ਜੇਲ੍ਹ ’ਚੋਂ ਰਿਹਾਈ ਤੋਂ ਬਾਅਦ ਸਿੱਧੂ ਨੂੰ ਕਾਂਗਰਸ ’ਚ ਨਹੀਂ ਮਿਲ ਰਹੀ ਕੋਈ ਵੱਡੀ ਜ਼ਿੰਮੇਵਾਰੀ : ਹਰੀਸ਼ ਚੌਧਰੀ ਚੰਡੀਗੜ੍ਹ/ਬਿਊਰੋ ਨਿਊਜ਼ ਰੋਡ ਰੇਜ਼ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਜਾਂ ਪਿ੍ਰਅੰਕਾ ਗਾਂਧੀ ਵਲੋਂ ਕੋਈ ਚਿੱਠੀ ਨਹੀਂ ਭੇਜੀ ਗਈ। ਲੰਘੇ ਦੋ ਦਿਨਾਂ ਤੋਂ …
Read More »Yearly Archives: 2022
ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਸੂਬੇ ਤੋਂ ਬਾਹਰ
ਗੁਜਰਾਤ ਅਤੇ ਦਿੱਲੀ ਨਿਗਮ ਚੋਣਾਂ ਲਈ ਚੱਲ ਰਿਹਾ ਹੈ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ ਵਿਵਹਾਰਿਕ ਗਤੀਵਿਧੀਆਂ ਅਤੇ ਕਈ ਪ੍ਰਕਾਰ ਦੇ ਸਰਕਾਰੀ ਕੰਮਕਾਜ 5 ਦਸੰਬਰ ਤੋਂ ਬਾਅਦ ਸਪੀਡ ਫੜਨਗੇ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਗੁਜਰਾਤ ਵਿਧਾਨ ਚੋਣਾਂ ਅਤੇ ਦਿੱਲੀ ਨਿਗਮ ਚੋਣਾਂ ਦੇ ਚੱਲਦਿਆਂ ਸੂਬੇ ਤੋਂ …
Read More »ਮਹਿਲਾ ਜਵਾਨਾਂ ਨੇ ਭਾਰਤੀ ਖੇਤਰ ’ਚ ਦਾਖਲ ਹੋਏ ਡਰੋਨ ਨੂੰ ਹੇਠਾਂ ਸੁੱਟਿਆ
ਡਰੋਨ ਨੂੰ ਹੇਠਾਂ ਸੁੱਟਣ ਵਾਲੀਆਂ ਮਹਿਲਾ ਜਵਾਨਾਂ ਨੂੰ ਕੀਤਾ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਬੀਐੱਸਐੱਫ ਨੇ ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਹੇਠਾਂ ਸੁੱਟ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੀਆਂ ਮਹਿਲਾ ਜਵਾਨਾਂ ਨੇ ਡਰੋਨ ’ਤੇ ਉਸ ਸਮੇਂ ਗੋਲੀਆਂ ਦਾਗੀਆਂ ਜਦੋਂ ਇਹ ਸੋਮਵਾਰ ਰਾਤ …
Read More »ਅਕਾਲੀ ਦਲ ਦੀ ਸਰਕਾਰ ਸਮੇਂ ਸਰਹੱਦ ਨੇੜੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ
ਕਿਹਾ : ਬੀਜ ਫਾਰਮ ਸਥਾਪਤ ਕਰਨ ਲਈ ਖਰੀਦੀ ਗਈ ਹੈ ਇਹ ਜ਼ਮੀਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦ ਨੇੜੇ ਅਕਾਲੀ ਦਲ ਦੀ ਸਰਕਾਰ ਸਮੇਂ ਖੇਤੀਬਾੜੀ ਵਿਭਾਗ ਵਲੋਂ ਖਰੀਦੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਤੋਂ ਬਾਅਦ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ …
Read More »ਗਣਤੰਤਰ ਦਿਵਸ ’ਤੇ ਜੇਲ੍ਹ ’ਚੋਂ ਬਾਹਰ ਆ ਸਕਦੇ ਹਨ ਨਵਜੋਤ ਸਿੱਧੂ
ਸਿੱਧੂ ਨੂੰ ਅੱਛੇ ਵਿਵਹਾਰ ਦਾ ਮਿਲ ਸਕਦਾ ਹੈ ਫਾਇਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਂ ਪਹਿਲਾਂ ਹੀ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਸਿੱਧੂ ਦੇ ਅੱਛੇ ਵਿਵਹਾਰ ਦੇ ਕਰਕੇ ਸਰਕਾਰ ਉਨ੍ਹਾਂ ਨੂੰ …
Read More »ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਨ ਸ਼ਰਧਾ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਨ ਅੱਜ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ …
Read More »ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
33 ਕਿਸਾਨ ਆਗੂਆਂ ਵੱਲੋਂ ਰਾਜਪਾਲ ਨਾਲ ਕੀਤੀ ਗਈ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 26 ਨਵੰਬਰ ਨੂੰ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕਰਕੇ ਰਾਜਪਾਲਾਂ, ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਇਕੱਠ ਮੋਹਾਲੀ …
Read More »ਓਪੀ ਸੋਨੀ ਨਹੀਂ ਹੋਏ ਵਿਜੀਲੈਂਸ ਦੇ ਸਾਹਮਣੇ ਪੇਸ਼
ਖਰਾਬ ਸਿਹਤ ਦਾ ਹਵਾਲਾ ਦੇ ਕੇ ਮੰਗਿਆ ਸਮਾਂ, ਪ੍ਰਾਪਰਟੀ ਦੀ ਪੁੱਛਗਿੱਛ ਸਬੰਧੀ ਭੇਜੇ ਗਏ ਸਨ ਸੰਮਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ ਅੱਜ …
Read More »ਸਤੇਂਦਰ ਜੈਨ ਅਤੇ ਜੇਲ੍ਹ ਸੁਪਰਡੈਂਟ ਦੀ ਗੱਲਬਾਤ ਵਾਲਾ ਵੀਡੀਓ ਭਾਜਪਾ ਨੇ ਕੀਤਾ ਜਾਰੀ
ਕਿਹਾ-ਜੇਲ੍ਹ ਮੰਤਰੀ ਦੇ ਦਰਬਾਰ ’ਚ ਹਾਜ਼ਰੀ ਭਰਦੇ ਹੋਏ ਜੇਲ੍ਹ ਸੁਪਰਡੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਹੁਣ ਜੇਲ੍ਹ ਸੁਪਰਡੈਂਟ ਨਾਲ ਗੱਲਬਾਤ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ’ਚ ਉਹ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਨਾਲ …
Read More »ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤ
ਹਰਿਆਣਾ ਨੂੰ ਵੱਖਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਕਾਤਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਨਾ ਦੇਣ ਦਾ ਚੁੱਕਿਆ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ …
Read More »