ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਬਜ਼ੁਰਗ ਆਗੂ ਪਰਕਾਸ਼ ਸਿੰਘ ਬਾਦਲ ਦੇ ਪਿਛਲੇ ਕਰੀਬ 30 ਸਾਲ ਤੋਂ ਮੀਡੀਆ ਤੇ ਸਿਆਸੀ ਮਾਮਲਿਆਂ ਦੇ ਸਲਾਹਕਾਰ ਹਰਚਰਨ ਬੈਂਸ ਦੀ ਇਕ ਪੋਸਟ ਨੇ ਇੰਟਰਨੈੱਟ ਮੀਡੀਆ ‘ਤੇ ਤਰਥੱਲੀ ਮਚਾ ਦਿੱਤੀ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਪੋਸਟ ‘ਤੇ ਸਪੱਸ਼ਟੀਕਰਨ ਵੀ ਦਿੱਤਾ, …
Read More »Yearly Archives: 2022
ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਕਮੇਟੀ ਮੈਂਬਰ ਨਿਯੁਕਤ ਕਰਨ ‘ਤੇ ਉਠੇ ਸਵਾਲ
69ਚੰਦੂਮਾਜਰਾ ਬੋਲੇ : ਕਾਂਗਰਸ ਪ੍ਰਧਾਨ ਭਗੌੜਿਆਂ ਨੂੰ ਦੇ ਰਹੇ ਨੇ ਥਾਪੜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਲਈ ਪੰਜ-ਪੰਜ ਮੈਂਬਰੀ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਲੁਧਿਆਣਾ ਲਈ ਗਠਿਤ ਕੀਤੀ ਗਈ ਕਮੇਟੀ ਵਿਚ ਰਾਜਪੁਰਾ …
Read More »ਪੰਜਾਬ ਵਿੱਚ ਭਾਜਪਾ ਦੇ ਚਾਰ ਆਗੂਆਂ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ
ਆਈਬੀ ਨੇ ਬਲਬੀਰ ਸਿੱਧੂ, ਕਾਂਗੜ, ਨਕਈ ਅਤੇ ਟਿੱਕਾ ਦੀ ਜਾਨ ਨੂੰ ਖਤਰਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ‘ਚ ਭਾਜਪਾ ਦੇ ਚਾਰ ਆਗੂਆਂ ਬਲਬੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਸਿੰਘ ਕਾਂਗੜ (ਸਾਬਕਾ ਮੰਤਰੀ) ਅਤੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਤੇ ਅਮਰਜੀਤ ਸਿੰਘ ਟਿੱਕਾ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ …
Read More »ਸ਼੍ਰੋਮਣੀ ਕਮੇਟੀ ਵਲੋਂ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ
ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ਵਿੱਚ ਸਿਰੋਪੇ ਦੀ ਬੇਲੋੜੀ ਵਰਤੋਂ ਰੋਕਣ ਦੇ ਹੁਕਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਿੱਖ ਸੰਸਥਾ ਦਾ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ, ਬੰਦੀ ਸਿੱਖਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰੀ ਦਸਤਖਤੀ ਮੁਹਿੰਮ ਸ਼ੁਰੂ ਕਰਨ, ਸ਼੍ਰੋਮਣੀ ਕਮੇਟੀ …
Read More »ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚ ਮਨਾਇਆ ‘ਫਤਹਿ ਦਿਵਸ’
ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀਆਂ ਵੀ ਦਿੱਤੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ 19 ਨਵੰਬਰ ਨੂੰ ਸੂਬੇ ਵਿੱਚ ਵੱਖ-ਵੱਖ ਥਾਈਂ ਕਿਸਾਨ ਮੋਰਚੇ ਦੀ ਜਿੱਤ ਦੀ ਵਰ੍ਹੇਗੰਢ ਨੂੰ ‘ਫਤਹਿ ਦਿਵਸ’ ਵਜੋਂ ਮਨਾਇਆ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪਿੰਡਾਂ, ਸ਼ਹਿਰਾਂ ਵਿੱਚ ਵੱਡੇ …
Read More »ਰਾਜਾ ਵੜਿੰਗ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਪੰਜਾਬ ਸਰਕਾਰ ‘ਤੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਗੁਜਰਾਤ ਅਤੇ ਹਿਮਾਚਲ ਚੋਣਾਂ ਲਈ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ‘ਤੇ ਖਰਚ ਕੀਤਾ …
Read More »ਮੁਸ਼ਤਰਕਾ ਖਾਤਾ ਜ਼ਮੀਨਾਂ ਦੀ ਮਾਲਕੀ ਪੰਚਾਇਤਾਂ ਨੂੰ ਤਬਦੀਲ ਕਰਨ ਦੇ ਆਦੇਸ਼ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਦੇ ਵਿੱਤ ਕਮਿਸ਼ਨਰ (ਮਾਲ) ਵਲੋਂ 11 ਅਗਸਤ 2022 ਨੂੰ ਰਾਜ ਦੇ ਮਾਲ ਅਫ਼ਸਰਾਂ ਨੂੰ ਸੂਬੇ ਵਿਚਲੀ ਸਮੁੱਚੀ ਜੁਮਲਾ ਮੁਸ਼ਤਰਕਾ ਮਾਲਕਾਨ ਤੇ ਸ਼ਾਮਲਾਤ ਜ਼ਮੀਨ ਦੇ ਮਾਲਕਾਨਾ ਹੱਕ ਪੰਚਾਇਤਾਂ ਦੇ ਨਾਂਅ ਤਬਦੀਲ ਕਰਨ ਸੰਬੰਧੀ ਜਾਰੀ ਕੀਤੇ ਗਏ ਆਦੇਸ਼ਾਂ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ …
Read More »ਗੋਆ ਦੇ ਟੂਰਿਜ਼ਮ ਵਿਭਾਗ ਨੇ ਯੁਵਰਾਜ ਸਿੰਘ ਨੂੰ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਗੋਆ ਦੇ ਸੈਰ ਸਪਾਟਾ ਵਿਭਾਗ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੋਰਜ਼ਿਮ ਵਿਚ ਆਪਣੇ ਵਿਲਾ ਨੂੰ ਬਿਨਾ ਰਜਿਸਟ੍ਰੇਸ਼ਨ ਦੇ ‘ਹੋਮ ਸਟੇਅ’ ਵਜੋਂ ਚਲਾਉਣ ਲਈ ਨੋਟਿਸ ਜਾਰੀ ਕਰਕੇ 8 ਦਸੰਬਰ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਗੋਆ ਟੂਰਿਜ਼ਮ ਬਿਜਨਸ ਐਕਟ, 1982 ਤਹਿਤ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਸੂਬੇ ਵਿਚ …
Read More »ਪੰਜਾਬ ਵਿਚ ਆਨੰਦ ਕਾਰਜ ਮੈਰਿਜ ਐਕਟ ਬਦਲੇਗਾ
ਚੰਡੀਗੜ੍ਹ : ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਦੀ ਤਿਆਰੀ ਵਿਚ ਜੁਟ ਗਈ ਹੈ। ਸੂਤਰਾਂ ਦੇ ਅਨੁਸਾਰ ਅਗਾਮੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੋਧ ਬਿੱਲ ਦੀ ਪ੍ਰਕਿਰਿਆ ਨੂੰ ਮਨਜੂਰੀ ਮਿਲ ਸਕਦੀ ਹੈ। ਨਵੀਂ ਸੋਧ ਦੇ ਮੁਤਾਬਕ ਆਨੰਦ ਕਾਰਜ ਮੈਰਿਜ ਐਕਟ ਦੇ ਤਹਿਤ ਵਿਆਹ ਹੁਣ ਕਿਤੇ ਵੀ …
Read More »ਪੰਜਾਬ ਦੀ ਸੜਕ ਤੋਂ ਪ੍ਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ
ਅਨਿਲ ਵਿੱਜ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇਕ ਸੜਕ ਤੋਂ ਪ੍ਰੇਸ਼ਾਨ ਹਨ। ਵਿੱਜ ਦੀ ਪ੍ਰੇਸ਼ਾਨੀ ਇਥੋਂ ਤੱਕ ਵਧ ਗਈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣੀ …
Read More »