Breaking News
Home / 2022 (page 454)

Yearly Archives: 2022

ਰਾਮ ਰਹੀਮ ਨੂੰ ਫਰਲੋ ਦੇਣਾ ਭਾਜਪਾ ਦੀ ਚਾਲ : ਰਾਜੇਵਾਲ

ਸਮਰਾਲਾ : ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣਾਂ ਦੌਰਾਨ ਡੇਰਾ ਸਿਰਸਾ ਦੇ ਮੁਖੀ ਨੂੰ 21 ਦਿਨਾਂ ਦੀ ਫਰਲੋ ਦੇਣਾ ਭਾਜਪਾ ਦੀ ਚਾਲ ਹੈ। ਭਾਜਪਾ ਨੂੰ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ। ਇਸ ਲਈ ਉਹ ਕੋਈ ਨਾ ਕੋਈ …

Read More »

ਰਾਮ ਰਹੀਮ ਦੀ ਪੈਰੋਲ ‘ਤੇ ਸਿੱਖ ਭਾਈਚਾਰਾ ਨਰਾਜ਼

ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੇ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ …

Read More »

ਪਰਵਾਸੀ ਨਾਮਾ

ਲਤਾ ਮੰਗੇਸ਼ਕਰ ਦੇਵੀ ਸੁਰਾਂ ਦੀ ਤੇ ਲਤਾ ਸੀ ਨਾਮ ਉਸਦਾ, ਥਾਂ ਉਹਦੀ ਨਹੀਂ ਹੋਰ ਕੋਈ ਲੈ ਸਕਦਾ । ਪਿਆਰੀ ਅਵਾਜ਼ ਦਾ ਜਾਦੂ ਸੀ ਹਰ ਪਾਸੇ, ਵਾਹ-ਵਾਹ ਕੀਤੇ ਬਿਨਾ ਨਹੀਂ ਕੋਈ ਰਹਿ ਸਕਦਾ । ”ਮੇਰੇ ਵਤਨ ਕੇ ਲੋਗੋ” ਜਦ ਸੀ ਗੀਤ ਗਾਇਆ, ਪੰਡਿਤ ਨਹਿਰੂ ਦੀ ਵੀ ਨਮ ਸੀ ਅੱਖ ਹੋਈ। Bollywood …

Read More »

ਪੰਜਾਬੀ ਸੱਭਿਆਚਾਰ, ਸ੍ਰੋਤ ਤੇ ਸਮੱਗਰੀ (ਪਹਿਰਾਵਾ ਤੇ ਹਾਰ-ਸ਼ਿੰਗਾਰ) – ਦਰਸ਼ਨ ਸਿੰਘ ਕਿੰਗਰਾ

(ਕਿਸ਼ਤ-10) ਤੋਤੇ ਰੰਗੀ ਪੱਗ ਬੰਨ੍ਹ ਕੇ ਮਰਦਾਂ ਵੱਲੋਂ ਸਿਰ ਢੱਕਣ ਲਈ ਵਰਤੇ ਜਾਣ ਵਾਲੇ (ਘੱਟ ਚੌੜੇ ਤੇ ਲੰਬੇ) ਕੱਪੜੇ ਨੂੰ ਪੱਗ, ਪਗੜੀ ਜਾਂ ਦਸਤਾਰ ਕਹਿੰਦੇ ਹਨ। ਪੱਗ ਦਾ ਇਤਿਹਾਸ ਬਹੁਤ ਪੁਰਾਣਾ ਹੈ ਪਰ ਇਹ ਨਿਸ਼ਚਿਤ ਰੂਪ ਵਿਚ ਨਹੀਂ ਕਿਹਾ ਜਾ ਸਕਦਾ ਕਿ ਪੱਗ ਦੀ ਵਰਤੋਂ ਕਦੋਂ, ਕਿਵੇਂ ਤੇ ਕਿੱਥੇ ਸ਼ੁਰੂ …

Read More »

ਗਵਰਨਰ ਜਨਰਲ ਮੈਰੀ ਸਾਇਮਨ ਹੋਏ ਕੋਰੋਨਾ ਪਾਜ਼ੀਟਿਵ

Parvasi News, Canada ਗਵਰਨਰ ਜਨਰਲ ਮੈਰੀ ਸਾਇਮਨ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਆਫਿਸ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ। ਇੱਕ ਬਿਆਨ ਵਿੱਚ ਸਾਇਮਨ ਨੇ ਆਖਿਆ ਕਿ ਉਨ੍ਹਾਂ ਨੂੰ ਹਲਕੇ ਲੱਛਣ ਮਹਿਸੂਸ ਹੋ ਰਹੇ ਹਨ ਤੇ ਉਹ ਸੈਲਫ ਆਈਸੋਲੇਸ਼ਨ ਜਾਰੀ ਰੱਖੇਗੀ।ਰੀਡੋ ਹਾਲ ਨੇ ਮੰਗਲਵਾਰ ਨੂੰ ਇਹ ਐਲਾਨ …

Read More »

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੀ ਚਿਤਾਵਨੀ

ਮਾਰਚ ਮਹੀਨੇ ਤੱਕ ਹੋਰ ਵਧ ਸਕਦੀ ਹੈ ਮਹਿੰਗਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਆਮ ਵਿਅਕਤੀ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਨੇ ਚਿਤਾਵਨੀ ਦਿੱਤੀ ਹੈ ਕਿ ਮਾਰਚ ਮਹੀਨੇ ਤੱਕ ਮਹਿੰਗਾਈ ਸਿਖਰ ’ਤੇ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡਾ ਕਰਜ਼ …

Read More »

ਲਖੀਮਪੁਰ ਹਿੰਸਾ ਦੇ ਆਰੋਪੀ ਨੂੰ ਮਿਲੀ ਜ਼ਮਾਨਤ

ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਇਹ ਜ਼ਮਾਨਤ ਦਿੱਤੀ ਹੈ। ਅਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਣ ਦਾ ਆਰੋਪ …

Read More »

ਦੂਲੋਂ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਹਾਈਕਮਾਂਡ ’ਤੇ ਚੁੱਕੇ ਸਵਾਲ

ਕਿਹਾ, ਟਕਸਾਲੀ ਕਾਂਗਰਸੀਆਂ ਦੀ ਹੋਈ ਅਣਦੇਖੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਮਸ਼ੇਰ ਦੂਲੋ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਪਾਰਟੀ ਵਿਚ ਕੋਈ ਅਹੁਦਾ ਦੇਣ ਤੋਂ ਪਹਿਲਾਂ ਇਹ …

Read More »

ਨਵਜੋਤ ਸਿੱਧੂ ਦੀ ਧੀ ਰਾਬੀਆ ਨੇ ਪਿਤਾ ਲਈ ਮੰਗੀਆਂ ਵੋਟਾਂ

ਬਿਕਰਮ ਮਜੀਠੀਆ ਨੂੰ ਲਿਆ ਨਿਸ਼ਾਨੇ ’ਤੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੀਆਂ ਵੀ ਆਪਣੇ ਮਾਪਿਆਂ ਲਈ ਵੋਟਾਂ ਮੰਗ ਰਹੀਆਂ ਹਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਅੱਜ ਅੰਮਿ੍ਰਤਸਰ ਵਿਚ ਆਪਣੇ …

Read More »