ਕਿਹਾ : ਗਰੀਬ ਚੰਨੀ ਨਹੀਂ ਬਲਕਿ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਲੋਕ ਨੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਖਰ ’ਤੇ ਪਹੁੰਚੇ ਚੋਣ ਪ੍ਰਚਾਰ ਨੂੰ ਛੱਡ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪਾਰਲੀਮੈਂਟ ਵਿਚ ਹਾਜ਼ਰੀ ਲਗਵਾਉਣ ਲਈ ਪਹੰੁਚੇ। ਜਿੱਥੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 743 ਕਿਸਾਨਾਂ …
Read More »Yearly Archives: 2022
ਗਰੇਟ ਖਲੀ ਭਾਜਪਾ ’ਚ ਹੋਏ ਸ਼ਾਮਲ
ਪੰਜਾਬ ’ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਡਬਲਿਊ ਡਬਲਿਊ ਈ ਚੈਂਪੀਅਨ ਦਲੀਪ ਸਿੰਘ ਰਾਣਾ ਉਰਫ਼ ਗਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ …
Read More »ਕੇਜਰੀਵਾਲ ਦੀ ਪਤਨੀ ਵੀ ਭਗਵੰਤ ਮਾਨ ਲਈ ਮੰਗੇਗੀ ਵੋਟਾਂ
ਭਲਕੇ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਅਤੇ ਧੀ ਚੰਡੀਗੜ੍ਹ/ਬਿਊਰੇ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਜਿਸ ਦੇ ਲਈ ਕੇਜਰੀਵਾਲ ਦੀ ਪਤਨੀ …
Read More »ਕੇਜਰੀਵਾਲ ਖੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ : ਸੁਖਬੀਰ ਦਾ ਦਾਅਵਾ
ਕਿਹਾ : ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਗਵੰਤ ਦਾ ਨਾਂ ਲਿਆਂਦਾ ਸਾਹਮਣੇ ਗੁਰਦਾਸਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੰੁਚੇ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ …
Read More »ਗਰੌਸਰੀ ਸਟੋਰਜ਼ ਉੱਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਵਾਏਗੀ ਓਨਟਾਰੀਓ ਸਰਕਾਰ
Parvasi News, Ontario ਓਨਟਾਰੀਓ ਵੱਲੋਂ ਪ੍ਰੋਵਿੰਸ ਭਰ ਦੇ ਗਰੌਸਰੀ ਸਟੋਰਜ਼ ਉੱਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਵਾਏ ਜਾਣਗੇ। ਓਨਟਾਰੀਓ ਸਰਕਾਰ ਦੇ ਅੰਦਰੂਨੀ ਸੂਤਰਾਂ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਅਨੁਸਾਰ ਹਰ ਹਫਤੇ ਅੰਦਾਜ਼ਨ ਪੰਜ ਮਿਲੀਅਨ ਰੈਪਿਡ ਟੈਸਟਸ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਗਰੌਸਰੀ ਲੈਣ ਆਉਣ ਵਾਲੇ ਹਰੇਕ ਪਰਿਵਾਰ ਨੂੰ ਦੇਣ ਲਈ …
Read More »ਆਪਣੀ ਹੀ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਦੀ ਲਿਬਰਲ ਐਮਪੀ ਵਲੋਂ ਕੀਤੀ ਗਈ ਨਿਖੇਧੀ
Parvasi News, Canada ਲਿਬਰਲ ਐਮਪੀ ਨੇ ਚੁੱਪੀ ਤੋੜਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਪ੍ਰੋਵਿੰਸ਼ੀਅਲ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਖਿਲਾਫ ਆਵਾਜ਼ ਉਠਾਉਣ ਦੇ ਨਾਲ ਨਾਲ ਟਰੱਕਰ ਕੌਨਵੌਏ ਵੱਲੋਂ ਜਾਰੀ ਪ੍ਰਦਰਸ਼ਨ ਨਾਲ ਗਲਤ ਢੰਗ ਨਾਲ ਨਜਿੱਠਣ ਲਈ ਨਿਖੇਧੀ ਕੀਤੀ ਹੈ । ਕਿਊਬਿਕ ਤੋਂ ਐਮਪੀ ਜੋਇਲ ਲਾਈਟਬਾਊਂਡ ਨੇ ਪਾਰਲੀਆਮੈਂਟ ਹਿੱਲ ਉੱਤੇ ਪ੍ਰੈੱਸ …
Read More »News Update Today | 09 February 2022 | Episode 198 | Parvasi TV
ਸਿੱਧੂ ਨੇ ਖੁਦ ਨੂੰ ਦੱਸਿਆ ਪੰਜਾਬ ਦਾ ਹਿਤੈਸ਼ੀ
ਟਵਿੱਟਰ ਅਕਾਊਂਟ ’ਤੇ ਸ਼ੇਅਰ ਕੀਤੀ ਵੀਡੀਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ’ਚ ਹਨ। ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਵੀਡੀਓ ਸ਼ੇਅਰ ਕਰਕੇ ਆਪਣੇ ਆਪ ਨੂੰ ਪੰਜਾਬ ਦਾ ਸੱਚਾ ਪੁੱਤਰ ਹੋਣ ਦਾ ਦਾਅਵਾ ਕੀਤਾ ਹੈ। ਸਿੱਧੂ ਨੇ ਇਸ ਵੀਡੀਓ ਰਾਹੀਂ ਆਪਣਾ ਪੂਰਾ ਸਿਆਸੀ …
Read More »ਪਿ੍ਰਅੰਕਾ ਨੇ ਯੂਪੀ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ
ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੀਤਾ ਵਾਅਦਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਲਖਨਊ ’ਚ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਨੀਫੈਸਟੋ ਸਬੰਧੀ ਸਾਰੇ ਸੁਝਾਅ ਯੂ.ਪੀ. ਦੀ ਜਨਤਾ ਕੋਲੋਂ ਲਏ ਗਏ …
Read More »ਕੇਜਰੀਵਾਲ ਨੇ ਦਿੱਲੀ ’ਚ 700 ਕੱਚੇ ਕਾਮੇ ਕੀਤੇ ਪੱਕੇ
ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਅੱਜ ਦਿੱਲੀ ਜਲ …
Read More »