ਨਵੀ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ …
Read More »Yearly Archives: 2022
ਬਿਹਾਰ ‘ਚ ਦਾਨ ਨਾ ਦੇਣ ‘ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ
ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਭੋਜਪੁਰ ਜ਼ਿਲ੍ਹੇ ‘ਚ ਸਿੱਖ ਸ਼ਰਧਾਲੂਆਂ ਦੇ ਵਾਹਨ ‘ਤੇ ਭੀੜ ਨੇ ਪਥਰਾਅ ਕਰ ਦਿੱਤਾ ਜਿਸ ‘ਚ ਛੇ ਵਿਅਕਤੀ ਜ਼ਖ਼ਮੀ ਹੋ ਗਏ। ਸਬ ਡਿਵੀਜ਼ਨਲ ਪੁਲਿਸ ਅਧਿਕਾਰੀ ਰਾਹੁਲ ਸਿੰਘ ਨੇ ਦੱਸਿਆ ਕਿ ਇਹ ਹਮਲਾ ਉਸ ਵੇਲੇ …
Read More »ਭਾਜਪਾ ਨੇ ਕਿਸਾਨਾਂ ਦਾ ਦੁੱਖ ਸੌ ਗੁਣਾ ਵਧਾਇਆ : ਸੂਰਜੇਵਾਲਾ
ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ‘ਚ ਸ਼ਾਮਲ ਕੀਤੇ ਜਾਣ ਦਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਮਦਨ ਦੁੱਗਣੀ ਕਰਨ ਦੀ ਥਾਂ ਕਿਸਾਨਾਂ ਦਾ ਦਰਦ ਸੌ ਗੁਣਾ ਵਧਾ ਦਿੱਤਾ ਹੈ। …
Read More »ਭਾਜਪਾ ਨੇ ਉਤਰਾਖੰਡ ਵਿਚ 56 ਉਮੀਦਵਾਰਾਂ ਦਾ ਕੀਤਾ ਐਲਾਨ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ ਨਵੀਂ ਦਿੱਲੀ : ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ ਹਨ। ਜਿਸ ਦੇ ਚਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ 59 ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ। ਰਾਜ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ …
Read More »ਪੰਜਾਬ ਕਾਂਗਰਸ ‘ਚ ਸੀਐਮ ਚਿਹਰੇ ਨੂੰ ਲੈ ਕੇ ਨਵਾਂ ਮੋੜ
ਰਾਹੁਲ ਗਾਂਧੀ ਦੇ ਕਰੀਬੀ ਨੇ ਟਵਿੱਟਰ ‘ਤੇ ਮੰਗੀ ਰਾਏ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਸੀਐਮ ਚਿਹਰੇ ਨੂੰ ਲੈ ਕੇ ਮਚੇ ਘਮਾਸਾਨ ‘ਚ ਨਵਾਂ ਮੋੜ ਆ ਗਿਆ ਹੈ। ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਵਲੋਂ ਇਸ ਸਬੰਧੀ ਟਵਿੱਟਰ ‘ਤੇ ਇਕ ਪੋਲ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਪੁੱਛਿਆ ਗਿਆ …
Read More »ਸਿਆਸਤ ਦੇ ਡਿੱਗ ਰਹੇ ਮਿਆਰ
ਹਮੀਰ ਸਿੰਘ ਖ਼ੂਬਸੂਰਤ ਸਮਾਜ ਸਿਰਜਣ ਦਾ ਸੁਪਨਾ ਹਰ ਪੀੜ੍ਹੀ ਦੇ ਲੋਕ ਲੈਂਦੇ ਰਹੇ ਹਨ ਅਤੇ ਇਸੇ ਲਈ ਮਨੁੱਖੀ ਸਮਾਜ ਵੰਨ-ਸਵੰਨੀਆਂ ਲੜਾਈਆਂ ਵਿਚੋਂ ਗੁਜ਼ਰਦਾ ਅੱਗੇ ਵਧਦਾ ਆਇਆ ਹੈ। ਆਗੂ ਆਪੋ-ਆਪਣੇ ਸਿਆਸੀ ਵਿਚਾਰਾਂ ਪਿੱਛੇ ਫਾਂਸੀ ਦੇ ਰੱਸੇ ਚੁੰਮਦੇ ਰਹੇ, ਕਾਲੇ ਪਾਣੀਆਂ ਦੀਆਂ ਜੇਲ੍ਹਾਂ ਕੱਟਦੇ ਰਹੇ ਅਤੇ ਬਾਗ਼ੀਆਨਾ ਪਹੁੰਚ ਤਹਿਤ ਲੰਮਾ ਸਮਾਂ ਅੰਡਰ-ਗਰਾਊਂਡ …
Read More »ਬ੍ਰਹਿਮੰਡੀ ਪਸਾਰੇ ਨੂੰ ਦੇਖਣ ਵਾਲੀ ਵਿਗਿਆਨਕ ਅੱਖ
ਇੰਜ. ਈਸ਼ਰ ਸਿੰਘ 25 ਦਸੰਬਰ, 2021 ਨੂੰ ਪੁਲਾੜ-ਵਿਗਿਆਨੀਆਂ ਨੇ ਵਿਸ਼ਵ-ਪੱਧਰ ‘ਤੇ ਇੱਕ ਇਤਿਹਾਸਕ ਅਤੇ ਮਹੱਤਵ-ਪੂਰਨ ਪ੍ਰਾਪਤੀ ਕੀਤੀ ਹੈ, ਜਿਸ ਦਾ ਬਾਹਰ ਦੇ ਜਗਤ ਨੂੰ ਘੱਟ ਪਤਾ ਲੱਗਿਆ ਹੈ। ਇਸ ਦਿਨ ‘ਜੇਮਸ ਵੈੱਬ’ ਨਾਉਂ ਦੀ ਇੱਕ ਬਹੁ-ਮੰਤਵੀ ‘ਦੂਰਬੀਨ’ ਪੁਲਾੜ ਵਿੱਚ ਭੇਜੀ ਗਈ ਹੈ ਜਿਹੜੀ ਕਿ ਹੁਣ ਤੱਕ ਬਣੀ ਸਭ ਤੋਂ ਸ਼ਕਤੀਸ਼ਾਲੀ …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ’ਚਰੇਤਮਾਈਨਿੰਗਨੂੰਲੈ ਕੇ ਈਡੀ ਦੇ ਛਾਪੇ
ਚੰਨੀ ਦੇ ਭਾਣਜੇ ਕੋਲੋਂ ਮਿਲੀ 10 ਕਰੋੜ ਤੋਂ ਵੱਧ ਦੀ ਨਗਦੀ ਨੋਟ ਗਿਣਨ ਲਈ ਈਡੀ ਨੇ ਮੰਗਵਾਈਆਂ 6 ਮਸ਼ੀਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ‘ਤੇ ਈਡੀ ਵਲੋਂ ਮਾਰੇ ਗਏ ਛਾਪਿਆਂ ਦੌਰਾਨ 10 …
Read More »ਪੀਐਮ ਦੀ ਫੇਰੀ ਦਾ ਲਿਆ ਜਾ ਰਿਹਾ ਹੈ ਬਦਲਾ : ਚੰਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਈਡੀ ਦੀ ਰੇਡ ‘ਤੇ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਥੀ ਮੰਤਰੀਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਮੇਰੇ ਕੋਲੋਂ ਪੀਐਮ ਦੀ ਫੇਰੀ …
Read More »ਭਗਵੰਤ ਮਾਨ ਪੰਜਾਬ ਵਿਚ ‘ਆਪ’ ਦਾ ਮੁੱਖ ਮੰਤਰੀ ਚਿਹਰਾ
93.3 ਫੀਸਦ ਲੋਕਾਂ ਵਲੋਂ ਭਗਵੰਤ ਮਾਨ ਦੇ ਨਾਮ ‘ਤੇ ਮੋਹਰ : ਕੇਜਰੀਵਾਲ ਦਾ ਦਾਅਵਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ …
Read More »