ਸੁਰੱਖਿਆ ਦੇ ਨਾਮ ’ਤੇ ਮੰਗੀਆਂ ਵੋਟਾਂ ਪਠਾਨਕੋਟ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਠਾਨਕੋਟ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਵਿਚ ਕੋਈ ਉਦਯੋਗਿਕ ਪ੍ਰਗਤੀ ਨਹੀਂ ਹੈ ਅਤੇ ਕੇਵਲ ਨਜਾਇਜ਼ ਰੇਤ ਖਨਨ ਵਿਚ ਲੁੱਟ ਦਾ ਧੰਦਾ ਚੱਲ …
Read More »Yearly Archives: 2022
ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜਨੀਤਕ ਆਗੂਆਂ ਨੇ ਲਿਆ ਅਸ਼ੀਰਵਾਦ
ਪ੍ਰਧਾਨ ਮੰਤਰੀ ਮੋਦੀ ਨੇ ਗਾਏ ਭਜਨ ਅਤੇ ਰਾਹੁਲ ਤੇ ਪਿ੍ਰਅੰਕਾ ਨੇ ਵਰਤਾਇਆ ਲੰਗਰ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਧਾਰਮਿਕ ਸਥਾਨਾਂ ’ਤੇ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ …
Read More »ਸੁਖਬੀਰ ਨੇ ਕਾਂਗਰਸ ਪਾਰਟੀ ਨੂੰ ਭੰਡਿਆ
ਮਾਂ ਪਾਰਟੀ ਸ਼ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਲਈ ਕਿਹਾ ਮੋਗਾ/ਬਿਊਰੋ ਨਿਊਜ਼ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਆਮ …
Read More »ਚੰਨੀ ਨੇ ਯੂਪੀ, ਬਿਹਾਰ ਤੇ ਦਿੱਲੀ ਵਾਲੇ ਲੀਡਰਾਂ ਨੂੰ ਕਿਹਾ ‘ਭਈਏ’
‘ਆਪ’ ਆਗੂਆਂ ਨੇ ਕਿਹਾ, ਪਿ੍ਰਅੰਕਾ ਵੀ ਹਨ ਯੂਪੀ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਿਆਸੀ ਮਾਹੌਲ ਇਥੋਂ ਤੱਕ ਗਰਮਾ ਗਿਆ ਹੈ ਕਿ ਨੇਤਾ ਆਪਣੇ ਸਿਆਸੀ ਵਿਰੋਧੀਆਂ ਲਈ ਜਾਤੀ ਸੂਚਕ ਸ਼ਬਦ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਲੰਘੇ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਰੂਪਨਗਰ ਵਿਚ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ …
Read More »ਬੱਪੀ ਲਹਿਰੀ ਦਾ 69 ਸਾਲ ਦੀ ਉਮਰ ’ਚ ਦੇਹਾਂਤ
ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ ਮੁੰਬਈ/ਬਿਊਰੋ ਨਿਊਜ਼ ਭਾਰਤੀ ਸੰਗੀਤ ਜਗਤ ਲਈ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਜਦੋਂ ਬਾਲੀਵੁੱਡ ਦੇ ਮਿਊਜ਼ਿਕ ਡਾਇਰੈਕਟਰ ਬੱਪੀ ਲਹਿਰੀ ਦਾ ਲੰਘੀ ਦੇਰ ਰਾਤ 69 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਜੁਹੂ ਸਥਿਤ ਕ੍ਰਿਟੀ ਕੇਅਰ ਹਸਪਤਾਲ ’ਚ ਆਪਣੀ ਜ਼ਿੰਦਗੀ ਦਾ …
Read More »ਕਾਂਗਰਸ ਹੀ ਪੰਜਾਬ ਨੂੰ ਰੱਖ ਸਕਦੀ ਹੈ ਇਕਜੁੱਟ : ਮੁਨੀਸ਼ ਤਿਵਾੜੀ
ਕਿਹਾ : ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਏਕਤਾ ਨੂੰ ਪਹੁੰਚਾਉਣਾ ਚਾਹੁੰਦੀਆਂ ਨੇ ਨੁਕਸਾਨ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ …
Read More »ਬੇਅਦਬੀ ਮਾਮਲੇ ਨੂੰ ਲੈ ਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ
ਕਿਹਾ : ਜੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੁੰਦੀ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨਾ ਵਾਪਰਦੀ ਮੋਹਾਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਏ ਗਏ ਭਗਵੰਤ ਮਾਨ ਵੱਲੋਂ ਮੋਹਾਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ …
Read More »News Update Today | 15 February 2022 | Episode 202 | Parvasi TV
ਪਿ੍ਰਅੰਕਾ ਗਾਂਧੀ ਨੇ ਖੁਦ ਨੂੰ ਪੰਜਾਬ ਦੀ ਨੂੰਹ ਦੱਸ ਕੇ ਕਾਂਗਰਸ ਲਈ ਮੰਗੀਆਂ ਵੋਟਾਂ
ਕੇਜਰੀਵਾਲ ਨੂੰ ਦੱਸਿਆ ਬਾਹਰੀ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੀ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੇ ਖੁਦ ਨੂੰ ਪੰਜਾਬ ਦੀ ਨੂੰਹ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਾਹਰੀ ਦੱਸਦਿਆਂ ਕਾਂਗਰਸ ਪਾਰਟੀ ਲਈ ਵੋਟਾਂ ਮੰਗੀਆਂ। ਰੂਪਨਗਰ ਵਿਚ ਰੋਡ ਸ਼ੋਅ ਦੌਰਾਨ ਪਿ੍ਰਅੰਕਾ …
Read More »ਅਰਵਿੰਦ ਕੇਜਰੀਵਾਲ ਦਾ ਦਾਅਵਾ
ਚੰਨੀ, ਸਿੱਧੂ ਤੇ ਮਜੀਠੀਆ ਹਾਰਨਗੇ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ’ਚ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਸੱਤਾ ’ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਗੇ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਮ …
Read More »