Breaking News
Home / 2022 (page 462)

Yearly Archives: 2022

ਸਾਨੂੰ ਵਾਇਰਸ ਨਾਲ ਜਿਊਣਾ ਸਿੱਖਣਾ ਹੋਵੇਗਾ : ਡਾ. ਕੀਰਨ ਮੂਰ

ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੇ ਉੱਘੇ ਡਾਕਟਰ ਦਾ ਕਹਿਣਾ ਹੈ ਕਿ ਹੁਣ ਰੀਓਪਨਿੰਗ ਤੇ ਕੋਵਿਡ-19 ਨਾਲ ਨਜਿੱਠਣ ਲਈ ਸੰਤੁਲਿਤ ਪਹੁੰਚ ਅਪਨਾਉਣ ਦਾ ਸਮਾਂ ਆ ਗਿਆ ਹੈ। ਡਾ. ਕੀਰਨ ਮੂਰੇ ਨੇ ਆਖਿਆ ਕਿ ਸਾਨੂੰ ਇਸ ਵਾਇਰਸ ਨਾਲ ਰਹਿਣਾ ਸਿੱਖਣਾ ਹੋਵੇਗਾ। ਲਾਗੂ ਹੋਣ ਜਾ ਰਹੇ ਨਵੇਂ ਪਬਲਿਕ ਹੈਲਥ ਮਾਪਦੰਡਾਂ ਦਾ ਐਲਾਨ ਕਰਦੇ …

Read More »

ਉਨਟਾਰੀਓ ਵਾਸੀ ਕੋਵਿਡ-19 ਤੋਂ ਪਹਿਲਾਂ ਵਰਗੀ ਜ਼ਿੰਦਗੀ ਵੱਲ ਪਰਤਣ ਦੇ ਚਾਹਵਾਨ : ਫੋਰਡ

ਉਨਟਾਰੀਓ/ਬਿਊਰੋ ਨਿਊਜ਼ : ਕੋਵਿਡ-19 ਲਾਕਡਾਊਨਜ਼ ਨੂੰ ਖ਼ਤਮ ਕਰਨ ਲਈ ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰਗਟਾਏ ਵਿਚਾਰਾਂ ਉੱਤੇ ਕੁਈਨਜ਼ ਪਾਰਕ ਵਿੱਚ ਵਿਰੋਧੀ ਧਿਰਾਂ ਵੱਲੋਂ ਵੀ ਸਹਿਮਤੀ ਪ੍ਰਗਟਾਈ ਗਈ। ਇੱਕ ਲਿਖਤੀ ਬਿਆਨ ਵਿੱਚ ਫੋਰਡ ਨੇ ਆਖਿਆ ਕਿ ਸਾਰੇ ਉਨਟਾਰੀਓ ਵਾਸੀ ਇਸ ਮਹਾਂਮਾਰੀ ਤੋਂ ਖਹਿੜਾ ਛੁਡਾਉਣ ਤੇ ਕੋਵਿਡ-19 ਤੋਂ ਪਹਿਲਾਂ ਵਰਗੀ ਜ਼ਿੰਦਗੀ ਵੱਲ ਪਰਤਣ …

Read More »

ਕੈਨੇਡੀਅਨ ਕਾਲਜਾਂ ਤੋਂ ਫੀਸ ਵਾਪਸੀ ਲਈ ਪ੍ਰੇਸ਼ਾਨ ਹੋ ਰਹੇ ਨੇ ਵਿਦਿਆਰਥੀ

ਚੰਡੀਗੜ੍ਹ ਸਥਿਤ ਕੈਨੇਡੀਅਨ ਅੰਬੈਸੀ ਸਾਹਮਣੇ 10 ਫਰਵਰੀ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਚੰਡੀਗੜ੍ਹ : ਕੈਨੇਡਾ ਦੇ ਮੌਂਟਰੀਅਲ ਸਥਿਤ ਤਿੰਨ ਕਾਲਜਾਂ ਦੇ ਮਾਲਕਾਂ ਵੱਲੋਂ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਡਾਲਰ ਦੀ ਠੱਗੀ ਮਾਰ ਕੇ ਭੱਜ ਜਾਣ ਕਰਕੇ ਪੰਜਾਬੀ ਨੌਜਵਾਨਾਂ ਨੂੰ ਆਪਣੀ ਫੀਸ ਵਾਪਸ ਲੈਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਨੌਜਵਾਨ …

Read More »

ਇਮੀਗਰੇਸ਼ਨ ਏਜੰਟਾਂ ਦੀ ਨਿਗਰਾਨੀ ਲਈ ਬਣੇ ਕਮਿਸ਼ਨ

ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰਾਂ ਨੇ ਕਿਹਾ ਕਿ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੀ ਨੌਜਵਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਸੂਬਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਇੱਥੇ ਹੀ ਵਿਦਿਆਰਥੀਆਂ ਲਈ ਵਧੀਆ ਸਿੱਖਿਆ …

Read More »

ਦਿੱਲੀ ਹਵਾਈ ਅੱਡੇ ਅੰਦਰ ਕੋਵਿਡ ਟੈਸਟ ਬਾਰੇ ਕੈਨੇਡਾ ਸਰਕਾਰ ਦੇ ਨਵੇਂ ਨਿਯਮ ਲਾਗੂ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਸਰਕਾਰ ਵਲੋਂ ਕੋਵਿਡ ਟੈਸਟ ਰਿਪੋਰਟ ਬਾਰੇ ਭਾਰਤ ਤੋਂ ਮੁਸਾਫਰਾਂ ਦੀ ਸਹੂਲਤ ਲਈ ਲੰਘੀ 28 ਜਨਵਰੀ ਨੂੰ ਐਲਾਨੇ ਨਵੇਂ ਨਿਯਮ ਦਿੱਲੀ ਵਿਖੇ ਹਵਾਈ ਅੱਡੇ ਅੰਦਰ ਲਾਗੂ ਹੋਣ ਦੀ ਖਬਰ ਮਿਲ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਆਵਾਜਾਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ …

Read More »

‘ਚੱਲੇ ਹੋਏ ਕਾਰਤੂਸ’ ਕੀ ਮੁੜ ਚੱਲ ਸਕਣਗੇ, ਇਨ੍ਹਾਂ ਚੋਣਾਂ ‘ਚ…

ਡਾ. ਸੁਖਦੇਵ ਸਿੰਘ ਝੰਡ (1-647-567-9128) ਪੰਜਾਬ ਵਿਚ ਵਿਧਾਨ ਸਭਾ 2022 ਦੀਆਂ ਚੋਣਾਂ ਦਾ ‘ਚੋਣ-ਬੁਖ਼ਾਰ’ ਇਸ ਸਮੇਂ ਪੂਰੇ ਜ਼ੋਰਾਂ ‘ਤੇ ਹੈ। ਚੋਣ ਲੜਨ ਵਾਲੇ ਅਤੇ ਉਨ੍ਹਾਂ ਦੇ ਕੱਵਰਿੰਗ ਉਮੀਦਵਾਰਾਂ ਵੱਲੋਂ ਨਾਮਜ਼ਦਗੀ-ਕਾਗਜ਼ ਦਾਖ਼ਲ ਕੀਤੇ ਜਾ ਚੁੱਕੇ ਹਨ। ਚੋਣ-ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਦੇ ਅਜੇ ਵੀ ਚੱਲ ਰਹੇ ਪ੍ਰਭਾਵ ਅਤੇ ਡਰ ਦੇ ਕਾਰਨ …

Read More »

ਬੰਦ ਹੋਣਾ ਚਾਹੀਦਾ ਹੈ ਸਿਆਸੀ ਬਦਲਾਖੋਰੀ ਦਾ ਸਿਲਸਿਲਾ

ਆਮ ਤੌਰ ‘ਤੇ ਸਿਆਸਤਦਾਨਾਂ ਵਲੋਂ ਕਿਹਾ ਜਾਂਦਾ ਹੈ ਕਿ ਕੇਂਦਰ ਅਤੇ ਰਾਜਾਂ ਵਿਚ ਸਪੱਸ਼ਟ ਬਹੁਮਤ ਵਾਲੀਆਂ ਸਰਕਾਰਾਂ ਬਣਨੀਆਂ ਚਾਹੀਦੀਆਂ ਹਨ ਤਾਂ ਜੋ ਰਾਜਨੀਤਕ ਸਥਿਰਤਾ ਦੇ ਮਾਹੌਲ ਵਿਚ ਉਹ ਦੇਸ਼ ਅਤੇ ਆਪਣੇ ਸੰਬੰਧਿਤ ਰਾਜਾਂ ਲਈ ਬਿਨਾਂ ਕਿਸੇ ਦਬਾਅ ਤੋਂ ਵੱਡੇ ਫ਼ੈਸਲੇ ਲੈ ਸਕਣ। ਪਰ ਇਹ ਦੇਖਣ ਵਿਚ ਆਇਆ ਹੈ ਕਿ ਜਦੋਂ …

Read More »

ਟਰੱਕਰਜ਼ ਦੇ ਮੁਜ਼ਾਹਰਿਆਂ ਨਾਲ ਸਬੰਧਤ ਦੋ ਵਿਅਕਤੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਓਟਵਾ/ਬਿਊਰੋ ਨਿਊਜ਼ : ਓਟਵਾ ਵਿੱਚ ਟਰੱਕਰਜ਼ ਦੇ ਰੋਸ ਮੁਜ਼ਾਹਰੇ ਦੇ ਚੌਥੇ ਦਿਨ ਪਾਰਲੀਮੈਂਟ ਉੱਤੇ ਭੀੜ ਭਾਵੇਂ ਛਟਣ ਲੱਗੀ ਹੈ ਅਤੇ ਚੁਫੇਰਿਓਂ ਹੋਈ ਨਿਖੇਧੀ, ਘਰਾਂ ਨੂੰ ਮੁੜਣ ਦੇ ਸੱਦੇ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਅਜੇ ਵੀ ਕਈ ਟਰੱਕਰਜ਼ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇੱਥੇ ਹੀ ਰਹਿਣਗੇ ਜਦੋਂ ਤੱਕ ਲਾਜ਼ਮੀ ਵੈਕਸੀਨੇਸ਼ਨ …

Read More »

ਟਰੱਕਰਜ ਦੇ ਰੋਸ ਮੁਜ਼ਾਹਰੇ ਨੂੰ ਖਤਮ ਕਰਨ ਲਈ ਫੈਡਰਲ ਸਰਕਾਰ ਤੋਂ ਦਖਲ ਦੇਣ ਦੀ ਮੰਗ

ਓਟਵਾ/ਬਿਊਰੋ ਨਿਊਜ਼ : ਟਰੱਕਰਜ਼ ਦੇ ਕਾਫਲੇ ਨੇ ਭਾਵੇਂ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਇਸ ਨਾਲ ਕੈਨੇਡੀਅਨਜ਼, ਖਾਸ ਤੌਰ ਉੱਤੇ ਓਟਵਾ ਵਾਸੀਆਂ ਦੀ ਜ਼ਿੰਦਗੀ ਉੱਤੇ ਕਾਫੀ ਅਸਰ ਪੈ ਰਿਹਾ ਹੈ। ਟਰੱਕਰਜ਼ ਦੇ ਇਸ ਕਾਫਲੇ ਕਾਰਨ ਆਈ ਖੜੋਤ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਫੈਡਰਲ …

Read More »

ਜੇ ਦੁਬਾਰਾ ਸੱਤਾ ਵਿਚ ਆਏ ਤਾਂ ਹੌਸਪਿਟੈਲਿਟੀ ਵਰਕਰਜ਼ ਨੂੰ ਦਿੱਤੇ ਜਾਣਗੇ ਬੈਨੇਫਿਟ : ਫੋਰਡ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਜੇ ਉਹ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਰੀਟੇਲ, ਗਿੱਗ ਇਕੌਨਮੀ, ਹੌਸਪਿਟੈਲਿਟੀ ਤੇ ਬਿਨਾ ਕਵਰੇਜ਼ ਦੇ ਵੱਖ-ਵੱਖ ਨੌਕਰੀਆਂ ਕਰਨ ਵਾਲੇ ਵਰਕਰਜ਼ ਨੂੰ ਪੋਰਟੇਬਲ ਹੈਲਥ ਤੇ ਵੈੱਲਨੈੱਸ ਬੈਨੇਫਿਟ ਦੇਣਗੇ। ਲੇਬਰ ਮੰਤਰੀ ਮੌਂਟੀ ਮੈਕਨੌਟਨ ਨੇ 9 ਦਸੰਬਰ ਨੂੰ ਐਲਾਨ …

Read More »