ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ ‘ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ ‘ਤੇ ਮੁੜ ਗੌਰ ਕਰਨ ਦਾ ਬੇਹੱਦ ਢੁੱਕਵਾਂ ਸਮਾਂ ਹੈ। ਭਾਰਤ ਵੱਡੀ ਮਾਤਰਾ ਵਿੱਚ ਖਾਣ ਵਾਲੇ ਤੇਲਾਂ ਦੀ ਦਰਾਮਦ ਕਰਦਾ ਹੈ, ਜਦੋਂ …
Read More »Yearly Archives: 2022
ਯੂਕਰੇਨ ‘ਚ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਪੰਜਾਬ ਸਰਕਾਰ ਵਚਨਬੱਧ : ਚਰਨਜੀਤ ਚੰਨੀ
ਚਮਕੌਰ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਯੂਕਰੇਨ ‘ਚ ਫਸੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਾਲ ਹਲਕੇ ਦੇ ਮੰਦਰਾਂ ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੁੰਦਿਆਂ ਸੰਗਤਾਂ ਨੂੰ …
Read More »ਦੁਨੀਆ ਨੂੰ ਤੀਜੀ ਸੰਸਾਰ ਜੰਗ ‘ਚ ਧੱਕ ਰਹੇ ਹਨ ਰੂਸ ਤੇ ਅਮਰੀਕਾ
ਚੰਡੀਗੜ੍ਹ ‘ਚ ਬੁੱਧੀਜੀਵੀਆਂ ਨੂੰ ਲੋਕਾਂ ਸਾਹਮਣੇ ਸੱਚ ਲਿਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਰੂਸ ਦਾ ਯੂਕਰੇਨ ‘ਤੇ ਹਮਲਾ ਅਤੇ ਪੰਜਾਬ’ ਵਿਸ਼ੇ ਉਤੇ ਕੇਂਦਰੀ ਸਿੰਘ ਸਭਾ ਵੱਲੋਂ ਚੰਡੀਗੜ੍ਹ ਵਿਚ ਵਿਚਾਰ ਵਟਾਂਦਰਾ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬੁੱਧੀਜੀਵੀਆਂ ਤੇ ਮਾਹਿਰਾਂ ਨੇ ਹਿੱਸਾ ਲਿਆ। ਬੁੱਧੀਜੀਵੀਆਂ ਨੇ ਕਿਹਾ ਕਿ ਰੂਸ ਦਾ …
Read More »ਕੀਵ ਵਿਚੋਂ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ: ਸ਼੍ਰਿੰਗਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਤੇ ਯੂਕਰੇਨ ਵਿਚਾਲੇ ਜਾਰੀ ਸੰਕਟ ਦਰਮਿਆਨ ਭਾਰਤ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚੋਂ ਸਾਰੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢ ਲੈਣ ਦਾ ਦਾਅਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਜੰਗ ਦੇ ਝੰਬੇ ਮੁਲਕ ‘ਚੋਂ ਸੁਰੱਖਿਅਤ ਵਾਪਸ …
Read More »ਭਾਰਤੀਆਂ ਨੂੰ ਯੂਕਰੇਨ ‘ਚੋਂ ‘ਸੁਰੱਖਿਅਤ ਲਾਂਘਾ’ ਦੇਣ ਲਈ ਕੰਮ ਜਾਰੀ : ਰੂਸ ਦੇ ਰਾਜਦੂਤ ਦਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿੱਚ ਰੂਸ ਦੇ ਨਾਮਜ਼ਦ ਰਾਜਦੂਤ ਡੈਨਿਸ ਅਲੀਪੋਵ ਨੇ ਕਿਹਾ ਕਿ ਉਹ ਯੂਕਰੇਨ ਦੇ ਖਾਰਕੀਵ, ਸੂਮੀ ਤੇ ਜੰਗ ਦੀ ਮਾਰ ਹੇਠ ਆਏ ਹੋਰਨਾਂ ਇਲਾਕਿਆਂ ‘ਚੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਰੂਸੀ ਇਲਾਕੇ ਤੱਕ ਸੁਰੱਖਿਅਤ ਲਾਂਘਾ ਦੇਣ ਲਈ …
Read More »ਕੇਂਦਰੀ ਮੰਤਰੀਆਂ ਨੇ ਭਾਰਤੀਆਂ ਦੀ ਵਤਨ ਵਾਪਸੀ ਦੇ ਅਮਲ ‘ਚ ਤੇਜ਼ੀ ਲਿਆਂਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਕਰੇਨ ਦੀਆਂ ਸਰਹੱਦਾਂ ਨਾਲ ਲਗਦੇ ਯੂਰਪੀ ਮੁਲਕਾਂ ਵਿੱਚ ਵਿਸ਼ੇਸ਼ ਦੂਤ ਵਜੋਂ ਭੇਜੇ ਚਾਰ ਕੇਂਦਰੀ ਮੰਤਰੀਆਂ ਵੱਲੋਂ ਭਾਰਤੀਆਂ ਨੂੰ ਉਥੋਂ ਕੱਢਣ ਲਈ ਕੀਤੇ ਪ੍ਰਬੰਧਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਕੇਂਦਰੀ ਮੰਤਰੀ ਤੇ ਸਾਬਕਾ ਥਲ ਸੈਨਾ ਮੁਖੀ ਵੀ.ਕੇ.ਸਿੰਘ ਪੋਲੈਂਡ-ਯੂਕਰੇਨ ਸਰਹੱਦ ‘ਤੇ ਬੁਡੋਮਾਇਰਜ਼ ਪੁੱਜੇ। …
Read More »ਯੂਕਰੇਨ ‘ਚ ਪੜ੍ਹਦੇ ਵਿਦਿਆਰਥੀਆਂ ਨੇ ਲਾਏ ਪੱਖਪਾਤ ਦੇ ਦੋਸ਼
ਕਈ-ਕਈ ਕਿਲੋਮੀਟਰ ਪੈਦਲ ਚੱਲਣ ਲਈ ਮਜਬੂਰ ਹੋਏ ਵਿਦਿਆਰਥੀ ਮੁਹਾਲੀ/ਬਿਊਰੋ ਨਿਊਜ਼ : ਰੂਸ-ਯੂਕਰੇਨ ਜੰਗ ਕਾਰਨ ਬਣੇ ਤਣਾਅ ਕਾਰਨ ਭਾਰਤੀ ਖਾਸ ਕਰ ਕੇ ਪੰਜਾਬੀ ਕਾਫ਼ੀ ਚਿੰਤਤ ਹਨ। ਯੂਕਰੇਨ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਨ ਗਏ ਨੌਜਵਾਨ ਉੱਥੇ ਫਸ ਗਏ ਹਨ। ਭੁੱਖੇ-ਤਿਹਾਏ ਇਹ ਵਿਦਿਆਰਥੀ ਯੂਕਰੇਨ ਪ੍ਰਸ਼ਾਸਨ ਦੇ ਭੇਦ-ਭਾਵ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ …
Read More »ਰੂਸ-ਯੂਕਰੇਨ ਜੰਗ ਕਾਰਨ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਧੀਆਂ
ਰਿਫਾਈਂਡ ਤੇਲ ਵੀ ਹੋਇਆ ਮਹਿੰਗਾ ਲੁਧਿਆਣਾ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਦਰਮਿਆਨ ਜੰਗ ਦਾ ਅਸਰ ਹੁਣ ਆਮ ਲੋਕਾਂ ‘ਤੇ ਵੀ ਪੈਣ ਲੱਗ ਗਿਆ ਹੈ। ਦੋਵਾਂ ਦੇਸ਼ਾਂ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ਦੇ ਭਾਅ ਲਗਾਤਾਰ ਵਧਣ ਲੱਗੇ ਹਨ। ਇਸ ਕਾਰਨ ਘਰਾਂ ‘ਚ ਰੋਜ਼ਾਨਾ ਵਰਤਿਆ ਜਾਣਾ ਵਾਲਾ ਰਿਫਾਈਂਡ ਤੇਲ ਵੀ ਲਗਾਤਾਰ ਮਹਿੰਗਾ …
Read More »ਪੰਜਾਬ ਨਾਲ ਇਕ ਹੋਰ ਜ਼ਿਆਦਤੀ
ਭਾਰਤ ਦੀ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਵਿਚ ਪੰਜਾਬ ਦੀ ਪੱਕੀ ਨੁਮਾਇੰਦਗੀ ਨੂੰ ਖ਼ਤਮ ਕਰ ਦੇਣ ਦੇ ਫ਼ੈਸਲੇ ਨਾਲ ਇਕ ਪਾਸੇ ਜਿਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਅਪਣਾਏ ਜਾ ਰਹੇ ਪੱਖਪਾਤੀ ਨੀਤੀਗਤ ਰਵੱਈਏ ਦਾ ਪਤਾ ਲਗਦਾ ਹੈ, ਉਥੇ ਹੀ ਇਸ ਨਾਲ ਦੇਸ਼ ਦੇ ਸੰਘੀ …
Read More »ਕੀ ਪੂਤਿਨ ਅਮਰੀਕਾ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਿਹਾ ਹੈ?
ਸੁਰਜੀਤ ਸਿੰਘ ਫਲੋਰਾ 647-829-9397 ਵਲਾਦੀਮੀਰ ਪੁਤਿਨ ਦੁਆਰਾ ਯੂਕਰੇਨ ਵਿਰੁੱਧ ਜੰਗ ਛੇੜਨੀ ਘਿਨਾਉਣਾ ਅਤੇ ਹਾਸੋਹੀਣਾ ਕਾਰਾ ਹੈ। ਵਿਸ਼ਵ ਮੰਚ ‘ਤੇ ਪੂਤਿਨ ਹਿਟਲਰ ਵਾਂਗ ਕੰਮ ਕਰ ਰਹੇ ਹਨ। ਪੂਤਿਨ ਕਿਉਂਕਿ ਰੂਸੀ ਖੇਤਰ ਨੂੰ ਵਧਾਉਣਾ ਚਾਹੁੰਦਾ ਹੈ, ਇਸੇ ਲਈ ਉਸ ਨੇ ਇਕ ਸੁਤੰਤਰ, ਪ੍ਰਭੂਸੱਤਾ ਸੰਪੰਨ ਰਾਸ਼ਟਰ ਉੱਤੇ ਹਮਲਾ ਕੀਤਾ ਹੈ। ਕੀ ਪੂਤਿਨ ਸਿਰਫ਼ …
Read More »