ਕੈਲਗਰੀ/ਜ਼ੋਰਾਵਰ ਸਿੰਘ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ ਪ੍ਰਧਾਨ ਦਵਿੰਦਰ ਮਨਹਾਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਕੁਝ ਸ਼ੇਅਰ ਸੁਣਾ ਕੇ ਸਭ ਨੂੰ ਜੀ ਆਇਆਂ ਨੂੰ ਆਖਿਆ ਤੇ ਮੀਟਿੰਗ ਦਾ ਵੇਰਵਾ ਦੇਣ ਤੋਂ ਪਹਿਲਾਂ ਸਦਾ ਲਈ ਵਿਛੜ ਚੁੱਕੀਆਂ ਰੂਹਾਂ …
Read More »Yearly Archives: 2022
ਮੁਕੰਮਲ ਟੀਕਾਕਰਨ ਵਾਲੇ ਯਾਤਰੀਆਂ ਨੂੰ ਪਹਿਲੀ ਮਾਰਚ ਤੋਂ ਕੈਨੇਡਾ ‘ਚ ਦਾਖਲ ਹੋਣ ‘ਤੇ ਟੈਸਟ ‘ਚ ਛੋਟ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਕੋਵਿਡ-19 ਖਿਲਾਫ਼ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਪਹਿਲੀ ਮਾਰਚ ਤੋਂ ਮੁਲਕ ਵਿੱਚ ਦਾਖ਼ਲ ਹੋਣ ਮੌਕੇ ਕਰੋਨਾ ਟੈਸਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।ਹਾਲਾਂਕਿ ਜਿਨ੍ਹਾਂ ਯਾਤਰੀਆਂ ਦੇ ਕਰੋਨਾ ਤੋਂ ਬਚਾਅ ਲਈ ਟੀਕੇ ਨਹੀਂ ਲੱਗੇ, ਉਹ ਨੈਗੇਟਿਵ ਰਿਪੋਰਟ ਵਿਖਾ ਕੇ ਹੀ ਲੰਘ ਸਕਣਗੇ, ਫਿਰ …
Read More »ਤਰਕਸ਼ੀਲ ਰੈਸ਼ਨੇਲਿਸਟ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਕੀਤੀ ਗਈ ਰੈਲੀ
ਪਰਮਿੰਦਰ ਕੌਰ ਸਵੈਚ : ਸਰੀ ਦੇ ਬੇਅਰ ਕਰੀਕ ਦੇ ਨੇੜੇ ਤਰਕਸ਼ੀਲ ਰੈਸ਼ਨੇਲਿਸਟ ਸੁਸਾਇਟੀ ਦੇ ਸੱਦੇ ‘ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਰੈਲੀ ਕੀਤੀ ਗਈ, ਜਿਸ ਵਿੱਚ ਬਹੁਤ ਸਾਰੇ ਲੋਕ ਹਿਤਾਂ ਨੂੰ ਪ੍ਰਣਾਏ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਸ਼ੁਰੂਆਤ ਕਰਦੇ ਹੋਏ ਸਕੱਤਰ ਪਰਮਿੰਦਰ ਕੌਰ …
Read More »ਕੈਨੇਡਾ ‘ਚ ਘਰ ਖਰੀਦਣਾ ਹੋ ਰਿਹਾ ਹੈ ਮੁਸ਼ਕਲ
ਓਟਵਾ : ਮੈਟ ਜੇਨਰਾਕਸ, ਕੰਸਰਵੇਟਿਵ ਸ਼ੈਡੋ ਮਨਿਸਟਰ ਫਾਰ ਹਾਊਸਿੰਗ ਡਾਇਵਰਸਿਟੀ ਐਂਡ ਇਨਕਲੂਜਨ ਨੇ ਕੈਨੇਡਾ ਦੇ ਰੀਅਲ ਅਸਟੇਟ ਐਸੋਸੀਏਸ਼ਨ (ਸੀਆਰਈਏ) ਵਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਸਬੰਧ ਵਿਚ ਕਿਹਾ ਕਿ ਇਕ ਵਾਰ ਫਿਰ ਕੈਨੇਡੀਅਨ ਸਿੱਖ ਰਹੇ ਹਨ ਕਿ ਇਸ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਘਰ ਦਾ ਮਾਲਕ ਬਣਨ ਦਾ ਸੁਪਨਾ ਅਤੇ …
Read More »ਰੀਜ਼ਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਸੀਨੀਅਰਜ਼ ਲਈ ਫਰੀ ਬੱਸ ਸਫਰ ਦਾ ਵਾਅਦਾ ਪੂਰਾ ਕੀਤਾ
ਬਰੈਂਪਟਨ : ਇਸੇ ਮਹੀਨੇ 28 ਫਰਵਰੀ 2022 ਤੋਂ 65 ਸਾਲ ਅਤੇ ਉਸ ਤੋਂ ਜ਼ਿਆਦਾ ਉਮਰ ਦੇ ਬਰੈਂਪਟਨ ਦੇ ਸੀਨੀਅਰਜ਼ ਬਰੈਂਪਟਨ ‘ਚ ਫਰੀ ਬਸ ਸਫਰ ਕਰ ਸਕਣਗੇ। ਇਹ ਵਾਅਦਾ ਰੀਜ਼ਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ 2019 ਵਿਚ ਕੀਤਾ ਸੀ, ਜਿਸ ਨੂੰ ਹੁਣ 2022 ਵਿਚ ਪੂਰਾ ਕੀਤਾ ਗਿਆ ਹੈ। ਸੀਨੀਅਰਜ਼ ਨੂੰ ਬੋਡਿੰਗ …
Read More »ਦੁਨੀਆ ਕੋਵਿਡ ਤੋਂ ਬੁਰੀ ਤਰ੍ਹਾਂ ਅੱਕ ਚੁੱਕੀ ਹੈ : ਡਗ ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਲੋਕ ਵੈਕਸੀਨ ਸਰਟੀਫਿਕੇਟ ਤੇ ਮਾਸਕਸ ਆਦਿ ਵਰਗੇ ਨਿਯਮਾਂ ਤੋਂ ਅੱਕ ਚੁੱਕੇ ਹਨ ਤੇ ਹੁਣ ਪਬਲਿਕ ਹੈਲਥ ਪਾਬੰਦੀਆਂ ਹਟਾਉਣ ਦਾ ਸਮਾਂ ਆ ਗਿਆ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪ੍ਰੋਗਰੈਸਿਵ ਕੰਸਰਵੇਟਿਵ ਸਰਕਾਰ ਨੇ ਬਿਜਨਸ ਰੀਓਪਨਿੰਗ ਪਲੈਨ ਵਿੱਚ ਤੇਜੀ ਲਿਆਉਣ ਦਾ …
Read More »ਪੰਜਾਬ ‘ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣੇਗੀ : ਨਰਿੰਦਰ ਮੋਦੀ
ਜਲੰਧਰ ਰੈਲੀ ਵਿਚ ਪ੍ਰਧਾਨ ਮੰਤਰੀ ਵੱਲੋਂ ਮਾਫ਼ੀਆ ਤੇ ਨਸ਼ਿਆਂ ਨੂੰ ਨੱਥ ਪਾਉਣ ਦਾ ਵੀ ਵਾਅਦਾ ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਪਹਿਲੀ ਚੋਣ ਰੈਲੀ ਨੂੰ ਜਲੰਧਰ ਵਿਚ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੇ ਗਏ ਨਾਅਰੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨੂੰ ਪੂਰੇ ਜ਼ੋਰ …
Read More »ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖ਼ਤਰਾ ਵਧਿਆ
ਕੀਵ/ਬਿਊਰੋ ਨਿਊਜ਼ : ਯੂਕਰੇਨ ਦੁਆਲੇ ਬਣੇ ਤਣਾਅ ਦੇ ਮੱਦੇਨਜ਼ਰ ਜਰਮਨੀ ਦੇ ਚਾਂਸਲਰ ਓਲਫ਼ ਸ਼ੁਲਜ਼ ਨੇ ਮੁਲਕ ਦਾ ਦੌਰਾ ਕੀਤਾ ਹੈ। ਰੂਸ ਦੇ ਹੱਲੇ ਨੂੰ ਰੋਕਣ ਲਈ ਪੱਛਮ ਵੱਲੋਂ ਕੂਟਨੀਤਕ ਯਤਨਾਂ ਰਾਹੀਂ ਮਸਲੇ ਦਾ ਹੱਲ ਲੱਭਿਆ ਜਾ ਰਿਹਾ ਹੈ ਪਰ ਹੁਣ ਇਸ ਗੱਲ ਦਾ ਡਰ ਵੱਡਾ ਹੁੰਦਾ ਜਾ ਰਿਹਾ ਹੈ ਕਿ …
Read More »ਪਾਕਿਸਤਾਨ ਵਿਚ ਡਾਕਟਰ ਪ੍ਰੋਫੈਸਰ ਕਲਿਆਣ ਸਿੰਘ ਕਲਿਆਣ ਬਣੇ ਪੀ ਐਚ ਡੀ ਕਰਨ ਵਾਲੇ ਪਹਿਲੇ ਸਿੱਖ
ਅੰਮ੍ਰਿਤਸਰ : ਪੰਥਕ ਹਲਕਿਆਂ ਵਿਚ ਇਹ ਖ਼ਬਰ ਬੜੀ ਖੁਸ਼ੀ ਨਾਲ ਪੜ੍ਹੀ ਜਾਵੇਗੀ ਕਿ ਪਾਕਿਸਤਾਨ ਵਿਚ ਵਸਦੇ ਡਾਕਟਰ ਪ੍ਰੋਫੈਸਰ ਕਲਿਆਣ ਸਿੰਘ ਕਲਿਆਣ ਨੇ ਆਪਣੀ ਪੀ ਐਚ ਡੀ ਦੀ ਪੜ੍ਹਾਈ ਪੂਰੀ ਕਰ ਲਈ ਹੈ। ਉਨ੍ਹਾਂ ਲਾਹੌਰ ਦੀ ਪੰਜਾਬ ਯੂਨੀਵਰਸਿਟੀ ਤੋ ਆਪਣੀ ਪੀ ਐਚ ਡੀ ਦੀ ਡਿਗਰੀ ਮੁਕੰਮਲ ਕੀਤੀ ਹੈ। ਡਾਕਟਰ ਪ੍ਰੋਫੈਸਰ ਕਲਿਆਣ …
Read More »ਪੰਜਾਬ ‘ਚ ਵਧਦਾ ਜਾ ਰਿਹਾ ਹੈ ਨਸ਼ਿਆਂ ਦਾ ਗਲਬਾ
ਪੰਜਾਬ ਵਿਚ ਪਿਛਲੇ ਦਿਨੀਂ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਵਲੋਂ ਕੀਤੀ ਗਈ ਇਕ ਵੱਡੀ ਕਾਰਵਾਈ ਦੌਰਾਨ ਕੌਮਾਂਤਰੀ ਪੱਧਰ ‘ਤੇ ਸਰਗਰਮ ਇਕ ਵੱਡੇ ਨਸ਼ਾ ਤਸਕਰੀ ਰੈਕੇਟ ਦਾ ਭਾਂਡਾ ਭੰਨੇ ਜਾਣ ਨਾਲ ਸੂਬੇ ਦਾ ਹਿਤ ਚਾਹੁਣ ਵਾਲੇ ਲੋਕਾਂ ਲਈ ਚਿੰਤਾ ਦੀ ਇਕ ਨਵੀਂ ਤਸਵੀਰ ਸਾਹਮਣੇ ਆਈ ਹੈ। ਇਸ ਵੱਡੀ ਚਿੰਤਾ ਦਾ …
Read More »