਂਸਕੀ ਤੇ ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ
ਯੂਕਰੇਨ ਦੇ ਹਾਲਾਤ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੇਲੇਦੀਮੀਰ ਜ਼ੇਲੈਂਸਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ ਹੈ। ਮੋਦੀ ਅਤੇ ਜ਼ੇਲੈਂਸਕੀ ਨੇ ਯੂਕਰੇਨ ਦੇ ਹਾਲਾਤ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿਚੋਂ …
Read More »ਕਿਸਾਨਾਂ ਨੂੰ ਲਾਮਬੰਦ ਕਰਨਗੇ ਸਤਿਆਪਾਲ ਮਲਿਕ
ਕਿਹਾ : ਸੱਤਾ ਬਦਲਣ ਲਈ ਕਿਸਾਨਾਂ ਦਾ ਇਕਜੁੱਟ ਹੋਣਾ ਜ਼ਰੂਰੀ ਜੀਂਦ/ਬਿਊਰੋ ਬਿਊਜ਼ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ਉਤੇ ‘ਨਿਸ਼ਾਨ ਸਾਹਿਬ’ ਲਗਾਏ ਜਾਣ ਨੂੰ ਸਹੀ ਦੱਸਿਆ ਹੈ। ਮਲਿਕ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਮੁੜ ਕੇਂਦਰ ਸਰਕਾਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। …
Read More »ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਕਿਹਾ : ਸਾਡੀ ਪਾਰਟੀ ਅਤੇ ਭਾਜਪਾ ਨੇ ਚੋਣਾਂ ’ਚ ਚੰਗਾ ਪ੍ਰਦਰਸ਼ਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ …
Read More »ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ
9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ ਸਬੰਧੀ …
Read More »ਬੀਐਸਐਫ ਜਵਾਨ ਆਪਣਿਆਂ ’ਤੇ ਹੀ ਚਲਾਉਣ ਲੱਗੇ ਗੋਲੀਆਂ
ਪੱਛਮੀ ਬੰਗਾਲ ’ਚ ਦੋ ਜਵਾਨਾਂ ਨੇ ਇਕ ਦੂਜੀ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ; ਅੰਮਿ੍ਰਤਸਰ ’ਚ ਵੀ ਵਾਪਰੀ ਸੀ ਅਜਿਹੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਚ ਬੀਐਸਐਫ ਦੇ ਦੋ ਜਵਾਨਾਂ ਨੇ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਘਟਨਾ ਵਿਚ ਦੋਵਾਂ ਜਵਾਨਾਂ ਦੀ ਮੌਤ ਹੋ ਗਈ। …
Read More »ਵਿਧਾਨ ਸਭਾ ਚੋਣਾਂ ਦਾ ਅਮਲ ਅੱਜ ਹੋ ਗਿਆ ਸਮਾਪਤ
ਪੰਜਾਬ ਸਣੇ ਪੰਜ ਸੂਬਿਆਂ ਦੇ ਨਤੀਜੇ 10 ਮਾਰਚ ਨੂੰ ਆਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਅੱਜ 7ਵੇਂ ਅਤੇ ਆਖਰੀ ਗੇੜ ਤਹਿਤ ਵੋਟਾਂ ਪਈਆਂ ਹਨ ਅਤੇ ਹੁਣ ਪੰਜਾਬ ਸਣੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਪੰਜਾਬ, ਉਤਰ ਪ੍ਰਦੇਸ਼, ਗੋਆ, ਉਤਰਾਖੰਡ ਅਤੇ ਮਨੀਪੁਰ …
Read More »ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਕੈਨੇਡਾ ਦੇ ਵਿਚ ਰਹਿੰਦੇ ਪੰਜਾਬੀ ਮੂਲ ਦੇ ਲੋਕਾਂ ਲਈ ਬੇਹੱਦ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ | ਬੀਤੀ ਰਾਤ ਉਨਟਾਰੀਓ ਦੇ ਹਾਈਵੇ 6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋਣ ਕਾਰਨ 3 ਪੰਜਾਬੀ ਮੁੰਡਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਇਸ ਭਿਆਨਕ ਹਾਦਸੇ ‘ਚ …
Read More »ਯੂਕਰੇਨ ਦੇ ਨਿਊਕਲੀਅਰ ਪਲਾਂਟ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਯੂਕਰੇਨ ਦੇ ਅਹਿਮ ਪਾਵਰ ਪਲਾਂਟ ਉੱਤੇ ਹਮਲਿਆਂ ਦੀ ਨਿਖੇਧੀ ਕੀਤੀ ਜਾ ਰਹੀ ਹੈ। ਟਰੂਡੋ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨਾਲ ਹੋਈ ਗੱਲਬਾਤ ਵਿੱਚ ਜੈਪੋਰਿਜ਼ੀਆ ਨਿਊਕਲੀਅਰ ਪਾਵਰ ਪਲਾਂਟ ਉੱਤੇ ਹੋਏ ਹੌਲਨਾਕ ਹਮਲੇ ਦੀ ਨਿਖੇਧੀ ਕੀਤੀ ਗਈ ਹੈ।ਟਰੂਡੋ ਨੇ ਟਵਿੱਟਰ …
Read More »