ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਉਹ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ 28 ਜਨਵਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ …
Read More »Yearly Archives: 2022
‘ਗੁਰੂ’ ਨੇ ਛੱਡਿਆ ਬਾਦਲਾਂ ਦਾ ਸਾਥ
ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ਵਿਚ ਹੋ ਸਕਦੇ ਨੇ ਸ਼ਾਮਲ ਤਪਾ ਮੰਡੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਪੂਰੇ ਜ਼ੋਬਨ ‘ਤੇ ਹੈ। ਜਿਸ ਵੀ ਦਾਅਵੇਦਾਰ ਵਿਅਕਤੀ ਨੂੰ ਉਸ ਦੀ ਪਾਰਟੀ ਵੱਲੋਂ ਟਿਕਟ …
Read More »ਪਰਕਾਸ਼ ਸਿੰਘ ਬਾਦਲ ਕੋਲ ਹੁਣ ਸੇਵਾ ਕਰਵਾਉਣ ਦਾ ਮੌਕਾ : ਭਗਵੰਤ ਮਾਨ
ਧੂਰੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਆਪਣੇ ਹਲਕੇ ਧੂਰੀ ਵਿਖੇ ਪਹੁੰਚੇ। ਇਸ ਮੌਕੇ ਉਨਾਂ ਧੂਰੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਸਿਰਫ਼ 20 ਫਰਵਰੀ ਤੱਕ ਹੈ, ਉਸ ਤੋਂ ਬਾਅਦ ਮੇਰੀ ਜ਼ਿੰਮੇਵਾਰੀ ਸ਼ੁਰੂ ਹੋਵੇਗੀ। ਮਾਨ ਨੇ ਘਰਾਂ ‘ਚ ਚੁੱਲਿਆਂ …
Read More »ਜਗਮ਼ੋਹਨ ਕੰਗ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ …
Read More »ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਕੇਂਦਰ ਸਰਕਾਰ ਨੂੰ ਸੁਝਾਏ 12 ਨੁਕਾਤੀ ਮੁੱਦਿਆਂ ‘ਤੇ ਚਰਚਾ ਕੀਤੀ :ਢੀਂਡਸਾ ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅਤੇ ਪੰਥਕ ਮੁੱਦਿਆਂ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ …
Read More »ਕਾਂਗਰਸ ਨੇ ਸਿਰਫ਼ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਹੀ ਤਿਆਰ ਕਰਵਾਈਆਂ : ਮਨਜਿੰਦਰ ਸਿਰਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਚੰਨੀ ਸਰਕਾਰ ‘ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਸਿਰਫ਼ ਲੁੱਟਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ …
Read More »ਮੋਦੀ, ਸ਼ਾਹ ਅਤੇ ਹੇਮਾ ਮਾਲਿਨੀ ਪੰਜਾਬ ‘ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ
ਹਰਜੀਤ ਗਰੇਵਾਲ ਨੂੰ ਟਿਕਟ ਨਹੀਂ ਮਿਲੀ ਪਰ ਚੋਣ ਪ੍ਰਚਾਰ ਕਰਨਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਮੀਨਾਕਸ਼ੀ ਲੇਖੀ, ਹਰਦੀਪ ਪੁਰੀ, ਅਨੁਰਾਗ ਠਾਕਰ, …
Read More »ਪੁਲਿਸ ਲੋਕਾਂ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ : ਜਗਮੀਤ ਸਿੰਘ
ਕਿਹਾ : ਸਿਹਤ ਸਬੰਧੀ ਹਦਾਇਤਾਂ ਨੂੰ ਵੀ ਮੰਨਣ ਲੋਕ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸਥਾਨਕ ਸੜਕਾਂ ਜਾਮ ਹਨ ਅਤੇ ਪ੍ਰਦਰਸ਼ਨਕਾਰੀ ਟਰੱਕਾਂ ਦੇ ਹਾਰਨ ਵਜਾ-ਵਜਾ ਕੇ ਆਪਣਾ ਵਿਰੋਧ ਦਰਜ ਕਰ ਰਹੇ ਹਨ। ਦਰਅਸਲ ਕੈਨੇਡਾ ਸਰਕਾਰ ਨੇ ਸਰਹੱਦ ਤੋਂ ਪਾਰ ਜਾਂਦੇ ਉਨ੍ਹਾਂ ਟਰੱਕ ਡਰਾਇਵਰਾਂ ਲਈ ਕੋਵਿਡ ਨਿਯਮ ਬਦਲੇ ਹਨ …
Read More »ਟਰੱਕਰਜ਼ ਵਿੱਚੋਂ ਕੁੱਝ ਦੇ ਮਾੜੇ ਰਵੱਈਏ ਦੀ ਟਰੂਡੋ ਨੇ ਕੀਤੀ ਨਿਖੇਧੀ
ਟੋਰਾਂਟੋ : ਵੀਕੈਂਡ ਉੱਤੇ ਟਰੱਕਰਜ਼ ਦੇ ਕਾਫਲੇ ਵਿੱਚ ਹਿੱਸਾ ਲੈਣ ਵਾਲੇ ਕੁੱਝ ਵਿਅਕਤੀਆਂ ਵੱਲੋਂ ਅੜ੍ਹਬ ਵਤੀਰਾ ਅਪਣਾਏ ਜਾਣ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਫਰੀਡਮ ਕੌਨਵੌਏ ਦੇ ਵਿਰੋਧ ਦੇ ਬਾਵਜੂਦ ਮੈਂਬਰ ਪਾਰਲੀਮੈਂਟ ਸੋਮਵਾਰ ਨੂੰ ਕੰਮ ਉੱਤੇ ਪਰਤ ਆਏ। ਟਰੂਡੋ ਨੇ ਆਖਿਆ ਕਿ ਉਹ ਤੇ ਉਨ੍ਹਾਂ …
Read More »ਕੈਨੇਡੀਅਨ ਇਮੀਗ੍ਰੇਸ਼ਨ ਸਿਸਟਮ ਦੇ ਆਧੁਨਿਕੀਕਰਨ ਲਈ ਪੂਰਾ ਜ਼ੋਰ ਲਾ ਰਹੀਹੈ ਲਿਬਰਲ ਸਰਕਾਰ : ਰੂਬੀ ਸਹੋਤਾ
ਟੋਰਾਂਟੋ/ਬਿਊਰੋ ਨਿਊਜ਼ : ਸਾਡੀ ਲਿਬਰਲ ਸਰਕਾਰ ਕੈਨੇਡੀਅਨ ਇਮੀਗ੍ਰੇਸ਼ਨ ਸਿਸਟਮ ਦਾ ਆਧੁਨਿਕੀਕਰਨ ਕਰਨ ਲਈ ਜ਼ੋਰ ਲਾ ਰਹੀ ਹੈ। ਇਹ ਗੱਲ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਆਖੀ। ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਕੈਨੇਡਾ ਲਈ ਤੇਜ਼ ਪ੍ਰੋਸੈਸਿੰਗ ਟਾਈਮ ਤੇ ਕਲਾਇੰਟ ਨੂੰ ਦਿੱਤੇ ਜਾਣ ਵਾਲੇ ਬਿਹਤਰ ਸਹਿਯੋਗ …
Read More »