Breaking News
Home / 2022 (page 474)

Yearly Archives: 2022

ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂ ਬੱਚਿਆਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਬਹਾਦਰੀ ਤੇ ਬਲੀਦਾਨ ਸਾਡੇ ਦੇਸ਼ ਦੀ ਇਕ ਬੇਮਿਸਾਲ ਉਦਾਹਰਨ ਹੈ। ਉਨ੍ਹਾਂ ਕਿਹਾ …

Read More »

ਕਰੋਨਾ ਮਹਾਮਾਰੀ ਖਿਲਾਫ ਭਾਰਤ ਨੇ ਮਜ਼ਬੂਤੀ ਨਾਲ ਲੜਾਈ ਲੜੀ : ਕੋਵਿੰਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਗਣਤੰਤਰ ਦਿਵਸ ਮੌਕੇ ਰਾਸ਼ਟਰ ਦੇ ਨਾਂ ਸੰਬੋਧਨ ਨਵੀਂ ਦਿੱਲੀ : ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਦੇਸ਼ ਵਾਸੀਆਂ ਦੇ ਨਾਂ ਸੰਬੋਧਨ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਲੋਕ ‘ਭਾਰਤੀਅਤਾ’ ਦਾ ਜਸ਼ਨ ਮਨਾਉਣ। ਉਨ੍ਹਾਂ ਕਿਹਾ ਕਿ ਦੇਸ਼ ਨੇ ਮਹਾਮਾਰੀ ਵੱਲੋਂ ਮਨੁੱਖਤਾ ਅੱਗੇ ਖੜ੍ਹੀਆਂ ਕੀਤੀਆਂ ਗ਼ੈਰ-ਸਾਧਾਰਨ ਚੁਣੌਤੀਆਂ …

Read More »

ਵੋਟਾਂ ਮੌਕੇ ਮੁਫਤ ਦੇ ਐਲਾਨਾਂ ‘ਤੇ ਸੁਪਰੀਮ ਕੋਰਟ ਸਖਤ

ਸੁਪਰੀਮ ਕੋਰਟ ਨੇ ਕੇਂਦਰ ਤੇ ਚੋਣ ਕਮਿਸ਼ਨ ਨੂੰ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣਾਂ ਤੋਂ ਪਹਿਲਾਂ ਪਾਰਟੀਆਂ ਵੱਲੋਂ ਮੁਫਤ ਚੀਜ਼ਾਂ/ਤੋਹਫ਼ੇ ਵੰਡਣ ਦੇ ਕੀਤੇ ਜਾਂਦੇ ਵਾਅਦਿਆਂ ਖਿਲਾਫ ਪਾਈ ਗਈ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ …

Read More »

ਦਿੱਲੀ ‘ਚ ਇਨਸਾਨੀਅਤ ਸ਼ਰਮਸਾਰ

ਬਦਲਾ ਲੈਣ ਲਈ ਲੜਕੀ ਨਾਲ ਗੈਂਗਰੇਪ ਮਹਿਲਾਵਾਂ ਨੇ ਹੀ ਲੜਕੀ ਦੇ ਸਿਰ ਦੇ ਕੱਟੇ ਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਜਦੋਂ ਗਣਤੰਤਰ ਦਿਵਸ ਮਨਾ ਰਿਹਾ ਸੀ, ਤਦ ਰਾਜਧਾਨੀ ਦਿੱਲੀ ਵਿਚ ਇਨਸਾਨੀਅਤ ਸ਼ਰਮਸ਼ਾਰ ਹੋ ਰਹੀ ਸੀ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੰਘੇ ਕੱਲ੍ਹ 26 ਜਨਵਰੀ ਨੂੰ ਦਿੱਲੀ ਵਿਚ ਇਕ …

Read More »

ਗੁਲਾਮ ਨਬੀ ਆਜ਼ਾਦ ਦੇ ਸਨਮਾਨ ‘ਤੇ ਬੋਲੇ ਕਪਿਲ ਸਿੱਬਲ

ਕਿਹਾ : ਅਜ਼ਾਦ ਦੇ ਯੋਗਦਾਨ ਨੂੰ ਦੇਸ਼ ਨੇ ਮੰਨਿਆ, ਪ੍ਰੰਤੂ ਕਾਂਗਰਸ ਨੂੰ ਉਨ੍ਹਾਂ ਦੀ ਕਦਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਲੰਘੇ ਕੱਲ੍ਹ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਈ ਨਵੇਂ ਵਿਵਾਦ ਸਾਹਮਣੇ ਆਏ। ਗੁਲਾਮ ਨਬੀ ਅਜ਼ਾਦ ਨੂੰ ਪਦਮ ਪੁਰਸਕਾਰ ਦਿੱਤੇ ਜਾਣ ‘ਤੇ ਕਾਂਗਰਸ …

Read More »

ਕਾਂਗਰਸ ਦਾ ਸਟਾਰ ਪ੍ਰਚਾਰਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

32 ਸਾਲ ਜਿਸ ਪਾਰਟੀ ‘ਚ ਰਿਹਾਂ, ਹੁਣ ਉਹ ਪਹਿਲਾਂ ਵਰਗੀ ਨਹੀਂ ਰਹੀ : ਆਰ ਪੀ ਐਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਭਗਵਾਂ ਪਾਰਟੀ ਦੇ ਉਤਰ ਪ੍ਰਦੇਸ਼ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ …

Read More »

ਜਨਰਲ ਬਿਪਿਨ ਰਾਵਤ ਤੇ ਕਲਿਆਣ ਸਿੰਘ ਨੂੰ ਪਦਮ ਵਿਭੂਸ਼ਣ

ਗੁਲਾਮ ਨਬੀ ਆਜ਼ਾਦ, ਬੁੱਧਦੇਵ, ਗੁਰਮੀਤ ਬਾਵਾ ਨੂੰ ਪਦਮ ਭੂਸ਼ਣ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਜਿਨ੍ਹਾਂ ਦੀ ਇਕ ਹੈਲੀਕਾਪਟਰ ਹਾਦਸੇ ‘ਚ ਮੌਤ ਹੋ ਗਈ ਸੀ, ਨੂੰ ਪਦਮ ਵਿਭੂਸ਼ਣ ਪੁਰਸਕਾਰ ਦਿੱਤਾ ਗਿਆ ਅਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਨੂੰ …

Read More »

ਪੰਜਾਬੀ ਵੋਟਰੋ! ਜ਼ਰਾ ਸੰਭਲ ਕੇ, ਇਹ ਚੋਣਾਂ ਬਿਲਕੁਲ ਵੱਖਰੀਆਂ ਨੇ…

ਡਾ. ਸੁਖਦੇਵ ਸਿੰਘ ਝੰਡ ਭਾਰਤ ਦੇ ਪੰਜ ਰਾਜਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਵਿਚ ਫ਼ਰਵਰੀ ਮਹੀਨੇ ਦੌਰਾਨ ਅਤੇ ਮਾਰਚ ਦੇ ਪਹਿਲੇ ਹਫ਼ਤੇ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਵਿਚ ਕੋਈ ਸ਼ੱਕ ਨਹੀ ਕਿ ਇਸ ਸਮੇਂ ਇਨ੍ਹਾਂ ਸਾਰੇ ਰਾਜਾਂ ਵਿਚ ਹੀ ਚੋਣ-ਸਰਗ਼ਰਮੀਆਂ ਸਿਖ਼ਰਾਂ ‘ਤੇ ਹਨ ਪਰ ਪੰਜਾਬ …

Read More »

ਚੋਣ ਮੁਹਾਂਦਰੇ ਦੇ ਬਦਲਦੇ ਰੰਗ-ਢੰਗ

ਹਰਕ੍ਰਿਸ਼ਨ ਸ਼ਰਮਾ ਸਦੀਆਂ ਤੋਂ ਚੱਲ ਰਹੀ ਰਾਜਨੀਤੀ ਸਮੇਂ-ਸਮੇਂ ਸਿਰ ਆਪਣਾ ਚਾਲ ਚਲਣ, ਮੁਹਾਂਦਰਾ, ਰੰਗਰੂਪ, ਸਰੂਪ, ਆਪਣੇ ਮਾਅਨੇ ਅਤੇ ਚਰਿੱਤਰ ਲਿਬਾਸ ਦੀ ਤਰ੍ਹਾਂ ਬਦਲਦੀ ਆ ਰਹੀ ਹੈ। ਕਈ ਵਾਰ ਸਿਆਸੀ ਫਿਜ਼ਾ ‘ਚ ਇੰਨੀ ਹੈਰਾਨੀਜਨਕ ਤਬਦੀਲੀ ਆਈ ਕਿ ਸਿਆਸਤ ਚਰਚਾ ਦਾ ਵਿਸ਼ਾ ਬਣਦੀ ਰਹੀ ਪਰ ਸਿਆਸੀ ਲੋਕਾਂ ਨੇ ਕਦੇ ਜਨਤਕ ਮੁੱਦਿਆਂ ‘ਤੇ …

Read More »

ਪੰਜਾਬ ਵਿਚ’ਅੰਮ੍ਰਿਤਸਰਪੂਰਬੀ’ਬਣੀ ਸਭਤੋਂ ਹੌਟ ਸੀਟ

ਸਿੱਧੂ ਤੇ ਮਜੀਠੀਆ ‘ਚ ਸਿਆਸੀ ਜੰਗ ਦੇਸ਼ ਅਤੇ ਵਿਦੇਸ਼ਾਂ ਵਿਚ ਵੀ ਖਿੱਚ ਦਾ ਕੇਂਦਰ ਬਣਿਆ ‘ਅੰਮ੍ਰਿਤਸਰ ਪੂਰਬੀ’ ਹਲਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਆਉਂਦੀ 20 ਫਰਵਰੀ ਨੂੰ ਪੈਣੀਆਂ ਹਨ ਅਤੇ ਸਿਆਸੀ ਸਰਗਰਮੀਆਂ ਵੀ ਪੂਰੇ ਸਿਖਰਾਂ ‘ਤੇ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਹੁਣ ਸਭ ਤੋਂ ਅਹਿਮ ਸੀਟ …

Read More »