ਨਵਾਂਸ਼ਹਿਰ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਨਵਾਂਸ਼ਹਿਰ/ਬਿੳੂਰੋ ਨਿੳੂਜ਼ ਬਹੁਜਨ ਸਮਾਜ ਪਾਰਟੀ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸਦੇ ਚੱਲਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂਸ਼ਹਿਰ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਮਾਇਆਵਤੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ …
Read More »Yearly Archives: 2022
ਮਹਾਭਾਰਤ ਦੇ ਭੀਮ ਪਰਵੀਨ ਕੁਮਾਰ ਸੋਬਤੀ ਦਾ ਦਿਹਾਂਤ
ਏਸ਼ੀਆਈ ਖੇਡਾਂ ਵਿਚ ਵੀ ਜਿੱਤੇ ਸਨ 4 ਤਮਗੇ ਮੁੰਬਈ/ਬਿੳੂਰੋ ਨਿੳੂਜ਼ ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਪਰਵੀਨ ਕੁਮਾਰ ਦਾ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 74 ਸਾਲ ਦੱਸੀ ਗਈ ਹੈ। ਪਰਵੀਨ ਆਪਣੇ ਲੰਬੇ ਕੱਦ ਲਈ ਵੀ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਖਲਨਾਇਕ …
Read More »ਨਵਜੋਤ ਕੌਰ ਸਿੱਧੂ ਦਾ ਛਲਕਿਆ ਦਰਦ
ਨਵਜੋਤ ਸਿੰਘ ਸਿੱਧੂ ਨੂੰ ਦੱਸਿਆ ਮੁੱਖ ਮੰਤਰੀ ਲਈ ਯੋਗ ਉਮੀਦਵਾਰ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ’ਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਨਾ ਬਣਾਏ ਜਾਣ ’ਤੇ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਦਰਦ ਛਲਕਿਆ ਹੈ। ਅੰਮਿ੍ਰਤਸਰ ’ਚ ਚੋਣ ਪ੍ਰਚਾਰ ਕਰ ਰਹੀ ਡਾ. ਸਿੱਧੂ ਨੇ ਕਿਹਾ ਕਿ …
Read More »ਭਗਵੰਤ ਮਾਨ ਨੇ ਲੋਟੂ ਪਾਰਟੀਆਂ ਦੇ ਨਾਪਾਕ ਗਠਜੋੜ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਕਿਹਾ- ਕਾਂਗਰਸ, ਭਾਜਪਾ ਅਤੇ ਅਕਾਲੀ ਮਿਲ ਕੇ ਲੜ ਰਹੇ ਹਨ ਚੋਣਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਤੇ ਅਕਾਲੀ ਦਲ ਬਾਦਲ ਆਪਸ …
Read More »ਵਿਧਾਇਕ ਸਿਮਰਜੀਤ ਸਿੰਘ ਬੈਂਸ ਗਿ੍ਰਫਤਾਰ
ਕਾਂਗਰਸੀ ਉਮੀਦਵਾਰ ’ਤੇ ਕਾਤਲਾਨਾ ਹਮਲੇ ਦੇ ਦੋਸ਼ ’ਚ ਹੋਈ ਗਿ੍ਰਫਤਾਰੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਡਾਬਾ ਏਰੀਏ ’ਚ ਹੋਏ ਚੋਣਾਵੀ ਝਗੜੇ ’ਚ ਕੀਤੀ ਗਈ ਹੈ। ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ’ਤੇ …
Read More »ਪੰਜਾਬ ਚੋਣਾਂ ਨੂੰ ਲੈ ਕੇ ਮੋਦੀ ਨੇ ਕੀਤੀ ਵਰਚੂਅਲ ਰੈਲੀ
ਕਿਹਾ : ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਵਾਇਆ, ਅਸੀਂ ਦੋਸ਼ੀਆਂ ਨੂੰ ਸਜ਼ਾ ਦਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕਾਂ ਨੇ ਪੰਜਾਬ ’ਤੇ ਰਾਜ ਕਰਨ ਦੇ ਲਈ ਕਈ …
Read More »ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਤਿੰਨ ਦਿਨ ਲਈ ਹੋਰ ਰਿਮਾਂਡ ’ਤੇ ਭੇਜਿਆ
ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਕੀਤਾ ਗਿਆ ਹੈ ਗਿ੍ਰਫ਼ਤਾਰ ਜਲੰਧਰ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ.ਡੀ. ਵਲੋਂ ਗਿ੍ਰਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਚਾਰ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। …
Read More »News Update Today | 07 February 2022 | Episode 196 | Parvasi TV
ਸੁਖਬੀਰ ਬਾਦਲ ਖਿਲਾਫ ਅਪਰਾਧਕ ਮਾਮਲਾ ਦਰਜ
ਰੈਲੀ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣਾ ਕਰਕੇ ਦਰਜ ਹੋਇਆ ਮਾਮਲਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਅਪਰਾਧਕ ਮਾਮਲਾ ਦਰਜ ਹੋ ਗਿਆ ਹੈ। ਇਹ ਮਾਮਲਾ ਥਾਣਾ ਸਿਟੀ ਫਰੀਦਕੋਟ ਵਿਚ ਦਰਜ ਕੀਤਾ ਗਿਆ, ਸੁਖਬੀਰ ਦੇ ਨਾਲ ਹੀ ਫਰੀਦਕੋਟ ਤੋਂ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੀ …
Read More »ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
ਪੰਜਾਬ ’ਚ ਚੋਣਾਂ ਤੋਂ 13 ਦਿਨ ਪਹਿਲਾਂ ਡੇਰਾ ਮੁਖੀ ਨੂੰ ਰਾਹਤ ਰੋਹਤਕ/ਬਿੳੂਰੋ ਨਿੳੂਜ਼ ਹਰਿਆਣਾ ’ਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਧਿਆਨ ਰਹੇ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਦੇ ਮਾਮਲੇ …
Read More »