Breaking News
Home / 2022 (page 477)

Yearly Archives: 2022

ਭਾਜਪਾ ਨੇ 27 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ

ਫਗਵਾੜਾ ਤੋਂ ਸਾਂਪਲਾ ਅਤੇ ਬਟਾਲਾ ਤੋਂ ਫਤਹਿਜੰਗ ਬਾਜਵਾ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 27 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਦਿੱਗਜ਼ ਆਗੂ ਅਤੇ ਕਿਸਾਨੀ ਅੰਦੋਲਨ ’ਚ ਖੁੱਲ੍ਹ ਕੇ ਭਾਜਪਾ ਦੇ ਹੱਕ …

Read More »

ਮੋਦੀ ਸਰਕਾਰ ਨੇ ਏਅਰ ਇੰਡੀਆ ਨੂੰ ਟਾਟਾ ਕੋਲ ਵੇਚਿਆ

69 ਸਾਲਾਂ ਬਾਅਦ ਏਅਰ ਇੰਡੀਆ ਦੀ ਹੋਈ ਘਰ ਵਾਪਸੀ ਮੁੰਬਈ/ਬਿਊਰੋ ਨਿਊਜ਼ ਦੇਸ਼ ਦੀ 1.2 ਲੱਖ ਕਰੋੜ ਰੁਪਏ ਵਾਲੀ ਸਰਕਾਰੀ ਏਵੀਏਸ਼ਨ ਕੰਪਨੀ ਏਅਰ ਇੰਡੀਆ ਲਈ ਅੱਜ ਦਾ ਦਿਨ ਬਹੁਤ ਵੱਡੇ ਫੇਰਬਦਲ ਵਾਲਾ ਰਿਹਾ। ਕਿਉਂਕਿ ਏਅਰ ਇੰਡੀਆ ਦਾ ਅੱਜ ਪੂਰੀ ਤਰ੍ਹਾਂ ਨਾਲ ਪ੍ਰਾਈਵੇਟਕਰਨ ਹੋ ਗਿਆ ਅਤੇ ਇਸ ਦਾ ਕੰਟਰੋਲ ਹੁਣ ਟਾਟਾ ਸਮੂਹ …

Read More »

ਮਜੀਠੀਆ ਦੋ ਹਲਕਿਆਂ ਤੋਂ ਚੋਣ ਲੜੇ ਜਾਂ ਛੇ ਹਲਕਿਆਂ ਤੋਂ ਉਸ ਦੀ ਹਾਰ ਪੱਕੀ : ਨਵਜੋਤ ਕੌਰ ਸਿੱਧੂ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਬਿਕਰਮ ਸਿੰਘ ਮਜੀਠੀਆ ਦੇ ਚੋਣ ਮੈਦਾਨ ਵਿਚ ਆਉਣ ਨਾਲ ਇਥੇ ਮੁਕਾਬਲਾ ਕਾਫ਼ੀ ਦਿਲਚਸਪ ਹੋ ਗਿਆ ਹੈ। ਇਸ ਸੀਟ ਸਬੰਧੀ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮਜੀਠੀਆ ਚਾਹੇ …

Read More »

ਵਰਕਰ ਤਹਿ ਕਰਨਗੇ ਸੀਐਮ ਚਿਹਰਾ : ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਨੂੰ ਦੱਸਿਆ ਪੰਜਾਬ ਦਾ ਭਵਿੱਖ ਜਲੰਧਰ/ਬਿਊਰੋ ਨਿਊਜ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਿਸ਼ਨ ਪੰਜਾਬ ਤਹਿਤ ਰਾਹੁਲ ਗਾਂਧੀ ਨੇ ਅੱਜ ਜਲੰਧਰ ਵਿਖੇ ਵਰਚੂਅਲ ਫਤਿਹ ਰੈਲੀ ਰਾਹੀਂ ਪੰਜਾਬ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਨੂੰ …

Read More »

ਮਜੀਠੀਆ ਅਤੇ ਸਿੱਧੂ ਵਿਚਾਲੇ ਹੋਵੇਗਾ ਚੋਣ ਮੁਕਾਬਲਾ

ਸ਼ੋ੍ਰਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅੰਮਿ੍ਰਤਸਰ ਪੂਰਬੀ ਸੀਟ ਤੋਂ ਐਲਾਨਿਆ ਉਮੀਦਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਮੈਦਾਨ ਵਿਚ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ …

Read More »

ਮੇਰੇ ਪਰਿਵਾਰ ਕੀਤਾ ਜਾ ਰਿਹਾ ਪ੍ਰੇਸ਼ਾਨ : ਮਜੀਠੀਆ

ਕਿਹਾ, ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਹਾਈਕੋਰਟ ਨੇ ਰਾਹਤ ਦਿੱਤੀ ਸੀ ਅਤੇ ਤਿੰਨ ਦਿਨਾਂ ਤੱਕ ਮਜੀਠੀਆ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਇਸਦੇ ਚੱਲਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਬਿਕਰਮ …

Read More »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ

ਕਿਹਾ, ਦੇਸ਼ ਦੀ ਆਜ਼ਾਦੀ ’ਚ ਪੰਜਾਬ ਦਾ ਵੱਡਾ ਯੋਗਦਾਨ ਜਲੰਧਰ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਉਣ ਦੀ ਰਸਮ ਨਿਭਾਈ। ਉਨ੍ਹਾਂ ਨੇ ਤਿਰੰਗਾ ਲਹਿਰਾਉਣ ਤੋਂ …

Read More »

20 ਫਰਵਰੀ ਨੂੰ ਨਵੀਂ ਇਬਾਰਤ ਲਿਖਣਗੇ ਪੰਜਾਬ ਦੇ ਵਾਸੀ : ਭਗਵੰਤ ਮਾਨ

ਕਿਹਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਰੱਗ ਟਾਸਕ ਫੋਰਸ ਬਣਾਵਾਂਗੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਿਸਾਬ ਨਾਲ ਜਨਤਾ ਨਾਲ ਵਾਅਦੇ ਕਰ ਰਹੇ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ’ਚ …

Read More »

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ’ਚ ਦਿਸੀ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਦੀ ਝਲਕ

ਜੰਗ-ਏ-ਆਜ਼ਾਦੀ ਯਾਦਗਾਰ ਦੀ ਝਾਕੀ ਵੀ ਬਣੀ ਖਿੱਚ ਦਾ ਕੇਂਦਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਦੌਰਾਨ ਪੰਜਾਬ ਦੀ ਝਾਕੀ ਦਾ ਥੀਮ ‘ਸੁਤੰਤਰਤਾ ਸੰਗਰਾਮ ਵਿਚ ਪੰਜਾਬ ਦਾ ਯੋਗਦਾਨ’ ਸੀ। ਜਿਸ ਵਿਚ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਭਗਤ ਸਿੰਘ ਅਤੇ ਊਧਮ ਸਿੰਘ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ। ਇਹ ਦੋਵੇਂ ਆਜ਼ਾਦੀ …

Read More »