Breaking News
Home / 2022 (page 478)

Yearly Archives: 2022

ਮਜੀਠੀਆ ਨਸ਼ਿਆਂ ਦੀ ਸਪਲਾਈ ਲਈ ਜ਼ਿੰਮੇਵਾਰ : ਰੰਧਾਵਾ

ਰੰਧਾਵਾ ਨੇ ਮਜੀਠੀਆ ਵਲੋਂ ਲਗਾਏ ਆਰੋਪਾਂ ਦਾ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਮਜੀਠੀਆ ਵਲੋਂ ਲਾਏ ਆਰੋਪਾਂ ਦਾ ਜਵਾਬ ਦਿੰਦਿਆਂ ਤਿੱਖਾ ਸਿਆਸੀ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰ ਕੋਲੋਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। …

Read More »

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 23 ਹੋਰ ਉਮੀਦਵਾਰਾਂ ਦਾ ਐਲਾਨ

ਸਮਰਾਲਾ ਤੋਂ ਕਾਂਗਰਸ ਨੇ ਰਾਜੇਵਾਲ ਦੇ ਮੁਕਾਬਲੇ ’ਚ ਰਾਜਾ ਗਿੱਲ ਨੂੰ ਚੋਣ ਮੈਦਾਨ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ 23 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਸੂਚੀ ਦੇ ਜਾਰੀ ਹੁੰਦਿਆਂ ਹੀ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰਾਂ ਦੀ …

Read More »

ਬੈਂਸ ਭਰਾਵਾਂ ਦਾ ਕਿਸੇ ਵੀ ਪਾਰਟੀ ਨਾਲ ਨਹੀਂ ਹੋਇਆ ਸਮਝੌਤਾ

24 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਲੁਧਿਆਣਾ/ਬਿਊਰੋ ਨਿਊਜ਼ ਬੈਂਸ ਭਰਾਵਾਂ ਵੱਲੋਂ ਬਣਾਈ ਗਈ ਲੋਕ ਇਨਸਾਫ਼ ਪਾਰਟੀ ਦਾ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਹੋ ਸਕਿਆ। ਕਿਸੇ ਵੀ ਪਾਰਟੀ ਵੱਲੋਂ ਜ਼ਿਆਦਾ ਸੀਟਾਂ ਨਾ ਮਿਲਣ ਕਰਕੇ ਹੁਣ ਬੈਂਸ ਭਰਾ ਆਪਣੇ ਦਮ ’ਤੇ ਚੋਣ ਮੈਦਾਨ …

Read More »

ਪ੍ਰਕਾਸ਼ ਸਿੰਘ ਬਾਦਲ ਦਾ ਸਿਆਸਤ ਨਾਲ ਮੋਹ ਬਰਕਰਾਰ

ਲੰਬੀ ਵਿਧਾਨ ਸਭਾ ਹਲਕੇ ਤੋਂ ਫਿਰ ਲੜਨਗੇ ਚੋਣ ਲੰਬੀ/ਬਿਊਰੋ ਨਿਊਜ਼ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਦੀ ਸਿਆਸਤ ਨਾਲ ਮੋਹ ਅਜੇ ਵੀ ਬਰਕਰਾਰ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਵੱਡੀ ਉਮਰ ਦੇ ਬਾਵਜੂਦ ਵੀ ਲੰਬੀ ਵਿਧਾਨ ਸਭਾ ਹਲਕੇ ਤੋਂ ਇਸ ਵਾਰ ਫਿਰ …

Read More »

ਗੁਲਾਮ ਨਬੀ ਆਜ਼ਾਦ ਦੇ ਸਨਮਾਨ ’ਤੇ ਬੋਲੇ ਕਪਿਲ ਸਿੱਬਲ

ਕਿਹਾ : ਅਜ਼ਾਦ ਦੇ ਯੋਗਦਾਨ ਨੂੰ ਦੇਸ਼ ਨੇ ਮੰਨਿਆ, ਪ੍ਰੰਤੂ ਕਾਂਗਰਸ ਨੂੰ ਉਨ੍ਹਾਂ ਦੀ ਕਦਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਲੰਘੇ ਕੱਲ੍ਹ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਈ ਨਵੇਂ ਵਿਵਾਦ ਸਾਹਮਣੇ ਆਏ। ਗੁਲਾਮ ਨਬੀ ਅਜ਼ਾਦ ਨੂੰ ਪਦਮ ਪੁਰਸਕਾਰ ਦਿੱਤੇ ਜਾਣ ’ਤੇ ਕਾਂਗਰਸ ’ਚ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ’ਚ ਡੀਜੀਪੀ ਵੀ ਪਾਕਿ ਦੇ ਕਹਿਣ ’ਤੇ ਲਗਾਇਆ ਸੀ ; ਭਗਵੰਤ ਮਾਨ ਦਾ ਆਰੋਪ

ਭਗਵੰਤ ਨੇ ਨਵਜੋਤ ਸਿੱਧੂ ਨੂੰ ਵੀ ਦਿੱਤੀ ਨਸੀਹਤ ਮੁਹਾਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਸੀਐਮ ਚਿਹਰਾ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਚ ਪੈ੍ਰਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਜਿਹੜੀ ਬੇਅਦਬੀ ਦੀ ਘਟਨਾ ਹੋਈ ਹੈ, ਉਹ ਪੰਜਾਬ …

Read More »

ਕਾਂਗਰਸ ਦਾ ਸਟਾਰ ਪ੍ਰਚਾਰਕ ਆਰ.ਪੀ. ਐਨ. ਸਿੰਘ ਭਾਜਪਾ ’ਚ ਸ਼ਾਮਲ

ਕਿਹਾ : 32 ਸਾਲ ਜਿਸ ਪਾਰਟੀ ’ਚ ਰਿਹਾਂ, ਹੁਣ ਉਹ ਪਹਿਲਾਂ ਵਰਗੀ ਨਹੀਂ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ’ਚ ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਤੇ ਸਟਾਰ ਪ੍ਰਚਾਰਕ ਆਰ.ਪੀ. ਐਨ. ਸਿੰਘ ਅੱਜ ਮੰਗਲਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ, ਕੇਂਦਰੀ ਮੰਤਰੀ ਸਿੰਧੀਆ ਅਤੇ ਯੂਪੀ ਤੋਂ …

Read More »

ਖਹਿਰਾ ਨੇ ਨਾਮਜ਼ਦਗੀ ਭਰਨ ਲਈ ਮੁਹਾਲੀ ਅਦਾਲਤ ਤੱਕ ਕੀਤੀ ਪਹੁੰਚ

ਅਦਾਲਤ ਨੇ ਪੰਜਾਬ ਸਰਕਾਰ ਕੋਲੋਂ 27 ਜਨਵਰੀ ਤੱਕ ਮੰਗਿਆ ਜਵਾਬ ਮੁਹਾਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਕਾਂਗਰਸ ਪਾਰਟੀ ਨੇ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ 25 ਜਨਵਰੀ …

Read More »

ਮਾਵਾਂ ਦੀਆਂ ਬਦ-ਦੁਆਵਾਂ ਕਾਰਨ ਮਜੀਠੀਆ ਦੀ ਜ਼ਮਾਨਤ ਰੱਦ ਹੋਈ : ਰੰਧਾਵਾ

ਨਸ਼ਾ ਤਸਕਰੀ ਦੇ ਗੰਭੀਰ ਆਰੋਪਾਂ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਨੇ ਫਿਰ ਜ਼ੋਰ ਫੜ ਲਿਆ ਹੈ। ਇਸ ਮਾਮਲੇ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਿਸ ਵਿਅਕਤੀ ਨੂੰ …

Read More »