ਕਿਹਾ : ਮੇਰੇ ਖੂਨ ’ਚ ਸਿੱਖੀ ਅਤੇ ਸੇਵਾ, ਦਿਲ ਤੋਂ ਸਿੱਖਾਂ ਲਈ ਕਰਨਾ ਚਾਹੁੰਦਾ ਹਾਂ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਤੋਂ ਮਹਿਜ਼ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਹਸਤੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ’ਚ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ …
Read More »Yearly Archives: 2022
ਪੰਜਾਬ ਕਾਂਗਰਸ ਜਾਰੀ ਕੀਤਾ 13 ਨੁਕਾਤੀ ਚੋਣ ਮੈਨੀਫੈਸਟੋ
ਹਰ ਕੱਚੇ ਮਕਾਨ ਨੂੰ ਪੱਕਾ ਕਰਨ ਅਤੇ 3100 ਰੁਪਏ ਬੁਢਾਪਾ ਪੈਨਸ਼ਨ ਦੇਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਵੱਲੋਂ 13 ਨੁਕਾਤੀ ਆਪਣਾ ਚੋਣ ਮੈਨੀਫੈਸਟੋ ਚੰਡੀਗੜ੍ਹ ਵਿਖੇ ਨਵਜੋਤ ਸਿੱਧੂ ਵੱਲੋਂ ਜਾਰੀ ਕੀਤਾ ਗਿਆ, ਇਸ ’ਚ ਸਿੱਧੂ ਦੇ ਪੰਜਾਬ ਮਾਡਲ ਦੀ ਝਲਕ ਵੀ …
Read More »ਰਾਮ ਰਹੀਮ ਦੀ ਫਰਲੋ ’ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ
ਰਿਕਾਰਡ ਪੇਸ਼ ਕਰਨ ਦੇ ਦਿੱਤੇ ਹੁਕਮ, 21 ਫਰਵਰੀ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ 21 ਦਿਨ ਦੀ ਫਰਲੋ ਦੇਣ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ’ਚ ਇਸ …
Read More »ਪੰਜਾਬ ’ਚ ਥਮਿਆ ਚੋਣ ਪ੍ਰਚਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਚਲਦਿਆਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਦਾ ਸਿਖਰਾਂ ’ਤੇ ਪਹੰੁਚਿਆ ਚੋਣ ਪ੍ਰਚਾਰ ਅੱਜ ਥਮ ਗਿਆ। ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਕਰਨ ਲਈ ਵੱਖ-ਵੱਖ ਰਾਜਾਂ ਤੋਂ ਵੱਡੇ-ਵੱਡੇ ਦਿੱਗਜ਼ ਆਗੂ ਪਹੁੰਚੇ ਹੋਏ ਸਨ ਜਿਹੜੇ ਹੁਣ ਆਪੋ-ਆਪਣੇ …
Read More »ਚੰਨੀ ਨੂੰ ਦਿਨ-ਰਾਤ ਆ ਰਹੇ ਹਨ ‘ਆਪ’ ਦੇ ਸੁਫਨੇ : ਕੇਜਰੀਵਾਲ
ਕੇਜਰੀਵਾਲ ਨੇ ‘ਆਪ’ ਦੀ ਸਰਕਾਰ ਬਣਨ ‘ਤੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਦਾ ਕੀਤਾ ਵਾਅਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੀਆਂ ਹੋ ਗਈਆਂ …
Read More »ਭਗਵੰਤ ਮਾਨ ਨੇ ਖਟਕੜ ਕਲਾਂ ‘ਚ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਬੰਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਖਟਕੜ ਕਲਾਂ ਵੀ ਪੁੱਜੇ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯਾਦਗਾਰੀ ਸਮਾਰਕ ‘ਤੇ ਨਮਨ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਧਿਰਾਂ ਨੇ ਸ਼ਹੀਦਾਂ ਦੇ ਮਿਸ਼ਨ ‘ਤੇ ਅਮਲ ਕਰਨ ਦੀ ਜਗ੍ਹਾ ਉਨ੍ਹਾਂ ਦੇ …
Read More »ਐਸਵਾਈਐਲ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ : ਕੇਜਰੀਵਾਲ
ਕਿਹਾ : ਪੈਸਿਆਂ ਬਦਲੇ ਟਿਕਟਾਂ ਦੇ ਸਬੂਤ ਮਿਲਣ ‘ਤੇ ਨਾਮਜ਼ਦਗੀ ਰੱਦ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੁੱਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੇ ਮੁੱਦੇ ‘ਤੇ ‘ਆਪ’ ਦਾ ਸਟੈਂਡ ਸਪਸ਼ਟ ਨਹੀਂ ਕੀਤਾ। ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਐੱਸਵਾਈਐੱਲ ਦੇ …
Read More »ਸੜਕ ਹਾਦਸੇ ‘ਚ ਮਾਰੇ ਗਏ ਦੀਪ ਸਿੱਧੂ ਦੀ ਮੌਤ ‘ਤੇ ਉਠੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਸੜਕ ਹਾਦਸੇ ‘ਚ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਟਰਾਲੇ …
Read More »ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕੀ ਵੀ ਖੁੱਸਣ ਦਾ ਖਤਰਾ
ਵੱਡੀਆਂ ਰੈਲੀਆਂ ‘ਚ ਜਾਣ ਵਾਲੇ ਅਮਰਿੰਦਰ ਸਿੰਘ ਨੁੱਕੜ ਮੀਟਿੰਗਾਂ ‘ਚ ਜਾਣ ਲੱਗੇ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਵਾਰ ਪੰਜਾਬ ਵਿਚ ਕੌਣ ਜਿੱਤੇਗਾ, ਇਸ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ। ਕਈ ਸੀਟਾਂ ‘ਤੇ ਮੁਕਾਬਲਾ ਬਹੁਤ ਸਖਤ ਹੈ ਅਤੇ ਮੁੱਖ …
Read More »ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ
ਬੁਢਾਪਾ ਪੈਨਸ਼ਨ 3100 ਤੇ ਸ਼ਗਨ 75 ਹਜ਼ਾਰ ਰੁਪਏ ਕਰਨ ਦਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸੂਬੇ ਦੇ ਲੋਕਾਂ ਲਈ ਗੱਫੇ ਵੰਡਣ ਦੇ ਵਾਅਦਿਆਂ ਦੀ ਝੜੀ ਲਾ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਚ ਜਾਰੀ …
Read More »