Parvasi News, Canada ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਯੂਕਰੇਨ ਵਿੱਚ ਜਾਰੀ ਆਪਰੇਸ਼ਨ ਯੂਨੀਫਾਇਰ ਨੂੰ ਤਿੰਨ ਸਾਲਾਂ ਲਈ ਹੋਰ ਵਧਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਯੂਕਰੇਨ ਵਿੱਚ 60 ਹੋਰ ਫੌਜੀ ਟੁਕੜੀਆਂ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ। ਪੀਐਮ ਟਰੂਡੋ ਵੱਲੋਂ ਇਹ ਐਲਾਨ ਡਿਪਟੀ …
Read More »Yearly Archives: 2022
ਜੀਟੀਏ ਪਹੁੰਚਿਆਂ ਟਰੱਕਾਂ ਦਾ ਕਾਫਲਾ
Parvasi News, Canada ਕਰੌਸ ਬਾਰਡਰ ਵੈਕਸੀਨ ਨੂੰ ਲਾਜ਼ਮੀ ਕੀਤੇ ਜਾਣ ਦੇ ਫੈਡਰਲ ਸਰਕਾਰ ਦੇ ਫੈਸਲੇ ਖਿਲਾਫ ਕੈਨੇਡਾ ਭਰ ਤੋਂ ਕੁੱਝ ਟਰੱਕ ਡਰਾਈਵਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਲਈ ਆਪਣੀ ਰੈਲੀ ਲੈ ਕੇ ਟਰੱਕ ਡਰਾਈਵਰਾਂ ਦਾ ਕਾਫਲਾ, ਜਿਸ ਨੂੰ ਫਰੀਡਮ ਕੌਨਵੌਏ ਦਾ ਨਾਂ ਦਿੱਤਾ ਗਿਆ ਹੈ, …
Read More »ਇੱਕ ਵਾਰੀ ਫਿਰ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਨਹੀਂ ਕੀਤਾ ਗਿਆ ਵਾਧਾ
Parvasi Media, Canada ਬੁੱਧਵਾਰ ਨੂੰ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਪਰ ਆਉਣ ਵਾਲੇ ਦਿਨਾਂ ਵਿੱਚ ਬੈਂਕ ਨੇ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦੀ ਚੇਤਾਵਨੀ ਦਿੱਤੀ। ਸੈਂਟਰਲ ਬੈਂਕ ਵੱਲੋਂ ਇਸ ਸਾਲ ਮਾਰਚ ਤੋਂ ਵਿਆਜ਼ ਦਰਾਂ ਵਿੱਚ ਵਾਧਾ ਕੀਤੇ …
Read More »News Update Today | 27 January 2022 | Episode 189 | Parvasi TV
ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
31 ਜਨਵਰੀ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਗਿ੍ਰਫਤਾਰੀ ’ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ …
Read More »ਦਿੱਲੀ ’ਚ ਇਨਸਾਨੀਅਤ ਸ਼ਰਮਸਾਰ – ਬਦਲਾ ਲੈਣ ਲਈ ਲੜਕੀ ਨਾਲ ਗੈਂਗਰੇਪ
ਮਹਿਲਾਵਾਂ ਨੇ ਹੀ ਲੜਕੀ ਦੇ ਸਿਰ ਦੇ ਕੱਟੇ ਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਲੰਘੇ ਕੱਲ੍ਹ ਜਦੋਂ ਗਣਤੰਤਰ ਦਿਵਸ ਮਨਾ ਰਿਹਾ ਸੀ, ਤਦ ਰਾਜਧਾਨੀ ਦਿੱਲੀ ਵਿਚ ਇਨਸਾਨੀਅਤ ਸ਼ਰਮਸ਼ਾਰ ਹੋ ਰਹੀ ਸੀ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੰਘੇ ਕੱਲ੍ਹ 26 ਜਨਵਰੀ ਨੂੰ ਦਿੱਲੀ ਵਿਚ ਇਕ ਲੜਕੀ ਤੋਂ ਬਦਲਾ ਲੈਣ ਲਈ …
Read More »ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਅਤੇ ਹਲਕਾ ਭੁਲੱਥ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਮਾਮਲੇ …
Read More »ਸਿੱਧੂ-ਮਜੀਠੀਆ ਦੀ ਜੰਗ ’ਚ ਨਿੱਤਰੀ ਆਮ ਆਦਮੀ ਪਾਰਟੀ
ਭਗਵੰਤ ਮਾਨ ਨੇ ਕਿਹਾ – ਸਾਡੇ ਉਮੀਦਵਾਰ ਨੂੰ ਜਿਤਾਓ, ਦੋਵੇਂ ਚੁੱਪ ਬੈਠ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਭ ਤੋਂ ਹੌਟ ਸੀਟ ਅੰਮਿ੍ਰਤਸਰ ਈਸਟ ਵਿਚ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਦੀ ਚੋਣਾਵੀ ਜੰਗ ’ਚ ਆਮ ਆਦਮੀ ਪਾਰਟੀ ਵੀ ਨਿੱਤਰ ਆਈ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ …
Read More »ਚੰਡੀਗੜ੍ਹ ’ਚ ਕਰੋਨਾ ਪਾਬੰਦੀਆਂ ਹਟਾਈਆਂ
ਸੁਖਨਾ ਲੇਕ ’ਚ ਬੋਟਿੰਗ ਦੀ ਆਗਿਆ ਅਤੇ ਸਕੂਲ ਤੇ ਕੋਚਿੰਗ ਸੈਂਟਰ ਵੀ ਖੁੱਲ੍ਹਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਕਈ ਪਾਬੰਦੀਆਂ ਨੂੰੂ ਹਟਾ ਦਿੱਤਾ ਗਿਆ ਹੈ। ਪ੍ਰਸ਼ਾਸਕ ਬੀ.ਐਲ. ਪੁਰੋਹਿਤ ਨੇ ਅੱਜ ਵੀਰਵਾਰ ਨੂੰ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪ੍ਰਸ਼ਾਸਕ ਨੇ ਮੀਟਿੰਗ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਸਣੇ ਟੇਕਿਆ ਮੱਥਾ
ਦੁਰਗਿਆਣਾ ਮੰਦਰ, ਰਾਮ ਤੀਰਥ ਸਥਲ ਅਤੇ ਜੱਲ੍ਹਿਆਂਵਾਲਾ ਬਾਗ ਵੀ ਗਏ ਅੰਮਿ੍ਰਤਸਰ/ਬਿਊਰੋ ਨਿਊਜ ਪੰਜਾਬ ਫੇਰੀ ’ਤੇ ਆਏ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਗਈ ਅਤੇ ਗੁਰੂ ਚਰਨਾਂ ਵਿਚ ਸੀਸ ਨਿਵਾਉਂਦੇ ਹੋਏ ਮੱਥਾ ਟੇਕਿਆ ਗਿਆ। …
Read More »