Breaking News
Home / 2022 (page 423)

Yearly Archives: 2022

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ

ਕਿਹਾ : ਬਗੈਰ ਕਿਸੇ ਜਾਣਕਾਰੀ ਤੋਂ ਆਪਣੀ ਜਗ੍ਹਾ ਨਾ ਛੱਡੋ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ ਛੇਵਾਂ ਦਿਨ ਹੈ। ਇਸੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਅਤੇ ਕਈ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਨੇ ਵਾਪਸ …

Read More »

ਭਾਰਤ ਭਰ ਵਿਚ ਧੂਮਧਾਮ ਨਾਲ ਮਨਾਈ ਗਈ ਮਹਾਂਸ਼ਿਵਰਾਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵ ਭਗਤਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ‘ਚ ਮੰਗਲਵਾਰ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਦੇਸ਼ ਭਰ ਦੇ ਸ਼ਿਵ ਮੰਦਿਰਾਂ ‘ਚ ਸਵੇਰ ਤੋਂ ਹੀ ਸ਼ਿਵ ਭਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਲਈ ਲੱਗੀਆਂ ਦਿਖਾਈ ਦਿੱਤੀਆਂ। …

Read More »

ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ, ਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ‘ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ …

Read More »

ਪੰਜਾਬ ‘ਚ ਅਗਲੀ ਸਰਕਾਰ ਦਾ ਏਜੰਡਾ ਕੀ ਹੋਵੇ?

ਪ੍ਰੋ.ਰਣਜੀਤ ਸਿੰਘ ਘੁੰਮਣ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਅਖ਼ਬਾਰਾਂ ਵਿਚ ਪੰਜਾਬ ਦੇ ਭਖਦੇ ਮੁੱਦਿਆਂ ਬਾਰੇ ਆਪੋ-ਆਪਣੇ ਵਿਚਾਰ ਰੱਖਦਿਆਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਬੁਨਿਆਦੀ ਮੁੱਦਿਆਂ ਨੂੰ ਚੋਣ ਮੁੱਦਾ ਨਹੀਂ ਬਣਾਇਆ। ਸਾਰੀਆਂ ਪਾਰਟੀਆਂ ਮੁੱਦਿਆਂ ਨੂੰ ਲਾਂਭੇ ਰੱਖ ਕੇ ਆਪਣੇ ਵਿਰੋਧੀਆਂ ਦੇ ਪੋਤੜੇ ਫੋਲ ਰਹੀਆਂ …

Read More »

ਰੂਸ-ਯੂਕਰੇਨ ਮੁੱਦੇ ਦੇ ਆਰ-ਪਾਰ

ਵਿਵੇਕ ਰਾਜ ਰੂਸ ਤੇ ਯੂਕਰੇਨ ਵਿਚਾਲੇ ਜੋ ਜੰਗ ਦੀ ਚੰਗਿਆੜੀ ਹੁਣ ਭੜਕੀ ਹੈ ਉਸ ਬਾਰੇ ਕਨਸੋਆਂ ਉਦੋਂ ਆਉਣ ਲੱਗੀਆਂ ਸਨ ਜਦੋਂ 10 ਨਵੰਬਰ 2021 ਨੂੰ ਪਹਿਲੀ ਵਾਰ ਇਹ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਰੂਸ ਨੇ ਸ਼ਾਂਤੀ ਰੱਖਿਅਕ ਦੇ ਨਾਮ ‘ਤੇ ਆਪਣੇ ਸੈਨਿਕ ਯੂਕਰੇਨ ਬਾਰਡਰ ‘ਤੇ ਤਾਇਨਾਤ ਕਰਨੇ ਸ਼ੁਰੂ ਕਰ …

Read More »

ਰੂਸ-ਯੂਕਰੇਨ ਜੰਗ ਨੇ ਖਤਰੇ ਵਿਚ ਪਾਈ ਭਾਰਤੀ ਵਿਦਿਆਰਥੀਆਂ ਦੀ ਡਾਕਟਰੀ

ਕਈ ਵਿਦਿਆਰਥੀ ਵਾਪਸ ਵਤਨ ਪਰਤੇ ਅਤੇ ਬਹੁਤ ਸਾਰੇ ਅਜੇ ਵੀ ਯੂਕਰੇਨ ‘ਚ ਫਸੇ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਵਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਜਾਰੀ ਹਨ ਅਤੇ ਬੰਬਾਰੀ ਕੀਤੀ ਜਾ ਰਹੀ ਹੈ। ਇਸ ਜੰਗ ਦੌਰਾਨ ਦੋਵੇਂ ਪਾਸਿਆਂ ਦੇ ਕਈ ਫੌਜੀ ਵੀ ਮਾਰੇ ਜਾ ਚੁੱਕੇ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਿੰਨੇ ਦਿਨ …

Read More »

ਯੂਕਰੇਨ ‘ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ ਚੰਡੀਗੜ੍ਹ : ਰੂਸ ਵਲੋਂ ਯੂਕਰੇਨ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ ਦੀ …

Read More »

ਰੂਸ ਦੀ ਗੋਲੀ ਨੇ ਕਰਨਾਟਕ ਦੇ ਨਵੀਨ ਦੀ ਲਈ ਜਾਨ

ਨਵੀਂ ਦਿੱਲੀ : ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਰੂਸੀ ਫੌਜ ਵੱਲੋਂ ਕੀਤੀ ਗੋਲਾਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਨਵੀਨ ਸ਼ੇਖਰੱਪਾ ਗਿਆਨਗੌਦਰ (20) ਵਜੋਂ ਦੱਸੀ ਗਈ ਹੈ, ਜੋ ਖਾਰਕੀਵ ਦੀ ਕੌਮੀ ਮੈਡੀਕਲ ਯੂਨੀਵਰਸਿਟੀ ‘ਚ ਚੌਥੇ ਸਾਲ ਦਾ …

Read More »

ਕੈਨੇਡੀਅਨ ਸਰਕਾਰ ਰੂਸ ਉਤੇ ਹੋਰ ਪਾਬੰਦੀਆਂ ਲਗਾਏਗੀ : ਫਰੀਲੈਂਡ

‘ਕੌਮਾਂਤਰੀ ਪੱਧਰ ਉੱਤੇ ਇਕੱਲਾ ਪਿਆ ਰੂਸ’ ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਸਮੇਂ ਵਿੱਚ ਰੂਸ ਉੱਤੇ ਹੋਰ ਆਰਥਿਕ ਪਾਬੰਦੀਆਂ ਲਾਵੇਗੀ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਰੂਸ ਯੂਕਰੇਨ ਖਿਲਾਫ ਲੜਾਈ ਨੂੰ ਹੋਰ ਫੰਡ ਮੁਹੱਈਆ ਨਾ ਕਰਵਾ ਸਕੇ। …

Read More »

ਕੇਂਦਰ ਸਰਕਾਰ ਵੱਲੋਂ ਹੁਣ ਬੀਬੀਐਮਬੀ ‘ਤੇ ਕਬਜ਼ਾ ਕਰਨ ਦੀ ਤਿਆਰੀ

ਕੇਂਦਰ ਦੇ ਫੈਸਲੇ ਖਿਲਾਫ਼ ਹੋਣ ਲੱਗੇ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਹੁਣ ਬੀਬੀਐਮਬੀ ‘ਤੇ ਵੀ ਕਬਜ਼ਾ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਬੀਬੀਐਮਬੀ ਵਿਚ ਪੰਜਾਬ ਦਾ ਦਾਅਵਾ ਖਤਮ ਕਰਨ ਲਈ ਕੇਂਦਰ ਨੇ ਹੁਣ ਵੱਡੀਆਂ ਪੋਸਟਾਂ ਦੂਜੇ ਯੂਟੀ ਸੂਬਿਆਂ ‘ਚੋਂ ਭਰਨ ਨੂੰ …

Read More »