Breaking News
Home / 2022 (page 500)

Yearly Archives: 2022

ਮਜੀਠੀਆ ਦੀ ਜ਼ਮਾਨਤ ’ਤੇ ਬੋਲੇ ਭਗਵੰਤ ਮਾਨ

ਕਿਹਾ : ਅਕਾਲੀ ਦਲ ਤੇ ਕਾਂਗਰਸ ਵੱਲੋਂ ਖੇਡੀ ਜਾ ਰਹੀ ਖੇਡ ਦਾ ਹੋਇਆ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਮਿਲ ਕੇ ਖੇਡੀ ਜਾ ਰਹੀ ਖੇਡ …

Read More »

ਨਵਜੋਤ ਸਿੱਧੂ ਨੇ ਪੰਜਾਬ ਮਾਡਲ ਕੀਤਾ ਪੇਸ਼

ਕਿਹਾ : ਇਹ ਮੇਰਾ ਭਵਿੱਖ-ਸਮਝੌਤਾ ਨਹੀਂ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ’ਚ ਉਨ੍ਹਾਂ ਨੇ ਚੋਣ ਮਨੋਰਥ ਪੱਤਰ ਤੋਂ ਪਹਿਲਾਂ ਆਪਣਾ ਪੰਜਾਬ ਮਾਡਲ ਪੰਜਾਬ ਦੇ ਲੋਕਾਂ ਨਾਲ ਸਾਂਝਾ ਕੀਤਾ। ਇਹ ਸਭ ਉਨ੍ਹਾਂ ਨੇ ਪਾਰਟੀ ਦੇ ਜਨਰਲ ਸਕੱਤਰ ਨਾਲ …

Read More »

ਡੇਰਾ ਸਿਰਸਾ ਦੀ ਸ਼ਰਨ ’ਚ ਪਹੁੰਚੇ ਭਾਜਪਾ ਆਗੂ

ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਪਹੁੰਚੇ ਸਲਾਬਤਪੁਰਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਵੋਟਾਂ ਦੌਰਾਨ ਡੇਰਿਆਂ ਦੀ ਵੀ ਅਹਿਮ ਭੂਮਿਕਾ ਰਹਿੰਦੀ ਹੈ। ਇਸਦੇ ਚੱਲਦਿਆਂ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਵਿਚਲੇ ਹੈਡਕੁਆਟਰ ਡੇਰਾ ਸਲਾਬਤਪੁਰਾ ਵਿਚ ਆਪਣੀ ਤਾਕਤ …

Read More »

ਭਾਜਪਾ ਨੂੰ ਗੋਆ ’ਚ ਵੱਡਾ ਝਟਕਾ – ਮੰਤਰੀ ਮਾਈਕਲ ਲੋਬੋ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੋਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਾ ਹੈ। ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮਾਈਕਲ ਲੋਬੋ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਮੰਤਰੀ ਅਹੁਦੇ ਦੇ ਨਾਲ ਹੀ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਲੋਬੋ ਨੇ ਆਰੋਪ ਲਗਾਇਆ …

Read More »

ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ’ਚ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਕਰਨਗੇ ਜਾਂਚ

ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਮੇਟੀਆਂ ਰੱਦ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ਵਿਚ ਜਾਂਚ ਹੁਣ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਜਿਸ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡੀਜੀ ਅਤੇ ਇੰਟੈਲੀਜੈਂਸ ਬਿੳੂਰੋ (ਆਈਬੀ) ਦੇ ਪੰਜਾਬ …

Read More »

ਵਿਜੇ ਸਾਂਪਲਾ ਵੀ ਹੋਏ ਕਰੋਨਾ ਪਾਜ਼ੀਟਿਵ

ਪੰਜਾਬ ਸਣੇ ਪੂਰੇ ਭਾਰਤ ’ਚ ਕਰੋਨਾ ਦੇ ਮਾਮਲਿਆਂ ’ਚ ਹੋਣ ਲੱਗਾ ਵੱਡਾ ਵਾਧਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਵੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ …

Read More »

ਰੁਲਦੂ ਸਿੰਘ ਵਲੋਂ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ

ਸੰਯੁਕਤ ਸਮਾਜ ਮੋਰਚਾ ਗੁਰਨਾਮ ਸਿੰਘ ਚਡੂਨੀ ਨਾਲ ਮਿਲ ਕੇ ਲੜੇਗਾ ਚੋਣਾਂ ਮਾਨਸਾ/ਬਿੳੂਰੋ ਨਿੳੂਜ਼ ਸੰਯੁਕਤ ਸਮਾਜ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸੰਬੰਧੀ ਜਾਣੂ ਵੀ ਕਰਵਾ ਦਿੱਤਾ ਗਿਆ …

Read More »

ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਡਰੱਗ ਮਾਮਲੇ ’ਚ ਜ਼ਮਾਨਤ ਹੋਈ ਮਨਜੂਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਸਵੇਰੇ 11 ਵਜੇ …

Read More »

ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ’ਚ ਸ਼ਾਮਲ

ਚੰਨੀ ਅਤੇ ਸਿੱਧੂ ਨੇ ਮਾਲਵਿਕਾ ਨੂੰ ਮੋਗਾ ਤੋਂ ਪਾਰਟੀ ਦੀ ਉਮੀਦਵਾਰ ਐਲਾਨਿਆ ਮੋਗਾ/ਬਿੳੂੁਰੋ ਨਿੳੂਜ਼ ਫਿਲਮ ਅਦਾਕਾਰ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ …

Read More »