Breaking News
Home / 2022 (page 499)

Yearly Archives: 2022

ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਕਰੋਨਾ ਦੀ ਲਪੇਟ ’ਚ

ਰੱਖਿਆ ਮੰਤਰੀ ਸਮੇਤ ਤਿੰਨ ਮੁੱਖ ਮੰਤਰੀਆਂ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ’ਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਲੰਘੇ 24 ਘੰਟੇ ਦੌਰਾਨ ਆਏ ਅੰਕੜਿਆਂ ਅਨੁਸਾਰ ਕਰੋਨਾ ਪੀੜਤਾਂ ਦੀ ਗਿਣਤੀ 2 ਲੱਖ ਨੂੰ ਢੁੱਕ ਗਈ ਹੈ। ਤੁਸੀਂ ਵੀ ਕਰੋਨਾ ਵਾਇਰਸ ਨੂੰ ਹਲਕੇ ’ਚ ਨਾ …

Read More »

ਬੇਅਦਬੀ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਸਖਤ ਸਜ਼ਾ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਕੀਤੇ ਵੱਡੇ ਵਾਅਦੇ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਅੱਜ ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਮੁਹਾਲੀ ਪਹੁੰਚੇ। ਜਿੱਥੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ …

Read More »

ਮੁਨੀਸ਼ ਤਿਹਾੜੀ ਦੇ ਟਵੀਟ ਨਾਲ ਪੰਜਾਬ ਕਾਂਗਰਸ ’ਚ ਮਚੀ ਖਲਬਲੀ

ਕਿਹਾ : ਪੰਜਾਬ ਨੂੰ ਗੰਭੀਰ ਤੇ ਚੁਣੌਤੀਆਂ ਨਾਲ ਨਜਿੱਠਣ ਵਾਲੇ ਮੁੱਖ ਮੰਤਰੀ ਦੀ ਲੋੜ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪ੍ਰੰਤੂ ਪੰਜਾਬ ਕਾਂਗਰਸ ’ਚ ਪੈਦਾ ਹੋਇਆ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ …

Read More »

ਜਥੇਦਾਰ ਟੌਹੜਾ ਦਾ ਦੋਹਤਾ ਵੀ ਭਾਜਪਾ ’ਚ ਸ਼ਾਮਲ

ਅਰਵਿੰਦ ਖੰਨਾ ਤੇ ਗੁਰਦੀਪ ਸਿੰਘ ਗੋਸ਼ਾ ਵੀ ਗਏ ਭਾਜਪਾ ’ਚ ਪੰਜਾਬ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। …

Read More »

ਮਜੀਠੀਆ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਟੇਕਿਆ ਮੱਥਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਮਜੀਠੀਆ ਨੇ ਪੰਚਕੂਲਾ ਵਿਖੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮਜੀਠੀਆ ਨਾਲ ਉਨ੍ਹਾਂ ਦੇ ਵਕੀਲ …

Read More »

ਯੋਗੀ ਦਾ ਮੰਤਰੀ ਸਵਾਮੀ ਸਮਾਜਵਾਦੀ ਪਾਰਟੀ ’ਚ ਸ਼ਾਮਲ

ਸਵਾਮੀ ਮੌਰਿਆ ਦੇ ਸਮਰਥਨ ’ਚ 3 ਹੋਰ ਭਾਜਪਾ ਵਿਧਾਇਕਾਂ ਦਾ ਅਸਤੀਫਾ ਲਖਨਊ/ਬਿਊਰੋ ਨਿਊਜ਼ ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੀ ਯੋਗੀ ਅੱਤਿਆਨਾਥ ਸਰਕਾਰ ’ਚ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਕੈਬਨਿਟ ’ਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਸ ਤੋਂ ਕੁਝ ਹੀ ਦੇਰ ਬਾਅਦ ਉਹ …

Read More »

ਮੇਰੇ ਖਿਲਾਫ ਕਾਰਵਾਈ ਲਈ ਚਾਰ ਡੀਜੀਪੀ ਬਦਲੇ : ਮਜੀਠੀਆ

ਜ਼ਮਾਨਤ ਤੋਂ ਬਾਅਦ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ …

Read More »

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਚੋਣ ਨਿਸ਼ਾਨ ’ਤੇ ਕਾਂਗਰਸ ਦਾ ਤੰਜ

ਕੈਪਟਨ ਲਈ ਗੋਲ ਕਰਨਾ ਔਖਾ ਕੰਮ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ ਹਾਕੀ ਅਤੇ ਬਾਲ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ ਅਤੇ ਉਨ੍ਹਾਂ ਨਾਲ …

Read More »

ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਬਿਨਾ ਆਗਿਆਂ ਤੋਂ ਬਠਿੰਡਾ ’ਚ ਕੀਤਾ ਇਕੱਠ

ਕਰੋਨਾ ਨਿਯਮਾਂ ਦੀਆਂ ਵੀ ਉਡੀਆਂ ਧੱਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਪੰਜਾਬ ਅੰਦਰ ਇਕ ਹੋਰ ਨਵੇਂ ਵਿਵਾਦ ਵਿਚ ਘਿਰ ਗਿਆ ਹੈ। ਲੰਘੀ 9 ਜਨਵਰੀ ਨੂੰ ਬਠਿੰਡਾ ਸਥਿਤ ਡੇਰਾ ਸਲਾਬਤਪੁਰਾ ’ਚ ਬਿਨਾ ਆਗਿਆ ਤੋਂ ਡੇਰਾ ਪ੍ਰਬੰਧਕਾਂ ਵੱਲੋਂ ਇਕ ਵੱਡਾ ਇਕੱਠ ਕੀਤਾ ਗਿਆ, ਜਿਸ ਵਿਚ ਕਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾਈਆਂ ਗਈਆਂ। …

Read More »