Breaking News
Home / 2022 (page 469)

Yearly Archives: 2022

ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ …

Read More »

ਪੰਜਾਬ ’ਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ ਅਤੇ ਕਾਲਜ

8 ਫਰਵਰੀ ਤੱਕ ਵਧੀਆਂ ਕਰੋਨਾ ਪਾਬੰਦੀਆਂ, ਰਾਤ ਦਾ ਕਰਫਿਊ ਵੀ ਰਹੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਹਾਲੇ ਸਕੂਲ ਅਤੇ ਕਾਲਜ ਨਹੀਂ ਖੁੱਲ੍ਹਣਗੇ ਕਿਉਂਕਿ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਨਾਲ ਸਬੰਧਤ ਪਾਬੰਦੀਆਂ ਨੂੰ 8 ਫਰਵਰੀ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ …

Read More »

ਮਹਿੰਦਰ ਸਿੰਘ ਕੇਪੀ ਦੀ ਨਹੀਂ ਬਣੀ ਗੱਲ

ਸੁਖਵਿੰਦਰ ਸਿੰਘ ਕੋਟਲੀ ਹੀ ਹੋਣਗੇ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਨੂੰ ਲੈ ਕੇ ਦਿਨ ਭਰ ਚੱਲਿਆ ਹਾਈਵੋਲਟੇਜ਼ ਡਰਾਮਾ ਆਖਰ ਖਤਮ ਗਿਆ। ਇਸ ਹਲਕੇ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ’ਤੇ ਕਾਂਗਰਸ ਹਾਈ ਕਮਾਂਡ ਨੇ ਭਰੋਸਾ ਪ੍ਰਗਟਾਇਆ ਹੈ ਅਤੇ ਕੋਟਲੀ ਹੀ …

Read More »

ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ : ਅਸ਼ਵਨੀ ਸ਼ਰਮਾ

ਕੈਪਟਨ ਅਮਰਿੰਦਰ ਨੇ ਤਿੰਨ ਸੀਟਾਂ ਭਾਜਪਾ ਨੂੰ ਕੀਤੀਆਂ ਵਾਪਸ ਪਠਾਨਕੋਟ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਆਸ ਹੈ ਕਿ ਪੰਜਾਬ ਵਿਚ ਇਸ ਵਾਰ ਭਾਜਪਾ ਦੀ ਸਰਕਾਰ ਬਣੇਗੀ। ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਨਾਮਜ਼ਦਗੀ ਪਰਚਾ ਭਰਿਆ ਅਤੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਸੂਬੇ …

Read More »

ਨਵਜੋਤ ਸਿੱਧੂ ਸੀਐਮ ਬਣਨ ਦੇ ਕਾਬਲ ਨਹੀਂ : ਕੈਪਟਨ ਅਮਰਿੰਦਰ

ਕਿਹਾ : ਸਿੱਧੂ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਵਾਂਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ’ਤੇ ਸਿਆਸੀ ਨਿਸ਼ਾਨੇ ਹਨ। ਕੈਪਟਨ ਨੇ ਕਿਹਾ ਕਿ ਮੈਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਲਈ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ …

Read More »

ਮਜੀਠੀਆ ਦੀ ਗਿ੍ਰਫਤਾਰੀ ’ਤੇ 23 ਫਰਵਰੀ ਤੱਕ ਰੋਕ

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ ਅਤੇ ਅਦਾਲਤ ਨੇ ਮਜੀਠੀਆ ਦੀ ਗਿ੍ਰਫਤਾਰੀ ’ਤੇ ਹੁਣ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਵਿਧਾਨ ਸਭਾ …

Read More »

ਬਾਦਲ, ਸੁਖਬੀਰ, ਚੰਨੀ ਅਤੇ ਕੈਪਟਨ ਨੇ ਭਰੇ ਨਾਮਜ਼ਦਗੀ ਪਰਚੇ

ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਦਾ ਆਖਰੀ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ ਆਪਣੇ ਨਾਮਜ਼ਦਗੀ ਪਰਚੇ ਭਰੇ ਜਾ ਰਹੇ ਹਨ ਅਤੇ ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸੇ …

Read More »

ਪੰਜ ਸਾਲਾਂ ’ਚ ਪੰਜ ਲੱਖ ਨੌਜਵਾਨਾਂ ਨੂੰ ਦਿਆਂਗੇ ਨੌਕਰੀਆਂ : ਸਿੱਧੂ

ਕਿਹਾ – ਕਾਂਗਰਸ ਅਗਲੀ ਪੀੜ੍ਹੀ ਲਈ ਲੜ ਰਹੀ ਹੈ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ …

Read More »

ਚੋਣ ਰੈਲੀਆਂ ਤੇ ਰੋਡ ਸ਼ੋਅ ਉਤੇ 11 ਫਰਵਰੀ ਤੱਕ ਪਾਬੰਦੀ

ਪਰ ਇਕ ਹਜ਼ਾਰ ਵਿਅਕਤੀਆਂ ਤੱਕ ਕੀਤਾ ਜਾ ਸਕੇਗਾ ਇਕੱਠ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕਰਨ ਤੋਂ ਬਾਅਦ …

Read More »