Breaking News
Home / 2022 (page 491)

Yearly Archives: 2022

ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਸੂਬੇ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ …

Read More »

ਕਾਂਗਰਸ ਦੀ ਸਾਰੀ ਜੂਠ ਆਮ ਆਦਮੀ ਪਾਰਟੀ ਕੋਲ : ਨਵਜੋਤ ਸਿੱਧੂ

ਪੰਜਾਬ ’ਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਵਿਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਵੀ ਸਿੱਧੂ ਨੇ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੱਧੂ …

Read More »

ਲਵ ਕੁਮਾਰ ਗੋਲਡੀ ਨੇ ਵੀ ਛੱਡੀ ਕਾਂਗਰਸ

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਏ ਗੋਲਡੀ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਣੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਪਾਰਟੀ ’ਚ ਸ਼ਾਮਲ ਹੋਣ ਮੌਕੇ ਗੋਲਡੀ ਨੇ …

Read More »

ਡਾ. ਸਰਬਜੀਤ ਕੌਰ ਸੋਹਲ ਦੀ ਕਿਤਾਬ ‘ਇੰਟਰਵਲ ਤੋਂ ਬਾਅਦ’ ਲੋਕ ਅਰਪਣ

ਚੰਡੀਗੜ੍ਹ :  : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਕਲਾ ਪਰਿਸ਼ਦ ਦੀ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਦੇ ਕਹਾਣੀ ਸੰਗ੍ਰਹਿ ‘ਇੰਟਰਵਲ ਤੋਂ ਬਾਅਦ’ ਦਾ ਲੋਕ ਅਰਪਣ ਕੀਤਾ ਗਿਆ। ਇਹ ਸਮਾਗਮ ਪੰਜਾਬ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਫਸੋਸ

ਕਿਹਾ : ਤੁਮ ਸਲਾਮਤ ਰਹੋ ਕਿਆਮਤ ਤੱਕ, ਔਰ ਖੁਦਾ ਕਰੇ ਕਿ ਕਿਆਮਤ ਨਾ ਹੋ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਪੰਜਾਬ ’ਚ ਹੋਈ ਕੁਤਾਹੀ ਸਬੰਧੀ ਆਖਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਫਸੋਸ ਜ਼ਾਹਰ ਕੀਤਾ ਹੈ। ਕੋਵਿਡ ਸਬੰਧੀ ਹੋਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਵਰਚੂਅਲ ਮੀਟਿੰਗ …

Read More »

ਯੋਗੀ ਦੇ ਮੰਤਰੀ ਸਵਾਮੀ ਪ੍ਰਸਾਦ ਅਤੇ ਧਰਮ ਸਿੰਘ ਸੈਣੀ ਸਮਾਜਵਾਦੀ ਪਾਰਟੀ ’ਚ ਸ਼ਾਮਲ

ਭਾਜਪਾ ਦੇ 6 ਬਾਗੀ ਵਿਧਾਇਕਾਂ ਨੇ ਵੀ ਅਖਿਲੇਸ਼ ਨਾਲ ਹੱਥ ਮਿਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆਨਾਥ ਸਰਕਾਰ ’ਚ ਮੰਤਰੀ ਰਹੇ ਸਵਾਮੀ ਪ੍ਰਸਾਦ ਮੌਰਿਆ ਅਤੇ ਧਰਮ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਗਏ। ਲਖਨਊ ਵਿਚ ਸਮਾਜਵਾਦੀ ਪਾਰਟੀ ਦੇ ਦਫਤਰ ਵਿਚ ਅਖਿਲੇਸ਼ ਯਾਦਵ ਦੀ ਮੌਜੂਦਗੀ …

Read More »

ਪੰਜਾਬ ਦਾ ਹਰ ਜੰਮਦਾ ਬੱਚਾ ਕਰਜ਼ਈ : ਭਗਵੰਤ ਮਾਨ

ਕਿਹਾ – ਹਾਲਾਤ ਦੇਖ ਕੇ ਲੱਗਦਾ ਹੈ ਸਿੱਧੂ ਕਾਂਗਰਸ ’ਚੋਂ ਬਾਗੀ ਹੋ ਸਕਦੈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਦੀ …

Read More »

ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਛੱਡੀ

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਵੱਡੀ ਸਿਆਸੀ ਝਟਕਾ ਫਗਵਾੜਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ। ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸੀ ਆਗੂ …

Read More »

ਚੋਣ ਰੈਲੀਆਂ ’ਤੇ ਪਾਬੰਦੀ ਦੇ ਖਿਲਾਫ ਹੋਇਆ ਅਕਾਲੀ ਦਲ

ਚੋਣ ਕਮਿਸ਼ਨ ਨੂੰ ਚਿੱਠੀ ਭੇਜ ਕੇ ਪਾਬੰਦੀ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਕਰੋਨਾ ਫੈਲਣ ਤੋਂ ਰੋਕਣ ਲਈ ਚੋਣ ਕਮਿਸ਼ਨ ਦੀ ਰੈਲੀਆਂ ’ਤੇ ਪਾਬੰਦੀ ਦੇ ਖਿਲਾਫ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਚਿੱਠੀ ਭੇਜ ਕੇ ਇਹ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਅਕਾਲੀ …

Read More »