ਬਸਿਆਲਾ ਅਤੇ ਰਸੂਲਪੁਰ ’ਚ ਨਹੀਂ ਪਈ ਇਕ ਵੀ ਵੋਟ ਗੜ੍ਹਸ਼ੰਕਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਲੰਘੇ ਕੱਲ੍ਹ ਮੁਕੰਮਲ ਹੋ ਗਿਆ ਸੀ। ਪੰਜਾਬ ਦੇ ਕੁਝ ਕੁ ਪਿੰਡਾਂ ਵਿਚ ਵੋਟਿੰਗ ਮਸ਼ੀਨਾਂ ਖਰਾਬ ਰਹਿਣ ਦੀਆਂ ਖਬਰਾਂ ਮਿਲਣ ਤੋਂ ਇਲਾਵਾ ਵੋਟਿੰਗ ਪ੍ਰਕਿਰਿਆ ਨਿਰਵਿਘਨ ਚੱਲੀ। ਪਰ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ …
Read More »Yearly Archives: 2022
ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ
ਲਖੀਮਪੁਰ ਹਿੰਸਾ ਮਾਮਲੇ ’ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ …
Read More »ਹੁਣ ਸੋਸ਼ਲ ਮੀਡੀਆ ’ਤੇ ਚੱਲੀ ਧੰਨਵਾਦ ਕੰਪੇਨ
ਨਵਜੋਤ ਸਿੱਧੂ ਨੇ ਟਵੀਟ ਕਰਕੇ ਵੋਟਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਉਮੀਦਵਾਰਾਂ ਵਲੋਂ ਵੋਟਰਾਂ ਦਾ ਧੰਨਵਾਦ ਵੀ ਸ਼ੋਸ਼ਲ ਮੀਡੀਆ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵੀ ਜ਼ਿਆਦਾਤਰ ਸ਼ੋਸ਼ਲ ਮੀਡੀਆ ’ਤੇ ਹੀ ਕੀਤਾ ਗਿਆ ਸੀ। ਇਸਦੇ ਚੱਲਦਿਆਂ ਹੁਣ …
Read More »ਜੋਅ ਬਾਈਡਨ ਸ਼ਰਤਾਂ ਤਹਿਤ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਹੋਏ ਤਿਆਰ
ਕਿਹਾ, ਯੂਕਰੇਨ ’ਤੇ ਹਮਲਾ ਨਾ ਕਰੇ ਰੂਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਯੂਕਰੇਨ ਸੰਕਟ ਨੂੰ ਟਾਲਣ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹੋ ਗਏ ਹਨ। ਹਾਲਾਂਕਿ, ਮੁਲਾਕਾਤ ਤੋਂ ਪਹਿਲਾਂ ਬਾਈਡਨ ਇਹ ਵਾਅਦਾ ਚਾਹੁੰਦੇ ਹਨ ਕਿ ਰੂਸ ਯੂਕਰੇਨ ’ਤੇ ਹਮਲਾ ਨਾ ਕਰੇ। ਜੇਕਰ ਸਭ ਸਹੀ ਰਹਿੰਦਾ …
Read More »News Update Today | 18 February 2022 | Episode 205 | Parvasi TV
ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਲਾਏ ਇਲਜ਼ਾਮਾਂ ਤੋਂ ਬਾਅਦ ਭਖੀ ਸਿਆਸਤ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਤੋਂ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਇਕ ਵੱਡੀ ਮੁਸ਼ਕਿਲ ’ਚ ਘਿਰੇ ਹੋਏ ਨਜ਼ਰ ਆ ਰਹੇ ਹਨ। ਕਿਉਂਕਿ …
Read More »ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਜਰੀਵਾਲ ’ਤੇ ਕੀਤਾ ਸਿਆਸੀ ਹਮਲਾ
ਕਿਹਾ : ‘ਆਪ’ ਦਾ ਮਤਲਬ ਦੱਸਿਆ ਐਂਟੀ ਪੰਜਾਬ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਜਮ ਕੇ ਸਿਆਸੀ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ’ਤੇ ਤੰਜ ਕਸਦਿਆਂ ਸ਼ਾਇਰਾਨਾ …
Read More »ਕੇਜਰੀਵਾਲ ਨੇ ਖੁਦ ਨੂੰ ਵਿਕਾਸ ਕਰਨ ਵਾਲਾ ਅੱਤਵਾਦੀ ਦੱਸਿਆ
ਕਿਹਾ : 100 ਸਾਲ ਪਹਿਲਾਂ ਭਗਤ ਸਿੰਘ ਨੂੰ ਵੀ ਅੰਗਰੇਜ਼ਾਂ ਨੇ ਕਿਹਾ ਸੀ ਅੱਤਵਾਦੀ ਬਠਿੰਡਾ/ਬਿਊਰੋ ਨਿਊਜ਼ : ਖਾਲਿਸਤਾਨੀ ਸਮਰਥਕ ਕਹੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ’ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸਵੀਟ ਅੱਤਵਾਦੀ ਹਾਂ, ਜੋ ਲੋਕਾਂ ਦੇ ਲਈ ਹਸਪਤਾਲ, ਸਕੂਲ ਬਣਾ ਕੇ …
Read More »ਭਾਰਤ ਦੇ ਇਤਿਹਾਸ ’ਚ ਦਿੱਤੀ ਗਈ ਸਭ ਤੋਂ ਵੱਡੀ ਸਜ਼ਾ
ਅਹਿਮਦਾਬਾਦ ਧਮਾਕੇ ਦੇ 38 ਦੋਸ਼ੀਆਂ ਨੂੰ ਫਾਂਸੀ ਅਤੇ 11 ਦੋਸ਼ੀ ਆਖਰੀ ਸਾਹ ਤੱਕ ਰਹਿਣਗੇ ਸਲਾਖਾਂ ਪਿੱਛੇ ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਸੀਰੀਅਲ ਬੰਬ ਧਮਾਕੇ ਦੇ ਮਾਮਲੇ ’ਚ ਅੱਜ ਸਪੈਸ਼ਲ ਕੋਰਟ ਵੱਲੋਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਕੋਰਟ ਨੇ 49 ਦੋਸ਼ੀਆਂ ਵਿਚੋਂ 38 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਜਦਕਿ ਬਾਕੀ ਬਚੇ …
Read More »ਵੋਟਿੰਗ ਤੋਂ ਪਹਿਲਾਂ ਫਿਰ ਸਾਹਮਣੇ ਨਵਜੋਤ ਸਿੱਧੂ ਦੀ ਭੈਣ
ਸੁਮਨ ਤੂਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸਿੱਧੂ ਖਿਲਾਫ਼ ਦਰਜ ਕਰਵਾਈ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੋਟਿੰਗ ਤੋਂ ਪਹਿਲਾਂ ਫਿਰ ਸਾਹਮਣੇ ਆਈ ਹੈ। ਉਨ੍ਹਾਂ ਨੇ ਸਿੱਧੂ ਦੇ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੁਮਨ ਤੂਰ ਨੇ ਕਿਹਾ …
Read More »