ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਕੇਸ ’ਚ 19 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਮੁਸ਼ਕਿਲਾਂ ’ਚ ਘਿਰ ਗਈ ਹੈ ਅਤੇ ਉਨ੍ਹਾਂ ਨੂੰ ਆਉਂਦੀ 19 ਅਪ੍ਰੈਲ ਨੂੰ ਬਠਿੰਡਾ ਕੋਰਟ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਿਸਾਨ ਅੰਦੋਲਨ ਦੇ ਚਲਦਿਆਂ ਕੰਗਣਾ ਨੇ ਬਜ਼ੁਰਗ ਮਹਿਲਾ ਨੂੰ …
Read More »Yearly Archives: 2022
ਈਡੀ ਨੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੂੰ ਕੀਤਾ ਗਿ੍ਰਫ਼ਤਾਰ
ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨਾਲ ਸਬੰਧਾਂ ਦਾ ਲਗਾਇਆ ਆਰੋਪ ਮੰੁਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਸਰਕਾਰ ’ਚ ਘੱਟਗਿਣਤੀ ਕਲਿਆਣ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਨੂੰ ਈਡੀ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅੰਡਰਵਰਲਡ ਨਾਲ ਸਬੰਧਾਂ ਦੇ ਆਰੋਪ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਗਿ੍ਰਫ਼ਤਾਰ …
Read More »ਚੰਡੀਗੜ੍ਹ ’ਚ ਬਿਜਲੀ ਸਪਲਾਈ ਬਹਾਲ
ਹਾਈਕੋਰਟ ਨੇ ਹੜਤਾਲੀ ਕਰਮਚਾਰੀਆਂ ਨੂੰ ਲਗਾਈ ਫਟਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸੋਮਵਾਰ ਤੋਂ ਛਾਇਆ ਬਿਜਲੀ ਸੰਕਟ ਅੱਜ ਟਲ ਗਿਆ ਅਤੇ ਸਿਟੀ ਬਿਊਟੀਫੁਲ ਵਿਚ ਬਿਜਲੀ ਸਪਲਾਈ ਬਹਾਲ ਹੋ ਗਈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੇਸ਼ ਹੋਏ ਚੀਫ਼ ਇੰਜੀਨੀਅਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰਿਆਣਾ …
Read More »ਯੂਕਰੇਨ ਸੰਕਟ ’ਤੇ ਬੋਲੇ ਜਗਮੀਤ ਬਰਾੜ
ਕਿਹਾ : ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪੰਜਾਬ ਸਰਕਾਰ ਕੇਂਦਰ ’ਤੇ ਬਣਾਏ ਦਬਾਅ ਤਲਵੰਡੀ ਸਾਬੋ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਦਰਮਿਆਨ ਜੰਗ ਲੱਗਣ ਦੇ ਪੈਦਾ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਸ਼ੋ੍ਰਮਣੀ ਅਕਾਲੀ ਦਲ ਦੇ ਮੌੜ ਮੰਡੀ ਤੋਂ ਉਮੀਦਵਾਰ ਜਗਮੀਤ ਬਰਾੜ ਨੇ ਪੰਜਾਬ ਸਰਕਾਰ ਨੂੰ ਇਕ ਸੁਝਾਅ ਦਿੱਤਾ ਹੈ। ਉਨ੍ਹਾਂ …
Read More »News Update Today | 22 February 2022 | Episode 207 | Parvasi TV
News Update Today | 21 February 2022 | Episode 206 | Parvasi TV
ਪੰਜਾਬ ਨੂੰ ਹੁਣ 10 ਮਾਰਚ ਦਾ ਇੰਤਜ਼ਾਰ
ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰ ਹੁਣ ਕਰ ਰਹੇ ਹਨ ਅਰਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਲੰਘੇ ਕੱਲ੍ਹ 20 ਫਰਵਰੀ ਨੂੰ ਪੈ ਚੁੱਕੀਆਂ ਹਨ ਅਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ। ਹੁਣ ਉਮੀਦਵਾਰਾਂ ਅਤੇ ਪੰਜਾਬ ਦੀ ਜਨਤਾ ਨੂੰ 10 ਮਾਰਚ ਦਾ …
Read More »ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ : ਨਰਿੰਦਰ ਮੋਦੀ
ਕਿਹਾ : ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ’ਚ ਕੇਂਦਰੀ ਬਜਟ ਨਾਲ ਵੱਡੀ ਮਦਦ ਮਿਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੀਐਮ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕੇਂਦਰੀ ਬਜਟ 2022 ਵਿਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਦੇ …
Read More »ਸੋਨੂੰ ਸੂਦ ਖਿਲਾਫ ਮੋਗਾ ’ਚ ਕੇਸ ਦਰਜ
ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ’ਤੇ ਦਬਾਅ ਪਾਉਣ ਦਾ ਆਰੋਪ ਮੋਗਾ/ਬਿਊਰੋ ਨਿਊਜ਼ ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਅਕਾਲੀ ਆਗੂ …
Read More »ਲਾਲੂ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ 5 ਸਾਲ ਕੈਦ ਦੀ ਸਜ਼ਾ
60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਰਾਂਚੀ/ਬਿਊਰੋ ਨਿਊਜ਼ ਚਾਰਾ ਘੁਟਾਲਾ ਮਾਮਲੇ ਦੇ ਪੰਜਵੇਂ ਕੇਸ ਵਿਚ ਰਾਂਚੀ ਦੀ ਸੀਬੀਆਈ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪਰਸਾਦ ਯਾਦਵ ਨੂੰ 5 ਸਾਲ ਕੈਦ ਦੀ ਸਜ਼ਾ ਅਤੇ 60 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਾਂਚੀ …
Read More »