Breaking News
Home / 2022 (page 48)

Yearly Archives: 2022

26/11 ਹਮਲੇ ਦੀ ਬਰਸੀ ਮੌਕੇ ਬੋਲੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ

ਕਿਹਾ : ਅੱਤਵਾਦ ਪੂਰੀ ਮਨੁੱਖਤਾ ਦੇ ਲਈ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ 26-11-2008 ਨੂੰ ਮੁੰਬਈ ’ਤੇ ਹੋਏ ਅੱਤਵਾਦੀ ਹਮਲੇ ਦੀ 14ਵੀਂ ਬਰਸੀ ਹੈ। 26 ਨਵੰਬਰ 2008 ਦੇ ਉਸ ਦਿਨ ਨੂੰ ਭਾਰਤ ਵਾਸੀ ਕਦੇ ਵੀ ਨਹੀਂ ਭੁੱਲ ਸਕਦੇ ਕਿਉਂਕਿ ਅੱਜ ਦੇ ਦਿਨ ਮੁੰਬਈ ’ਤੇ ਹੋਏ ਅੱਤਵਾਦੀ ਹਮਲੇ ਨੂੰ ਯਾਦ ਕਰਕੇ …

Read More »

ਭਾਜਪਾ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ

5 ਸਾਲ ’ਚ 20 ਲੱਖ ਨੌਕਰੀਆਂ ਅਤੇ ਵਿਦਿਆਰਥਣਾਂ ਮੁਫ਼ਤ ਇਲੈਕਟਿ੍ਰਕ ਸਕੂਟੀ ਦੇਣ ਦਾ ਕੀਤਾ ਵਾਅਦਾ ਗਾਂਧੀਨਗਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਅੱਜ ਗਾਂਧੀਨਗਰ ’ਚ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਚੋਣ ਮਨੋਰਥ ਪੱਤਰ ਵਿਚ ਭਾਜਪਾ ਵੱਲੋਂ 5 ਸਾਲਾਂ ਦੌਰਾਨ 20 ਲੱਖ ਨੌਕਰੀਆਂ ਦਾ ਗੱਲ ਕਹੀ …

Read More »

ਭਾਰਤ-ਪਾਕਿ ਸਰਹੱਦ ’ਤੇ ਬੀਐਸਐਫ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਭਾਰਤੀ ਸਰਹੱਦ ਅੰਦਰ ਦਾਖਲ ਹੁੰਦੇ ਦੋ ਪਾਕਿਸਤਾਨੀਆਂ ਨੂੰ ਵੀ ਭਜਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਨਾਲ ਲਗਦੀ ਸਰਹੱਦ ਅੰਦਰ ਦਾਖਲ ਹੋਣ ਲਈ ਪਾਕਿਸਤਾਨ ਵੱਲੋਂ ਲੰਘੀ ਦੇਰ ਰਾਤ ਤਿੰਨ ਵਾਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਬੀਐਸਐਫ ਦੇ ਜਵਾਨਾਂ ਨੇ ਇਸ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅੰਮਿ੍ਰਤਸਰ ਸੈਕਟਰ ਅੰਦਰ ਦੋ …

Read More »

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਭਲਕੇ 26 ਨਵੰਬਰ ਨੂੰ ਐਸਐਸਪੀ ਵਿਜੀਲੈਂਸ ਨੇ ਕੀਤਾ ਤਲਬ, ਪ੍ਰਾਪਰਟੀ ਦੀ ਹੋਵੇਗੀ ਜਾਂਚ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ’ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕਸ ਦਿੱਤਾ ਹੈ ਅਤੇ ਉਨ੍ਹਾਂ ਦੀ ਮੁਸ਼ਕਿਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਅੰਮਿ੍ਰਤਸਰ ਵਿਜੀਲੈਂਸ ਬਿਊਰੋ ਵੱਲੋਂ ਸੋਨੀ ਨੂੰ ਸੰਮਨ …

Read More »

ਸੰਯੁਕਤ ਕਿਸਾਨ ਮੋਰਚਾ ਭਲਕੇ ਰਾਜਪਾਲ ਭਵਨ ਵੱਲ ਕਰੇਗਾ ਰੋਸ ਮਾਰਚ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ ਮੋਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 33 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਭਲਕੇ 26 ਨਵੰਬਰ ਨੂੰ ਇਕ ਰੋਸ ਰੈਲੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ …

Read More »

ਮਨੀਸ਼ ਸਿਸੋਦੀਆ ਨੇ ਲਗਾਇਆ ਭਾਜਪਾ ’ਤੇ ਵੱਡਾ ਆਰੋਪ

ਕਿਹਾ : ਭਾਜਪਾ ਵੱਲੋਂ ਰਚੀ ਜਾ ਰਹੀ ਹੈ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇਕ-ਦੂਜੇ ’ਤੇ ਆਰੋਪ ਲਗਾਉਣ ਦੀ ਸਿਆਸਤ ਪੂਰੇ ਸਿਖਰਾਂ ’ਤੇ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ …

Read More »

ਦਿੱਲੀ ’ਚ ਕਲਾਸਰੂਮ ਨਿਰਮਾਣ ਸਮੇਂ ਹੋਏ ਘਪਲੇ ਦੀ ਵਿਜੀਲੈਂਸ ਕਰੇਗੀ ਜਾਂਚ

ਵਿਜੀਲੈਂਸ ਡਾਇਰੈਕਟਰ ਦਾ ਦਾਅਵਾ-2400 ਕਲਾਸਰੂਮ ਬਣਾਉਣ ਸਮੇਂ ਹੋਇਆ 1300 ਕਰੋੜ ਦਾ ਘੁਟਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਵਿਜੀਲੈਂਸ ਡਿਪਾਰਟਮੈਂਟ ਨੇ ਰਾਜਧਾਨੀ ਦੇ ਸਕੂਲਾਂ ’ਚ ਵੱਡਾ ਘੋਟਾਲਾ ਹੋਣ ਦਾ ਦਾਅਵਾ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ 193 ਸਰਕਾਰੀ ਸਕੂਲਾਂ ’ਚ 2405 ਕਲਾਸਰੂਮ ਬਣਾਉਣ ਸਮੇਂ ਕੇਜਰੀਵਾਲ ਸਰਕਾਰ …

Read More »

ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਹੋਈ ਖਤਮ

ਅੱਜ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਹੋਵੇਗੀ ਵਾਪਸੀ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ ਅਤੇ ਰਾਮ ਰਹੀਮ ਅੱਜ ਸ਼ੁੱਕਰਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਪਰਤ ਜਾਣਗੇ। ਧਿਆਨ ਰਹੇ ਕਿ ਰਾਮ ਰਹੀਮ 15 ਅਕਤੂਬਰ ਨੂੰ 40 …

Read More »

ਦਿੱਲੀ ਏਮਸ ਤੋਂ 4 ਕਰੋੜ ਮਰੀਜ਼ਾਂ ਦਾ ਡਾਟਾ ਹੋਇਆ ਚੋਰੀ

ਅਟਲ ਬਿਹਾਰੀ ਵਾਜਪਈ, ਸੋਨੀਆ ਗਾਂਧੀ ਸਮੇਤ ਕਈ ਦਿੱਗਜ਼ ਆਗੂ ਇਥੋਂ ਕਰਵਾ ਚੁੱਕੇ ਹਨ ਇਲਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਸ) ਦੇ ਆਨਲਾਈਨ ਸਿਸਟਮ ’ਤੇ ਵੱਡਾ ਸਾਈਬਰ ਅਟੈਕ ਹੋਣ ਦੀ ਖਬਰ ਸਾਹਮਣੇ ਆਈ ਹੈ। ਏਮਸ ਦੇ ਸਿਸਟਮ ਤੋਂ ਲਗਭਗ 4 ਕਰੋੜ ਮਰੀਜ਼ਾਂ ਦਾ ਡਾਟਾ …

Read More »

ਭਾਰਤ ਨੂੰ ਨਿਊਜ਼ੀਲੈਂਡ ਨੇ ਇਕ ਦਿਨਾਂ ਕ੍ਰਿਕਟ ਮੈਚ ’ਚ 7 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਦੇ ਵਿਕਟ ਕੀਪਰ ਟਾਮ ਲੈਥਮ ਨੇ ਬਣਾਈਆਂ 145 ਦੌੜਾਂ ਆਕਲੈਂਡ/ਬਿਊਰੋ ਨਿਊਜ਼ : ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਨਿਊਜੀਲੈਂਡ ਪਹਿਲਾਂ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਅਤੇ ਭਾਰਤ ਨੇ 50 ਓਵਰਾਂ ਵਿਚ …

Read More »