Breaking News
Home / 2022 (page 46)

Yearly Archives: 2022

ਸੁਖਬੀਰ ਬਾਦਲ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਸਰਪ੍ਰਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਤੋਂ ਬਾਅਦ ਝੂੰਦਾ ਕਮੇਟੀ ਦੀ ਸਿਫਾਰਸ਼ ’ਤੇ ਭੰਗ ਕੀਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਐਲਾਨ …

Read More »

ਭਾਰਤ ਅਤੇ ਅਮਰੀਕਾ ਦੀ ਨੇੜਤਾ ਤੋਂ ਚੀਨ ਹੋਇਆ ਪ੍ਰੇਸ਼ਾਨ

ਚੀਨ ਨੇ ਦਿੱਤੀ ਚਿਤਾਵਨੀ : ਭਾਰਤ ਨਾਲ ਸਾਡੇ ਸਬੰਧਾਂ ’ਚ ਅਮਰੀਕਾ ਦਖ਼ਲ ਨਾ ਦੇਵੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਇਕ ਰਿਪੋਰਟ ਵਿਚ ਕਿਹਾ ਹੈ ਕਿ ਚੀਨ ਨੇ ਉਸਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਹੈ। ਉਸਨੇ ਅਮਰੀਕੀ ਅਧਿਕਾਰੀਆਂ ਨੂੰ ਭਾਰਤ-ਚੀਨ ਰਿਸ਼ਤਿਆਂ ’ਤੇ ਕੁਝ ਨਾ ਕਹਿਣ ਦੀ ਚਿਤਾਵਨੀ ਦਿੱਤੀ ਹੈ। ਚੀਨ ਨੇ ਅਮਰੀਕੀ ਅਧਿਕਾਰੀਆਂ …

Read More »

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਗਰਮਾਈ ਸਿਆਸਤ

ਹਰਿਆਣਾ, ਨਾਮ ’ਚ ਜੋੜਨਾ ਚਾਹੁੰਦਾ ਹੈ ਪੰਚਕੂਲਾ ਭਗਵੰਤ ਮਾਨ ਦੀ ਚੁੱਪੀ ’ਤੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬ-ਹਰਿਆਣਾ ਵਿਚ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਮ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਵਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲਣ ਦੀ ਕੀਤੀ ਜਾ ਰਹੀ ਮੰਗ ’ਤੇ ਪੰਜਾਬ …

Read More »

ਗੁਰਦਾਸਪੁਰ ਦੀ ਵਿਦਿਆਰਥਣ ਦੇਸ਼ ਦੀ ਪਾਰਲੀਮੈਂਟ ’ਚ ਕਰੇਗੀ ਸੰਬੋਧਨ

ਭਾਰਤ ’ਚੋਂ ਸਿਲੈਕਟ ਹੋਏ 7 ਵਿਦਿਆਰਥੀਆਂ ਵਿਚ ਡੇਰਾ ਬਾਬਾ ਨਾਨਕ ਦੀ ਯੋਗਿਤਾ ਵੀ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ ਭਾਰਤ ਦੀ ਪਾਰਲੀਮੈਂਟ ਵਿਚ ਆਉਂਦੀ 3 ਦਸੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ’ਚ ਦੇਸ਼ ਭਰ ’ਚੋਂ 7 ਸੂਬਿਆਂ ਦੇ ਵਿਦਿਆਰਥੀ ਦੇਸ਼ ਨੂੰ ਵੱਖ-ਵੱਖ ਵਿਸ਼ਿਆਂ ’ਤੇ ਸੰਬੋਧਨ ਕਰਨਗੇ। ਪੰਜਾਬ ਸੂਬੇ ਵਿਚੋਂ ਨੁਮਾਇੰਦਗੀ …

Read More »

ਪੰਜਾਬ ਸਰਕਾਰ ਸੂਬੇ ’ਚ ਪੰਜ ‘ਐੱਨਆਰਆਈ ਸੰਮੇਲਨ’ ਕਰਵਾਏਗੀ

ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਹੋਵੇਗਾ ਨਿਪਟਾਰਾ : ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਪੰਜ ‘ਐੱਨਆਰਆਈ ਸੰਮੇਲਨ’ ਕਰਵਾਏਗੀ, ਜਿਸ ਦੀ ਸ਼ੁਰੂਆਤ 16 ਦਸੰਬਰ 2022 ਨੂੰ ਜਲੰਧਰ ਤੋਂ ਹੋਵੇਗੀ। ‘ਐਨਆਰਆਈ, ਪੰਜਾਬੀਆਂ ਨਾਲ ਮਿਲਣੀ’ ਨਾਮੀ ਇਹ ਪੰਜ ਪ੍ਰੋਗਰਾਮ ਪਰਵਾਸੀ ਪੰਜਾਬੀਆਂ ਦੇ ਮਸਲਿਆਂ …

Read More »

ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ

10 ਸਾਲ ਪਹਿਲਾਂ ਗੁਰੂਗ੍ਰਾਮ ’ਚ ਦਲੇਰ ਮਹਿੰਦੀ ਨੇ ਬਣਾਇਆ ਸੀ ਫਾਰਮ ਹਾਊਸ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਕਰੀਬ ਡੇਢ ਏਕੜ ਵਿਚ ਸੋਹਣਾ ਇਲਾਕੇ ਦੀ ਇਕ ਝੀਲ ਨੇੜੇ ਬਣੇ ਇਸ ਫਾਰਮ ਹਾਊਸ …

Read More »

ਓ ਪੀ ਸੋਨੀ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗਿਆ ਸੀ ਤਲਬ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ ਪੀ ਸੋਨੀ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਕੀਤੀ ਗਈ ਢਾਈ ਘੰਟੇ ਦੀ ਪੁੱਛਗਿੱਛ ਮਗਰੋਂ ਗੱਲਬਾਤ ਕਰਦਿਆਂ ਸੋਨੀ ਨੇ ਕਿਹਾ ਉਨ੍ਹਾਂ ਜਾਂਚ ਵਿਚ ਵਿਜੀਲੈਂਸ ਨੂੰ …

Read More »

ਕਾਂਗਰਸ ਪ੍ਰਧਾਨ ਖੜਗੇ ਨੇ ਮੋਦੀ ਨੂੰ ਦੱਸਿਆ ਰਾਵਣ

ਭਾਜਪਾ ਬੋਲੀ : ਖੜਗੇ ਨੇ ਹਰ ਗੁਜਰਾਤੀ ਦਾ ਕੀਤਾ ਅਪਮਾਨ ਅਹਿਮਦਾਬਾਦ/ਬਿਊਰ ਨਿਊਜ਼ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੇ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਕਾਂਗਰਸ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ …

Read More »

ਆਸਿਮ ਮੁਨੀਰ ਨੇ ਪਾਕਿਸਤਾਨੀ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਿਆ

ਕਮਰ ਜਾਵੇਦ ਬਾਜਵਾ ਨੇ ਸੌਂਪੀ ਬੈਟਨ ਆਫ਼ ਕਮਾਂਡ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੇ ਅੱਜ ਪਾਕਿਤਸਨ ਦੇ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਰ ਜਾਵੇਦ ਬਾਜਵਾ ਨੇ ਮੁਨੀਰ ਨੂੰ ਬੈਟਨ ਆਫ਼ ਕਮਾਂਡ ਸੌਂਪੀ। ਬੈਟਨ ਆਫ਼ ਕਮਾਂਡ ਹਾਸਲ ਕਰਨ …

Read More »

ਰੇਲ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ 1-1 ਲੱਖ ਰੁਪਏ ਦੀ ਮਾਲੀ ਮਦਦ

ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰੇ ਹਾਦਸੇ ’ਚ ਗਈ ਸੀ ਤਿੰਨ ਬੱਚਿਆਂ ਦੀ ਜਾਨ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਕੀਰਤਪੁਰ ਸਾਹਿਬ ਨੇੜੇ ਵਾਪਰੇ ਰੇਲ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 1-1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੀੜਤ ਪਰਿਵਾਰਾਂ …

Read More »