Breaking News
Home / 2022 (page 428)

Yearly Archives: 2022

ਭਾਰਤ ਭਰ ’ਚ ਧੂਮਧਾਮ ਨਾਲ ਮਨਾਈ ਗਈ ਮਹਾਂਸ਼ਿਵਰਾਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵ ਭਗਤਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਅੱਜ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਦੇਸ਼ ਭਰ ਦੇ ਸ਼ਿਵ ਮੰਦਿਰਾਂ ’ਚ ਸਵੇਰ ਤੋਂ ਹੀ ਸ਼ਿਵ ਭਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਲਈ ਲੱਗੀਆਂ ਦਿਖਾਈ ਦਿੱਤੀਆਂ। ਮੰਨਿਆ …

Read More »

ਪੰਜਾਬ ਦੇ ਇਤਿਹਾਸ ਬਾਰੇ ਕਿਤਾਬ ’ਤੇ ਉਠੇ ਇਤਰਾਜ਼ਾਂ ਦਾ ਮਾਮਲਾ ਗਰਮਾਇਆ

ਪਰਗਟ ਸਿੰਘ ਨੇ ਸਖਤ ਦਿਸ਼ਾ ਨਿਰਦੇਸ਼ ਕੀਤੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉਠੇ ਇਤਰਾਜ਼ਾਂ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ …

Read More »

ਯੂਕਰੇਨ ਦੇ ਗੁਆਂਢੀ ਮੁਲਕਾਂ ’ਚ ਜਾਣਗੇ ਭਾਰਤੀ ਮੰਤਰੀ

ਯੂਕਰੇਨ ਸੰਕਟ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਤੇ ਯੂਕਰੇਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਸਵੇਰੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀਆਂ ਹਰਦੀਪ ਸਿੰਘ …

Read More »

ਰਾਮ ਰਹੀਮ ਮੁੜ ਪਹੁੰਚਿਆ ਜੇਲ੍ਹ

ਡੇਰਾ ਸਿਰਸਾ ਮੁਖੀ ਦੀ 21 ਦਿਨ ਦੀ ਪੈਰੋਲ ਹੋਈ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਮੁੜ ਹਰਿਆਣਾ ’ਚ ਪੈਂਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਪਹੁੰਚ ਗਿਆ ਹੈ। ਧਿਆਨ ਰਹੇ ਕਿ ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ ਅੱਜ ਹੋ ਗਈ। ਡੇਰਾ ਮੁਖੀ ਦੇ ਮੁੜ …

Read More »

ਗੁਰਜੀਤ ਔਜਲਾ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੁਲਾਕਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ …

Read More »

ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਲਈ ਕੀਤੀ ਪੂਰੀ ਤਿਆਰੀ

ਚੋਣ ਨਤੀਜਿਆਂ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ : ਡਾ. ਐਸ. ਕਰੁਣਾ ਰਾਜੂ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ 10 ਮਾਰਚ ਨੂੰ ਆ ਜਾਣਗੇ ਅਤੇ ਇਸ ਲਈ ਚੋਣ ਕਮਿਸ਼ਨ ਨੇ ਤਿਆਰੀ ਪੂਰੀ ਕਰ ਲਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ …

Read More »

ਰਾਹੁਲ ਗਾਂਧੀ ਦੀ ਕੇਂਦਰ ਸਰਕਾਰ ਨੂੰ ਅਪੀਲ

ਕਿਹਾ, ਯੂਕਰੇਨ ’ਚ ਫਸੇ ਭਾਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਰਕਾਰ ਆਪਣੀ ਯੋਜਨਾ ਸਾਂਝੀ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦੇ ਚੱਲ ਰਹੇ ਟਕਰਾਅ ਦੇ ਚੱਲਦਿਆਂ ਬਹੁਤ ਸਾਰੇ ਭਾਰਤੀ ਵਿਦਿਆਰਥੀ ਅਜੇ ਵੀ ਯੂਕਰੇਨ ਵਿਚ ਫਸੇ ਹੋਏ ਹਨ, ਜਿਨ੍ਹਾਂ ਵਿਚ ਪੰਜਾਬੀ ਵਿਦਿਆਰਥੀ ਵੀ ਸ਼ਾਮਲ ਹਨ। ਇਸ ਦੇ ਚੱਲਦਿਆਂ ਕੇਂਦਰ ਸਰਕਾਰ …

Read More »

ਪੰਜਾਬ ’ਚ ਪਾਣੀ ਦੀ ਵਸੂਲੀ ਦਾ ਮੁੱਦਾ ਗਰਮਾਇਆ

ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪਾਣੀ ਦੀ ਕੀਮਤ ਦੇ ਬਿੱਲ ਸੌਂਪੇ ਜਾਣ : ਸਿਮਰਜੀਤ ਬੈਂਸ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਪਾਣੀ ਦੇ ਮੁੱਦੇ ਨੂੰ ਲੈ ਕੇ ਹੁਣ ਰਾਜਨੀਤੀ ਤੇਜ਼ ਹੋ ਗਈ ਹੈ। ਪੰਜਾਬ ਵਿਚੋਂ ਦੂਜੇ ਸੂਬਿਆਂ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂੁਲੀ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਆਗੂ …

Read More »

ਪੰਜਾਬ ਦੇ ਕਈ ਵਿਦਿਆਰਥੀ ਪੋਲੈਂਡ ਦੇ ਬਾਰਡਰ ’ਤੇ ਫਸੇ

ਪੈਸੇ ਅਤੇ ਖਾਣ ਪੀਣ ਦਾ ਸਮਾਨ ਮੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਵਿਚ ਫਸੇ ਪੰਜਾਬ ਦੇ ਕਈ ਵਿਦਿਆਰਥੀਆਂ ਦੀ ਪਰੇਸ਼ਾਨੀ ਵਧਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਕੁਝ ਨੌਜਵਾਨ ਕੀਵ ਸ਼ਹਿਰ ਤੋਂ 550 ਕਿਲੋਮੀਟਰ ਦਾ ਸਫਰ ਤੈਅ ਕਰਕੇ ਪੋਲੈਂਡ ਬਾਰਡਰ ’ਤੇ ਪਹੁੰਚ ਤਾਂ ਗਏ ਹਨ, ਪਰ ਉਥੇ ਪਹੁੰਚ ਕੇ …

Read More »