ਲੋਕ ਇਨਸਾਫ ਪਾਰਟੀ ਵੱਲੋਂ 34 ਉਮੀਦਵਾਰਾਂ ਦੀ ਸੂਚੀ ਜਾਰੀ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਬੈਂਸ ਭਰਾਵਾਂ ਨੇ ਕਿਸੇ ਵੀ ਸਿਆਸੀ ਪਾਰਟੀ ਨਾਲ ਚੋਣ ਗਠਜੋੜ ਨਹੀਂ ਕੀਤਾ। ਸੂਚੀ ਅਨੁਸਾਰ ਦੋਵੇਂ ਵਿਧਾਇਕ ਬੈਂਸ ਭਰਾ …
Read More »Yearly Archives: 2022
ਕੈਪਟਨ ਅਮਰਿੰਦਰ 8ਵੀਂ ਵਾਰ ਲੜ ਰਹੇ ਹਨ ਵਿਧਾਨ ਸਭਾ ਦੀ ਚੋਣ
ਪਹਿਲੀ ਵਾਰ ਕੈਪਟਨ ਨੂੰ ਦੇਖਣਾ ਪਿਆ ਸੀ ਹਾਰ ਦਾ ਮੂੰਹ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਲੋਕ ਕਾਂਗਰਸ ਵਲੋਂ ਐਲਾਨੇ ਗਏ 22 ਉਮੀਦਵਾਰਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ। ਐਤਕੀਂ ਮੁੜ ਉਹ ਪੁਰਾਣੇ ਪਟਿਆਲਾ ਸ਼ਹਿਰੀ ਹਲਕੇ ਤੋਂ ਹੀ ਚੋਣ ਪਿੜ ਵਿੱਚ ਉੱਤਰਨਗੇ। ਇਸ ਹਲਕੇ ਤੋਂ ਉਹ …
Read More »ਕੈਪਟਨ ਅਮਰਿੰਦਰ ਨੇ ਪੰਜਾਬ ‘ਚ ਡੀਜੀਪੀ ਵੀ ਪਾਕਿ ਦੇ ਕਹਿਣ ‘ਤੇ ਲਗਾਇਆ ਸੀ ; ਭਗਵੰਤ ਮਾਨ ਦਾ ਆਰੋਪ
ਭਗਵੰਤ ਨੇ ਨਵਜੋਤ ਸਿੱਧੂ ਨੂੰ ਵੀ ਦਿੱਤੀ ਨਸੀਹਤ ਮੁਹਾਲੀ : ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਸੀਐਮ ਚਿਹਰਾ ਭਗਵੰਤ ਮਾਨ ਨੇ ਮੁਹਾਲੀ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਜਿਹੜੀ ਬੇਅਦਬੀ ਦੀ ਘਟਨਾ ਹੋਈ ਹੈ, ਉਹ ਪੰਜਾਬ ਦਾ …
Read More »ਜਸਬੀਰ ਸਿੰਘ ਗੜੀ ਨੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨਾਂ ‘ਤੇ ਚੁੱਕੇ ਸਵਾਲ
ਕਿਹਾ : ਦਲਿਤ ਭਾਈਚਾਰੇ ਨੂੰ ਗੁਮਰਾਹ ਕਰ ਰਹੇ ਹਨ ਚੰਨੀ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਫਗਵਾੜਾ ਵਿਖੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿੱਤ ਗ਼ਰੀਬ ਤੇ ਆਮ ਆਦਮੀ ਹੋਣ ਦਾ ਨਾਟਕ ਕਰ ਕੇ ਦਲਿਤ ਭਾਈਚਾਰੇ ਨੂੰ ਆਪਣੇ ਪਿੱਛੇ ਲਾਉਣ ਦੀ ਕੋਸ਼ਿਸ਼ ਕਰਦੇ ਹਨ। …
Read More »ਰੇਤ ਮਾਈਨਿੰਗ ਖਿਲਾਫ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ
ਮੰਗ ਪੱਤਰ ਸੌਂਪ ਕੇ ਚਰਨਜੀਤ ਚੰਨੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਰੇਤ ਮਾਈਨਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ …
Read More »ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਜਗਮੋਹਨ ਸਿੰਘ ਕੰਗ ਤੇ ਅਮਰੀਕ ਸਿੰਘ ਢਿੱਲੋਂ ਦੀਆਂ ਕੱਟੀਆਂ ਟਿਕਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਨੂੰ ਮੁਕਤਸਰ ਤੋਂ ਉਮੀਦਵਾਰ ਐਲਾਨਿਆ ਗਿਆ। ਸਾਬਕਾ ਮੰਤਰੀ …
Read More »ਮਜੀਠੀਆ ਨਸ਼ਿਆਂ ਦੀ ਸਪਲਾਈ ਲਈ ਜ਼ਿੰਮੇਵਾਰ : ਰੰਧਾਵਾ
ਰੰਧਾਵਾ ਨੇ ਮਜੀਠੀਆ ਵਲੋਂ ਲਗਾਏ ਆਰੋਪਾਂ ਦਾ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਮਜੀਠੀਆ ਵਲੋਂ ਲਾਏ ਆਰੋਪਾਂ ਦਾ ਜਵਾਬ ਦਿੰਦਿਆਂ ਤਿੱਖਾ ਸਿਆਸੀ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰ ਕੋਲੋਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਲੋੜ ਨਹੀਂ …
Read More »ਚੰਡੀਗੜ੍ਹ ‘ਚ ਕਰੋਨਾ ਪਾਬੰਦੀਆਂ ਹਟਾਈਆਂ
ਸੁਖਨਾ ਲੇਕ ‘ਚ ਬੋਟਿੰਗ ਦੀ ਆਗਿਆ ਅਤੇ ਸਕੂਲ ਤੇ ਕੋਚਿੰਗ ਸੈਂਟਰ ਵੀ ਖੁੱਲ੍ਹਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਕਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਕਈ ਪਾਬੰਦੀਆਂ ਨੂੂੰ ਹਟਾ ਦਿੱਤਾ ਗਿਆ ਹੈ। ਪ੍ਰਸ਼ਾਸਕ ਬੀ.ਐਲ. ਪੁਰੋਹਿਤ ਨੇ ਵੀਰਵਾਰ ਨੂੰ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪ੍ਰਸ਼ਾਸਕ ਨੇ ਮੀਟਿੰਗ …
Read More »ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ‘ਚ ਲਹਿਰਾਇਆ ਤਿਰੰਗਾ
ਕਿਹਾ, ਦੇਸ਼ ਦੀ ਆਜ਼ਾਦੀ ‘ਚ ਪੰਜਾਬ ਦਾ ਵੱਡਾ ਯੋਗਦਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਉਣ ਦੀ ਰਸਮ ਨਿਭਾਈ। ਉਨ੍ਹਾਂ ਨੇ ਤਿਰੰਗਾ ਲਹਿਰਾਉਣ …
Read More »ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ‘ਚ ਦਿਸੀ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਦੀ ਝਲਕ
ਜੰਗ-ਏ-ਆਜ਼ਾਦੀ ਯਾਦਗਾਰ ਦੀ ਝਾਕੀ ਵੀ ਬਣੀ ਖਿੱਚ ਦਾ ਕੇਂਦਰ ਨਵੀਂ ਦਿੱਲੀ : ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਦੌਰਾਨ ਪੰਜਾਬ ਦੀ ਝਾਕੀ ਦਾ ਥੀਮ ‘ਸੁਤੰਤਰਤਾ ਸੰਗਰਾਮ ਵਿਚ ਪੰਜਾਬ ਦਾ ਯੋਗਦਾਨ’ ਸੀ। ਜਿਸ ਵਿਚ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਭਗਤ ਸਿੰਘ ਅਤੇ ਊਧਮ ਸਿੰਘ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ। ਇਹ ਦੋਵੇਂ ਆਜ਼ਾਦੀ …
Read More »