ਅੱਜ ਵੀਰਵਾਰ ਨੂੰ ਆਖਰ ਰੂਸੀ ਫੌਜ ਨੇ ਗਵਾਂਢ ਦੇ ਛੋਟੇ ਜਿਹੇ ਦੇਸ਼ ਯੂਕਰੇਨ ਉੱਤੇ ਸਿੱਧਾ ਹਮਲਾ ਕਰ ਦਿੱਤਾ ਹੈ। ਇਹ ਹਮਲਾ ਹੋਣ ਦੇ ਵਕਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੇ ਯੂਕਰੇਨ ਵਿੱਚ ‘ਵਿਸ਼ੇਸ਼ ਫ਼ੌਜੀ ਕਾਰਵਾਈ’ ਸ਼ੁਰੂ ਕਰਨ ਦਾ ਫੈਸਲਾ ਉਸ ਦੇਸ਼ ਨੂੰ ਫੌਜ ਅਤੇ ਨਾਜ਼ੀਆਂ ਤੋਂ …
Read More »Yearly Archives: 2022
News Update Today | 25 February 2022 | Episode 210 | Parvasi TV
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ
ਮੁਹਾਲੀ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਅੱਜ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਸਬੰਧੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਐਸ.ਆਈ.ਟੀ. ਪੱਖ ਵਲੋਂ ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਦੇ ਤਹਿਤ ਲੱਗੇ ਆਰੋਪਾਂ ਦੀ …
Read More »ਭਗਵੰਤ ਮਾਨ ਯੂਕਰੇਨ ’ਚ ਫਸੇ ਪੰਜਾਬੀਆਂ ਦੀ ਮੱਦਦ ਲਈ ਆਏ ਅੱਗੇ
ਯੂਕਰੇਨ ’ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜਾਰੀ ਕੀਤਾ ਵਟਸਐਪ ਨੰਬਰ ਸੰਗਰੂਰ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਕਈ ਪੰਜਾਬੀ ਯੂਕਰੇਨ ’ਚ ਫਸ ਗਏ ਹਨ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਗੀ ਪਹਿਲ ਕੀਤੀ …
Read More »ਰੂਸ ਨੇ ਯੂਕਰੇਨ ’ਚ ਮਚਾਈ ਤਬਾਹੀ
ਰੂਸ ਨਾਲ ਜੰਗ ’ਚ ਇਕੱਲਾ ਰਹਿ ਗਿਆ ਯੂਕਰੇਨ ਰਾਸ਼ਟਰਪਤੀ ਜੇਲੈਂਸਕੀ ਨੇ ਕਿਹਾ, ਜ਼ਰੂਰਤ ਸਮੇਂ ਸਾਰਿਆਂ ਨੇ ਸਾਥ ਛੱਡਿਆ ਕੀਵ/ਬਿਊਰੋ ਨਿਊਜ਼ ਰੂਸ ਨੇ ਯੂਕਰੇਨ ਵਿਚ ਭਾਰੀ ਤਬਾਹੀ ਮਚਾਈ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਨੂੰ ਅਮਰੀਕਾ ਅਤੇ ਨਾਟੋ ਦੇਸ਼ਾਂ ਤੋਂ ਉਮੀਦ ਸੀ ਕਿ ਉਹ ਰੂਸ ਦੇ ਖਿਲਾਫ …
Read More »ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ
ਰੇਤ ਮਾਈਨਿੰਗ ਦੇ ਆਰੋਪ ’ਚ ਗਿ੍ਰਫਤਾਰ ਕੀਤਾ ਗਿਆ ਹੈ ਭੁਪਿੰਦਰ ਹਨੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਰੇਤ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਭੁਪਿੰਦਰ ਸਿੰਘ ਦੀ ਨਿਆਇਕ ਹਿਰਾਸਤ ਹੁਣ 10 ਮਾਰਚ ਤੱਕ ਵਧਾ …
Read More »ਨਵਜੋਤ ਸਿੱਧੂ ਕੋਲੋਂ ਸੁਪਰੀਮ ਕੋਰਟ ਨੇ ਰੋਡ ਰੇਜ਼ ਮਾਮਲੇ ’ਚ ਮੰਗਿਆ ਜਵਾਬ
ਸਿੱਧੂ ਨੇ ਰੀਵਿਊ ਪਟੀਸ਼ਨ ਖਾਰਜ ਕਰਨ ਦੀ ਸੁਪਰੀਮ ਕੋਰਟ ਨੂੰ ਕੀਤੀ ਸੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਰੋਡ ਰੇਜ਼ ਮਾਮਲੇ ਵਿਚ ਜਵਾਬ ਮੰਗਿਆ ਹੈ। ਧਿਆਨ ਰਹੇ ਕਿ 33 ਸਾਲ ਪੁਰਾਣੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ …
Read More »ਪੰਜਾਬ ਦੇ ਕਈ ਵਿਦਿਆਰਥੀ ਯੂਕਰੇਨ ’ਚ ਫਸੇ
ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਯੂਕਰੇਨ ਵਿਚ ਫਸ ਗਏ ਹਨ ਅਤੇ ਇੱਧਰ ਮਾਪਿਆਂ ਦੀ ਪਰੇਸ਼ਾਨੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿਚ …
Read More »ਪੰਜਾਬ ਦੇ ਅਧਿਕਾਰਾਂ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦੇ ਅਫਸਰਾਂ ਦੀ ਜਗ੍ਹਾ ਯੂਟੀ ਕਾਡਰ ਦੇ ਅਫਸਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਨੂੰ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਲਈ ਰੱਖੀ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇਛੁੱਕ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੀ …
Read More »