Breaking News
Home / 2022 (page 443)

Yearly Archives: 2022

ਚੰਨੀ ਦੀ ‘ਭਈਆਂ’ ਟਿੱਪਣੀ ਕਰਕੇ ਖਿਚਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ ਨੇ ਚਰਨਜੀਤ ਸਿੰਘ ਚੰਨੀ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੂਰੇ ਜੋਸ਼ ਵਿਚ ਆ ਕਹਿ ਦਿੱਤਾ ਸੀ ਕਿ ਦਿੱਲੀ, ਯੂਪੀ ਤੇ …

Read More »

ਇਸਰੋ ਵੱਲੋਂ ਧਰਤੀ ‘ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਸ੍ਰੀਹਰੀਕੋਟਾ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ 2022 ਦੇ ਆਪਣੇ ਪਹਿਲੇ ਮਿਸ਼ਨ ਤਹਿਤ ਧਰਤੀ ‘ਤੇ ਨਜ਼ਰ ਰੱਖਣ ਵਾਲੇ ਸੈਟੇਲਾਈਟ ਈਓਐੱਸ-04 ਅਤੇ ਦੋ ਛੋਟੇ ਸੈਟੇਲਾਈਟਸ ਨੂੰ ਪੀਐੱਸਐੱਲਵੀ-ਸੀ 52 ਰਾਹੀਂ ਸੋਮਵਾਰ ਨੂੰ ਸਫ਼ਲਤਾਪੂਰਬਕ ਪੁਲਾੜ ‘ਚ ਸਥਾਪਤ ਕਰ ਦਿੱਤਾ ਹੈ। ਇਸਰੋ ਨੇ ਇਸ ਨੂੰ ਸ਼ਾਨਦਾਰ ਉਪਲੱਬਧੀ ਦੱਸਿਆ ਹੈ। ਉਧਰ ਪ੍ਰਧਾਨ ਮੰਤਰੀ …

Read More »

ਫੈਡਰਲਿਜ਼ਮ ਵਰਗਾ ਅਹਿਮ ਮੁੱਦਾ ਚੋਣਾਂ ‘ਚੋਂ ਗਾਇਬ

ਹਮੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਵਿਚ ਚੋਣ ਰੈਲੀ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਨੂੰ ਫੈਡਰਲਿਜ਼ਮ ਦੀ ਭਾਵਨਾ ਅਨੁਸਾਰ ਬਾਖੂਬੀ ਚਲਾਇਆ ਹੈ। ਇਹ ਹੋਰ ਕਈ ਜੁਮਲਿਆਂ ਵਰਗਾ ਬਿਆਨ ਲਗਦਾ ਹੈ। ਹਕੀਕਤ ਇਹ ਹੈ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਦੇਸ਼ ਦੇ 50 …

Read More »

ਅੰਤਰਰਾਸ਼ਟਰੀ ਵਿਦਿਆਰਥੀ-ਮੁਸ਼ਕਲਾਂ ਦਰ ਮੁਸ਼ਕਲਾਂ

ਪਰਮਿੰਦਰ ਕੌਰ ਸਵੈਚ (ਪਿਛਲੇ ਹਫ਼ਤੇ ਦਾ ਬਾਕੀ) ਇਹਨਾਂ ਨੂੰ ਲੋੜ ਹੈ ਕਿ ਇੱਥੇ ਉਹ ਲੋਕ ਆਉਣ ਜੋ ਸਖ਼ਤ ਮਿਹਨਤ ਵੀ ਕਰਨ ਤੇ ਡਾਲਰਾਂ ਦੇ ਗੱਫੇ ਲਿਆ ਕੇ ਇੱਥੋਂ ਦੀ ਆਰਥਿਕਤਾ ਵਿੱਚ ਵਾਧਾ ਕਰ ਸਕਣ। ਪਹਿਲਾਂ ਪਰਿਵਾਰਾਂ ਨੂੰ ਆਉਣ ਦੀ ਖੁੱਲ੍ਹ ਹੁੰਦੀ ਸੀ ਉਸ ‘ਤੇ ਰੋਕ ਲਗਾਉਣ ਦਾ ਵੀ ਕਾਰਣ ਇਹੀ …

Read More »

ਕੈਨੇਡਾ ਵਿਚ ਐਮਰਜੈਂਸੀ ਲਾਗੂ

ਟਰੂਡੋ ਸਰਕਾਰ ਨੇ ਰੋਸ ਮੁਜ਼ਾਹਰਿਆਂ ਨਾਲ ਨਜਿੱਠਣ ਲਈ ਚੁੱਕਿਆ ਕਦਮ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ 3 ਹਫਤਿਆਂ ਤੋਂ ਚੱਲ ਰਹੇ ਰੋਸ ਮੁਜ਼ਾਹਰਿਆਂ ਦੀ ਸਥਿਤੀ ਨਾਲ ਨਜਿੱਠਣ ਲਈ ਦੇਸ਼ ‘ਚ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਇਤਿਹਾਸ ‘ਚ ਦੇਸ਼ ਦੀ ਪ੍ਰਭੂਸੱਤਾ ਅਤੇ ਅਮਨ …

Read More »

ਓਟਵਾ ਦੇ ਪੁਲਿਸ ਮੁਖੀ ਦੀ ਛੁੱਟੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਕੋਵਿਡ-19 ਪਾਬੰਦੀਆਂ ਖਿਲਾਫ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਓਟਵਾ ਪੁਲਿਸ ਮੁਖੀ ਪੀਟਰ ਸਲੋਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਜਾਰੀ ਰੋਸ ਪ੍ਰਦਰਸ਼ਨਾਂ ਕਰਕੇ ਕੈਨੇਡਾ ਦੀ ਰਾਜਧਾਨੀ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਪ੍ਰਦਰਸ਼ਨਕਾਰੀਆਂ …

Read More »

ਪੰਜਾਬ ਵਿਧਾਨ ਸਭਾ ਚੋਣਾਂ

20 ਫਰਵਰੀ ਨੂੰ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ‘ਚ ਹੋਵੇਗੀ ਬੰਦ, 10 ਮਾਰਚ ਨੂੰ ਖੁੱਲ੍ਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਦਿਨ ਐਤਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ …

Read More »

ਚੰਨੀ ਨੇ ਯੂਪੀ, ਬਿਹਾਰ ਅਤੇ ਦਿੱਲੀ ਵਾਲੇ ਲੀਡਰਾਂ ਨੂੰ ਕਿਹਾ ‘ਭਈਏ’

ਪ੍ਰਿਅੰਕਾ ਗਾਂਧੀ ਤਾੜੀਆਂ ਵਜਾ ਕੇ ਹੱਸੀ ਚੰਡੀਗੜ੍ਹ : ਪੰਜਾਬ ਵਿਚ ਸਿਆਸੀ ਮਾਹੌਲ ਇਥੋਂ ਤੱਕ ਗਰਮਾ ਗਿਆ ਹੈ ਕਿ ਨੇਤਾ ਆਪਣੇ ਸਿਆਸੀ ਵਿਰੋਧੀਆਂ ਲਈ ਜਾਤੀ ਸੂਚਕ ਸ਼ਬਦ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਰੂਪਨਗਰ ਵਿਚ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿਚ ਰੋਡ …

Read More »

ਭਗਵੰਤ ਮਾਨ ਦਾ ਉਤਸ਼ਾਹ ਵਧਿਆ ਤੇ ਕੈਪਟਨ ਦੀ ਦਹਾੜ ਗਾਇਬ

ਪੰਜਾਬ ‘ਚ ਇਸ ਵਾਰ ਸਮੀਕਰਣ ਬਦਲਣ ਦੇ ਬਣੇ ਅਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 10 ਮਾਰਚ ਨੂੰ ਨਤੀਜੇ ਆਉਣਗੇ। ਇਸ ਵਾਰ ਪੰਜਾਬ ਵਿਚ ਸਿਆਸੀ ਸਮੀਕਰਣ ਬਦਲਣ ਦੇ ਅਸਾਰ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ, ਕਾਂਗਰਸ, ਸ਼ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ …

Read More »

ਸਿੱਧੂ ਅਤੇ ਮਜੀਠੀਆ ਦੀ ਟੈਨਸ਼ਨ ਵਧੀ

ਅੰਮ੍ਰਿਤਸਰ ਪੂਰਬੀ ਹਲਕਾ ਪੰਜਾਬ ਦੀ ਸਿਆਸਤ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸਖਤ ਚੋਣ ਮੁਕਾਬਲਾ ਹੋਣ ਦੇ ਅਸਾਰ ਹਨ। ਸਭ ਤੋਂ ਵੱਡੀ ਗੱਲ ਹੈ ਕਿ ਇਸ ਹਲਕੇ ਤੋਂ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਭਵਿੱਖ ਦਾਅ ‘ਤੇ ਲੱਗਿਆ …

Read More »