ਕਰੋਨਾ ਦੇ ਚੱਲਦਿਆਂ ਬੀਐਸਐਫ ਵਲੋਂ ਕਲੋਜਿੰਗ ਦਾ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਕਰੋਨਾ ਦੀ ਤੀਜੀ ਲਹਿਰ ਆਉਣ ਤੋਂ ਬਾਅਦ ਲੌਕਡਾਊਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਵਿਚ ਸਕੂਲ-ਕਾਲਜ ਬੰਦ ਹੋ ਚੁੱਕੇ ਹਨ ਅਤੇ ਦੋ ਡੋਜ਼ ਲਗਾਉਣ ਵਾਲਿਆਂ ਨੂੰ ਹੀ ਜਨਤਕ ਥਾਵਾਂ ’ਤੇ ਜਾਣ ਦੀ ਆਗਿਆ ਹੈ। ਇਸੇ ਦੌਰਾਨ ਬੀਐਸਐਫ ਨੇ ਅਟਾਰੀ-ਵਾਘਾ …
Read More »Yearly Archives: 2022
ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾਈ
ਤਿੰਨਾਂ ਦਿਨਾਂ ’ਚ ਕਮੇਟੀ ਦੇਵੇਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਅਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਰੱਖਿਆ …
Read More »ਨਰਿੰਦਰ ਮੋਦੀ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਨਾ ਕਰਨ : ਮੁੱਖ ਮੰਤਰੀ ਚੰਨੀ
ਕਿਹਾ : ਫਿਰੋਜ਼ਪੁਰ ’ਚ ਰੈਲੀ ਫਲਾਪ ਹੁੰਦੀ ਦੇਖ ਵਾਪਸ ਮੁੜੇ ਪ੍ਰਧਾਨ ਮੰਤਰੀ ਮਾਛੀਵਾੜਾ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਛੀਵਾੜਾ ਸਾਹਿਬ ’ਚ ਕਿਹਾ ਕਿ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਵਿਚ ਲੋਕ ਨਹੀਂ ਪਹੁੰਚੇ, ਜਿਸ ਕਾਰਨ ਭਾਜਪਾ ਦੀ ਰੈਲੀ ਸੁਪਰ ਫਲੌਪ ਹੋਈ ਅਤੇ ਸੰਬੋਧਨ ਕਰਨ ਆ ਰਹੇ …
Read More »ਇਟਲੀ ਤੋਂ ਅੰਮਿ੍ਰਤਸਰ ਪਹੁੰਚੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ
ਸਾਰੇ ਯਾਤਰੀਆਂ ਨੂੰ ਕੀਤਾ ਇਕਾਂਤਵਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਵੀ ਹੁਣ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਹਨ ਅਤੇ ਕਈ ਹੋਰ ਪਾਬੰਦੀਆਂ ਵੀ ਲਗਾਈਆਂ ਹੋਈਆਂ ਹਨ। ਇਸ ਦੇ ਚੱਲਦਿਆਂ ਅੱਜ ਅੰਮਿ੍ਰਤਸਰ ਪਹੁੰਚੀ ਏਅਰ …
Read More »ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੇ ਰਾਹ ’ਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ
ਕਿਹਾ : ਭਾਜਪਾ ਨੇ ਕਿਸਾਨੀ ਨਾਲ ਵੱਡਾ ਧੱਕਾ ਵੀ ਕੀਤਾ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਪੰਜਾਬ ਦੀ ਚੰਨੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਦੇਸ਼ …
Read More »ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ
ਰਾਣਾ ਸੋਢੀ ਨੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ’ਚ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੋਫਾੜ ਨਜ਼ਰ ਆ ਰਹੀ ਹੈ। ਪਹਿਲਾਂ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਕੰਪੇਨ …
Read More »ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ …
Read More »ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਹੋਵੇਗਾ ਰੌਸ਼ਨ
ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ 1 ਕਰੋੜ ਰੁਪਏ ਦੀ ਸਲਾਨਾ ਹੋਵੇਗੀ ਬੱਚਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਵਿਸ਼ਵ ਪੱਧਰੀ ਮੁਹਿੰਮ ’ਚ ਆਪਣਾ ਹਿੱਸਾ ਪਾਉਣ ਲਈ ਕਦਮ ਅੱਗੇ ਵਧਾਇਆ ਹੈ। ਸ਼ੋ੍ਰਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿਚ 525 …
Read More »ਖਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਰਾਹਤ
ਸ਼ੋ੍ਰਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ ’ਚ ਕੀਤਾ ਵਾਧਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ …
Read More »