ਰਾਹੁਲ ਗਾਂਧੀ ਦੇ ਕਰੀਬੀ ਨੇ ਟਵਿੱਟਰ ’ਤੇ ਮੰਗੀ ਰਾਏ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਵਿਚ ਸੀਐਮ ਚਿਹਰੇ ਨੂੰ ਲੈ ਕੇ ਮਚੇ ਘਮਾਸਾਨ ’ਚ ਨਵਾਂ ਮੋੜ ਆ ਗਿਆ ਹੈ। ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਵਲੋਂ ਇਸ ਸਬੰਧੀ ਟਵਿੱਟਰ ’ਤੇ ਇਕ ਪੋਲ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਪੁੱਛਿਆ ਗਿਆ ਹੈ …
Read More »Yearly Archives: 2022
ਰੀਟਰੀਟ ਸੈਰੇਮਨੀ ਮੁੜ ਹੋਈ ਸ਼ੁਰੂ
ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾ ਚੁੱਕੇ ਸੈਲਾਨੀ ਦੇਖ ਸਕਣਗੇ ਰੀਟਰੀਟ ਸੈਰੇਮਨੀ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਦੁਬਾਰਾ ਫਿਰ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ ਰਹੇ ਇਸ ਵਾਰ ਕੁਝ ਬੰਦਿਸ਼ਾਂ ਨਾਲ ਇਸ ਸੈਰੇਮਨੀ ਨੂੰ ਸ਼ੁਰੂ ਕੀਤਾ ਗਿਆ ਹੈ। ਜਨਵਰੀ ਮਹੀਨੇ …
Read More »ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ …
Read More »ਲਾਹੌਰ ਦੇ ਅਨਾਰਕਲੀ ਬਜ਼ਾਰ ’ਚ ਬੰਬ ਧਮਾਕਾ
ਚਾਰ ਵਿਅਕਤੀਆਂ ਦੀ ਮੌਤ ਤੇ ਕਈ ਜ਼ਖ਼ਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪਾਕਿਸਤਾਨ ਵਿਚ ਅੱਜ ਇਕ ਹੋਰ ਬੰਬ ਧਮਾਕਾ ਹੋ ਗਿਆ। ਅੱਜ ਵੀਰਵਾਰ ਨੂੰ ਲਾਹੌਰ ਦੇ ਇਤਿਹਾਸਕ ਅਤੇ ਮਸ਼ਹੂਰ ਅਨਾਰਕਲੀ ਬਜ਼ਾਰ ਵਿਚ ਇਹ ਬੰਬ ਧਮਾਕਾ ਹੋਇਆ ਹੈ। ਇਸ ਬੰਬ ਧਮਾਕੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ …
Read More »ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ
ਨਵੀ ਦਿੱਲੀ/ਬਿੳੂਰੋ ਨਿੳੂਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ ਕਰਹਲ …
Read More »ਚੰਨੀ ਨੂੰ ਕੈਪਟਨ ਨੇ ਉਨ੍ਹਾਂ ਦੇ ਅੰਦਾਜ਼ ’ਚ ਹੀ ਦਿੱਤਾ ਜਵਾਬ
ਕਿਹਾ : ਕਯਾ ਬਾਤ ਕਰ ਦੀ ਯਾਰ, ਈਡੀ ਦੀ ਰੇਡ ਤੁਹਾਡੇ ਕਰੀਬੀ ਦੇ ਘਰ ’ਚ ਪਈ, ਇਸ ’ਚ ਕਿਸੇ ਦਾ ਕੀ ਕਸੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਕਰੀਬੀ ਦੇ ਘਰ ਪਈ ਈਡੀ ਦੀ ਰੇਡ ਨੇ ਸਿਆਸੀ ਮਾਹੌਲ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਪੰਜਾਬ …
Read More »ਪ੍ਰਧਾਨ ਮੰਤਰੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ
ਕਰੋਨਾ ਵਾਇਰਸ ਤੋਂ ਪੀੜਤ ਹਨ ਪ੍ਰਕਾਸ਼ ਸਿੰਘ ਬਾਦਲ ਲੁਧਿਆਣਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ। ਪ੍ਰਕਾਸ਼ ਸਿੰਘ ਬਾਦਲ ਲੰਘੇ ਕੱਲ੍ਹ ਕਰੋਨਾ ਵਾਇਰਸ …
Read More »ਭਾਜਪਾ ਨੇ ਉਤਰਾਖੰਡ ’ਚ 56 ਉਮੀਦਵਾਰਾਂ ਦਾ ਕੀਤਾ ਐਲਾਨ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ ਹਨ। ਜਿਸ ਦੇ ਚਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ 59 ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ। ਰਾਜ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ …
Read More »ਪੰਜਾਬ ਵਿਧਾਨ ਸਭਾ ਲਈ 60 ਸੀਟਾਂ ਤੋਂ ਚੋਣ ਲੜੇਗੀ ਭਾਜਪਾ
ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ’ਤੇ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਮਿਲ ਲੜੀਆਂ ਜਾਣਗੀਆਂ। ਚਾਰੇ ਪਾਰਟੀ ਵੱਲੋਂ ਸੀਟਾਂ ਦੀ ਵੰਡ ਸਬੰਧੀ …
Read More »ਲਾਵਾਰਿਸ ਤੇ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗੱਡੀਆਂ ਨੂੰ ਟੋਅ ਕਰੇਗੀ ਟੋਰਾਂਟੋ ਸਿਟੀ
Parvasi News, Toronto ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਅੱਜ ਤੋਂ ਟੋਅ ਵੀ ਕੀਤਾ ਜਾਵੇਗਾ। ਸਿਟੀ ਆਫ ਟੋਰਾਂਟੋ ਦਾ ਕਹਿਣਾ ਹੈ ਕਿ ਉਹ ਗੈਰਕਾਨੂੰਨੀ ਤੌਰ ਉੱਤੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਤੇ ਲਾਵਾਰਿਸ ਪਈਆਂ ਗੱਡੀਆਂ ਨੂੰ ਟੋਅ ਕਰਵਾਏਗੀ।ਇਨ੍ਹਾਂ ਗੱਡੀਆਂ ਕਾਰਨ ਬਰਫ ਹਟਾਉਣ ਦੇ ਕੰਮ ਵਿੱਚ ਵੀ ਅੜਿੱਕਾ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉਹ ਗੱਡੀਆਂ ਵੀ ਸ਼ਾਮਲ ਹਨ ਜਿਹੜੀਆਂ ਸਨੋਅ ਰੂਟਸ ਦੇ ਨਾਲ ਖੜ੍ਹੀਆਂ ਹਨ। ਟੈਗ ਕੀਤੀਆਂ ਗੱਡੀਆਂ ਨੂੰ ਕਾਰ ਕੰਪਾਊਂਡ ਵਿੱਚ ਲਿਜਾਇਆ ਜਾਵੇਗਾ ਤੇ ਰੈਜ਼ੀਡੈਂਟਸ ਸਿਟੀ ਦੇ ਜਿਸ ਹਿੱਸੇ ਵਿੱਚ ਰਹਿੰਦੇ ਹੋਣਗੇ ਉੱਥੋਂ ਦਾ ਪਤਾ ਦੱਸਕੇ ਆਪਣੀ ਗੱਡੀ ਨੂੰ ਲੋਕੇਟ ਕਰ ਸਕਣਗੇ। ਸਿਟੀ ਦੇ ਬੁਲਾਰੇ ਨੇ ਆਖਿਆ ਕਿ ਜਦੋਂ ਬਰਫੀਲਾ ਤੂਫਾਨ ਸ਼ੁਰੂ ਹੋਣ ਵਾਲਾ ਸੀ ਤਾਂ ਸਨੋਅ ਰੂਟਸ ਐਲਾਨੇ ਗਏ ਰਸਤਿਆਂ ‘ਤੇ ਸੜਕਾਂ ਉੱਤੇ 72 ਘੰਟਿਆਂ ਲਈ ਪਾਰਕਿੰਗ ਕਰਨ ਦੀ ਮਨਾਹੀ ਸੀ। ਸਿਟੀ ਵੱਲੋਂ ਬਰਫ ਹਟਾਏ ਜਾਣ ਸਮੇਂ ਸੜਕਾਂ ਤੋਂ ਬਰਫ ਹਟਾ ਕੇ ਬਾਅਦ ਵਿੱਚ ਚੁੱਕੀ ਜਾਣ ਤੋਂ ਪਹਿਲਾਂ ਕਿਨਾਰਿਆਂ ਉੱਤੇ ਸੁੱਟੀ ਜਾਂਦੀ ਹੈ ਤੇ ਜੇ ਇੱਥੇ ਗੱਡੀਆਂ ਖੜ੍ਹੀਆਂ ਹੋਣ ਤਾਂ ਉਨ੍ਹਾਂ ਕਾਰਨ ਟਰੈਫਿਕ ਵਿੱਚ ਵਿਘਣ ਪੈ ਸਕਦਾ ਹੈ, ਰਾਹਗੀਰਾਂ ਨੂੰ ਦਿੱਕਤ ਆ ਸਕਦੀ ਹੈ ਤੇ ਪਾਰਕਿੰਗ ਵਿੱਚ ਵੀ ਅੜਿੱਕਾ ਆ ਸਕਦਾ ਹੈ। ਸਨੋਅ ਰੂਟਸ ਦੀ ਨਿਸ਼ਾਨਦੇਹੀ ਪਹਿਲਾਂ ਤੋਂ ਹੀ ਕੀਤੀ ਗਈ ਹੈ, ਇਨ੍ਹਾਂ ਵਿੱਚੋਂ ਬਹੁਤੇ ਡਾਊਨਟਾਊਨ ਕੋਰ ਉੱਤੇ ਸਥਿਤ ਹਨ। ਇਨ੍ਹਾਂ ਵਿੱਚ ਸਟਰੀਟਕਾਰ ਰੂਟਸ ਵੀ ਸ਼ਾਮਲ ਹਨ। ਇਸ ਤਰ੍ਹਾਂ ਦੇ ਬਰਫੀਲੇ ਤੂਫਾਨ ਕਾਰਨ ਜਾਂ ਭਾਰੀ ਬਰਫਬਾਰੀ ਦਰਮਿਆਨ ਇਨ੍ਹਾਂ ਨਿਰਧਾਰਤ ਸਨੋਅ ਰੂਟਜ਼ ਉੱਤੇ ਪਾਰਕਿੰਗ ਕਰਨ ਨਾਲ 200 ਡਾਲਰ ਜੁਰਮਾਨਾ ਦੇਣਾ ਪੈ ਸਕਦਾ ਹੈ।
Read More »