ਗਜੇਂਦਰ ਸਿੰਘ ਸ਼ੇਖਾਵਤ ਅਤੇ ਮਨੋਹਰ ਲਾਲ ਖੱਟਰ ਨੇ ਪਾਰਟੀ ’ਚ ਕੀਤਾ ਸਵਾਗਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬੀ ਫਿਲਮ ਅਦਾਕਾਰਾ ਮਾਹੀ ਗਿੱਲ ਅਤੇ ਪੰਜਾਬੀ ਫਿਲਮ ਅਦਾਕਾਰ ਹੌਬੀ ਧਾਲੀਵਾਲ ਅੱਜ ਚੰਡੀਗੜ੍ਹ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਦਾ ਪਾਰਟੀ ’ਚ ਸਵਾਗਤ ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਿਅੰਤ ਗੌਤਮ ਅਤੇ …
Read More »Yearly Archives: 2022
ਪੰਜਾਬ ਦੇ ਮੁੱਦਿਆਂ ਲਈ ਲੜਾਈ ਜਾਰੀ ਰਹੇਗੀ : ਸਿੱਧੂ
ਕਿਹਾ : ਕਾਂਗਰਸ ’ਚ ਹਾਂ ਅਤੇ ਕਾਂਗਰਸ ’ਚ ਹੀ ਰਹਾਂਗਾ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ’ਚ ਸੀਐਮ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨਰਾਜ਼ ਤਾਂ ਹਨ, ਪਰ ਫਿਰ ਵੀ ਸਿੱਧੂ ਨੇ ਕਿਹਾ ਕਿ ਕਾਂਗਰਸ ਵਿਚ ਸੀ, ਕਾਂਗਰਸ ਵਿਚ ਹਾਂ …
Read More »ਸੁਖਬੀਰ ਨੇ ਆਮ ਆਦਮੀ ਪਾਰਟੀ ’ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ
ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ ਫਤਹਿਗੜ੍ਹ ਸਾਹਿਬ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ’ਤੇ ਸਿਆਸੀ ਦੂਸ਼ਣਬਾਜੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ …
Read More »ਭਾਜਪਾ ਦਾ ਮਿਸ਼ਨ ਪੰਜਾਬ 8 ਫਰਵਰੀ ਤੋਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਨਾਲ ਕਰਨਗੇ ਵਰਚੂਅਲ ਰੈਲੀਆਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਦਾ ਮਿਸ਼ਨ ਪੰਜਾਬ ਭਲਕੇ 8 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਪ੍ਰਧਾਨ ਮੰਤਰੀ ਭਲਕੇ 8 ਫਰਵਰੀ ਅਤੇ 9 ਫਰਵਰੀ ਨੂੰ ਵਰਚੂਅਲ ਰੈਲੀਆਂ ਕਰਨਗੇ ਅਤੇ 11 ਫਰਵਰੀ ਤੋਂ ਬਾਅਦ …
Read More »ਐਸਜੀਪੀਸੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਇਤਰਾਜ਼
ਐਡਵੋਕੇਟ ਧਾਮੀ ਨੇ ਭਾਜਪਾ ’ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਗਾਏ ਆਰੋਪ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ …
Read More »ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ : ਚਰਨਜੀਤ ਸਿੰਘ ਚੰਨੀ
ਸ੍ਰੀ ਅਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰ ਘ ਚੰਨੀ ਨੂੰ ਕਾਂਗਰਸ ਹਾਈਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਕਰਨ ਤੋਂ ਬਾਅਦ ਚੰਨੀ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ …
Read More »News Update Today | 04 February 2022 | Episode 195 | Parvasi TV
ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਗ੍ਰਿਫ਼ਤਾਰ
ਕੋਰਟ ਨੇ 8 ਫਰਵਰੀ ਤੱਕ ਈਡੀ ਦੇ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦਾ ਰਿਮਾਂਡ ਲੈਣ ਲਈ ਉਸ ਨੂੰ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ‘ਚ …
Read More »ਨਵਜੋਤ ਸਿੱਧੂ ਦਾ ਕਾਂਗਰਸ ਹਾਈ ਕਮਾਂਡ ‘ਤੇ ਸਿਆਸੀ ਹਮਲਾ
ਕਿਹਾ : ਹਾਈ ਕਮਾਂਡ ਚਾਹੁੰਦੀ ਹੈ ਕਮਜ਼ੋਰ ਮੁੱਖ ਮੰਤਰੀ, ਜੋ ਉਨ੍ਹਾਂ ਦੀ ਤਾਲ ‘ਤੇ ਨੱਚ ਸਕੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਸਾਫ਼ ਸ਼ਬਦਾਂ ‘ਚ ਕਿਹਾ …
Read More »ਡਾ. ਧਰਮਵੀਰ ਗਾਂਧੀ ਨਵਜੋਤ ਸਿੱਧੂ ਦੇ ਹੱਕ ‘ਚ ਉਤਰੇ
ਕਿਹਾ : ਸਿੱਧੂ ਨੂੰ ਹਰਾਉਣ ‘ਚ ਰੁੱਝੀਆਂ ਸਾਰੀਆਂ ਵੱਡੀਆਂ ਤਾਕਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਈਸਟ ਹਲਕੇ ‘ਚ ਜਾਣਗੇ ਅਤੇ ਸਿੱਧੂ ਦੇ ਹੱਕ ‘ਚ ਚੋਣ ਪ੍ਰਚਾਰ …
Read More »