Breaking News
Home / 2022 (page 498)

Yearly Archives: 2022

ਸਮਾਜਿਕ ਵਖਰੇਵੇਂ ਪ੍ਰਤੀ ਹੋਰ ਜਾਗਰੂਕ ਕਰਦੀਆਂ ਹਨ ਨਵਰਾਜ ਦੀਆਂ ਕਵਿਤਾਵਾਂ

ਗੁਰਪ੍ਰੀਤ ਬਰਾੜ ਨੇ ਮਾਰੀ ਹੈ ਨਵਰਾਜ ਦੀਆਂ ਕਵਿਤਾਵਾਂ ‘ਤੇ ਝਾਤ ਅੰਗਰੇਜ਼ੀ ਲੇਖਕ ਜੋਨ ਡੀਡੀਐਨ ਦਾ ਕਹਿਣਾ ਹੈ ਕਿ ਲੇਖਕ ਹਮੇਸ਼ਾ ਪਾਠਕ ਨੂੰ ਸੁਪਨੇ ਸੁਨਣ ਲਈ ਭਰਮਾਉਂਦਾ ਹੈ। ਨਵਰਾਜ ਦਾ ਪਲੇਠਾ ਕਾਵਿ ਸੰਗ੍ਰਹਿ ‘ਰਾਖ ਵਿਚ ਉਕਰੀਆਂ ਲਕੀਰਾਂ’ ਪੜ੍ਹਦੇ ਹੋਏ ਪਾਠਕਾਂ ਨੂੰ ਆਪਣੇ ਸੁਪਨਿਆਂ ਦੀ ਅਵਾਜ਼ ਸਾਫ ਸੁਣਾਈ ਦਿੰਦੀ ਹੈ। ਇਸ ਕਾਵਿ …

Read More »

ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚੇ ਨੇ ਲੁਧਿਆਣਾ ’ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂੁਚੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਨੂੰ ਹਲਕਾ ਸਮਰਾਲਾ ਤੋਂ ਚੋਣ ਮੈਦਾਨ ਵਿਚ …

Read More »

ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲੁਧਿਆਣਾ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਰਾਜਪਾਲ ਬੀਐਲ ਪੁਰੋਹਿਤ ਲੁਧਿਆਣਾ ’ਚ ਲਹਿਰਾਉਣਗੇ ਤਿਰੰਗਾ ਸੀਐਮ ਚੰਨੀ ਜਲੰਧਰ ਅਤੇ ਰੰਧਾਵਾ ਅੰਮਿ੍ਰਤਸਰ ’ਚ ਹੋਣਗੇ ਮੁੱਖ ਮਹਿਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 26 ਜਨਵਰੀ ਯਾਨੀਕਿ ਗਣਤੰਤਰ ਦਿਵਸ ’ਤੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ, ਜਿਸ ਵਿਚ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਤਿਰੰਗਾ ਲਹਿਰਾਉਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਗਣਤੰਤਰ …

Read More »

ਯੂਪੀ ’ਚ ਭਾਜਪਾ ਨੂੰ ਲਗਾਤਾਰ ਦੂਜੇ ਦਿਨ ਵੀ ਵੱਡਾ ਸਿਆਸੀ ਝਟਕਾ

ਚਾਰ ਵਾਰ ਸੰਸਦ ਮੈਂਬਰ ਰਹੇ ਅਵਤਾਰ ਭੜਾਨਾ ਆਰ.ਐਲ.ਡੀ. ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਚਾਰ ਵਾਰ ਸੰਸਦ ਮੈਂਬਰ ਰਹੇ ਅਤੇ ਮੀਰਾਪੁਰ ਤੋਂ ਮੌਜੂਦਾ ਵਿਧਾਇਕ ਅਵਤਾਰ ਸਿੰਘ ਭੜਾਨਾ ਵੀ ਭਾਜਪਾ ਨੂੰ ਛੱਡ ਕੇ ਰਾਸ਼ਟਰੀ …

Read More »

ਪੀਐਮ ਦੀ ਸੁਰੱਖਿਆ ’ਚ ਖਾਮੀਆਂ ਦੇ ਮਾਮਲੇ ਦੀ ਜਾਂਚ ਕਰੇਗੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ

ਕਿਰਨ ਬੇਦੀ ਨੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚਲੀਆਂ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਸੁਪਰੀਮ ਕੋਰਟ …

Read More »

ਮਜੀਠੀਆ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ

ਕਿਹਾ – ਜਾਂਚ ਟੀਮ ਨੂੰ ਦਿੱਤਾ ਪੂਰਾ ਸਹਿਯੋਗ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਪੰਜਾਬ ਪੁਲਿਸ ਦੇ ਸਟੇਟ …

Read More »

ਬੈਂਸ ਭਰਾ ਵੀ ਭਾਜਪਾ ਨਾਲ ਕਰਨਗੇ ਗੱਠਜੋੜ

15 ਜਨਵਰੀ ਤੋਂ ਬਾਅਦ ਕੀਤਾ ਜਾ ਸਕਦਾ ਹੈ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰ ਸਕਦੇ ਹਨ। ਲੁਧਿਆਣਾ ਦੇ ਆਤਮ ਨਗਰ ਅਤੇ ਲੁਧਿਆਣਾ ਸਾਊਥ ਤੋਂ ਚੋਣ ਲੜਨ ਵਾਲੇ ਬੈਂਸ ਭਰਾਵਾਂ ਦੀ …

Read More »