Breaking News
Home / 2022 (page 510)

Yearly Archives: 2022

‘ਆਪ’ ਨੇ ਲਾਲੀ ਮਜੀਠੀਆ ਨੂੰ ਮਜੀਠਾ ਤੋਂ ਦਿੱਤੀ ਟਿਕਟ

ਆਮ ਆਦਮੀ ਪਾਰਟੀ ਨੇ ਹੁਣ ਤੱਕ 101 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦੀ ਸੱਤਵੀਂ ਲਿਸਟ ਜਾਰੀ ਕਰ ਦਿੱਤੀ ਹੈ। ਜਿਸ ਵਿਚ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ …

Read More »

ਵਿਧਾਇਕ ਲਾਡੀ ਦੀ ਮੁੜ ਕਾਂਗਰਸ ’ਚ ਵਾਪਸੀ

ਭਾਜਪਾ ’ਚ ਸ਼ਾਮਲ ਹੋ ਗਏ ਸਨ ਬਲਵਿੰਦਰ ਸਿੰਘ ਲਾਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸਿਆਸੀ ਝਟਕਾ ਦੇਣ ਵਾਲੀ ਭਾਜਪਾ ਨੂੰ ਵੀ ਝਟਕਾ ਲੱਗ ਗਿਆ ਹੈ। ਛੇ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਕਾਂਗਰਸ ਪਾਰਟੀ ਵਿਚ ਵਾਪਸ ਪਰਤ ਆਏ ਹਨ। …

Read More »

ਲਖੀਮਪੁਰ ਹਿੰਸਾ ਮਾਮਲੇ ’ਚ ਮੰਤਰੀ ਟੇਨੀ ਦਾ ਮੁੰਡਾ ਮੁੱਖ ਆਰੋਪੀ

ਅਸ਼ੀਸ਼ ਮਿਸ਼ਰਾ ਸਣੇ 14 ਆਰੋਪੀਆਂ ਖਿਲਾਫ ਚਾਰਜ਼ਸੀਟ ਦਾਖਲ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਦੀ ਘਟਨਾ ਨੂੰ ਅੱਜ ਤਿੰਨ ਮਹੀਨੇ ਹੋ ਗਏ ਹਨ। ਮਾਮਲੇ ਵਿਚ ਐਸ.ਆਈ.ਟੀ. ਨੇ ਅਦਾਲਤ ਵਿਚ ਚਾਰਜ਼ਸੀਟ ਦਾਖਲ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਚਾਰਜਸ਼ੀਟ 5 ਹਜ਼ਾਰ ਪੰਨਿਆਂ ਦੀ ਹੈ। ਇਸ ਚਾਰਜਸ਼ੀਟ ਵਿਚ ਕੇਂਦਰੀ ਗ੍ਰਹਿ ਰਾਜ …

Read More »

ਸਿੱਧੂ ਵੀ ਵੰਡਣ ਲੱਗੇ ਲੌਲੀਪੌਪ

ਮਹਿਲਾਵਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਭਦੌੜ/ਬਿਊਰੋ ਨਿਊਜ਼ ਜਿਨ੍ਹਾਂ ਐਲਾਨਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲੌਲੀਪੌਪ ਦੱਸ ਰਹੇ ਸਨ, ਹੁਣ ਖੁਦ ਵੀ ਅਜਿਹਾ ਹੀ ਕਰਨ ਲੱਗੇ ਹਨ। ਭਦੌੜ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਕਈ ਐਲਾਨ ਕੀਤੇ। …

Read More »

ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਪੱਬਾਂ ਭਾਰ

ਸ਼ੇਖਾਵਤ ਨੇ ਕਿਹਾ : ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ’ਚ ਨਜ਼ਰ ਆਵੇਗਾ ਵੱਡਾ ਬਦਲਾਅ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਲਈ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਕਿਸੇ ਸਮੇਂ ਵੀ ਹੁਣ ਚੋਣਾਂ ਦਾ ਐਲਾਨ ਹੋ ਸਕਦਾ ਹੈ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਜ਼ੋਰ ਸ਼ੋਰ …

Read More »

ਭਾਰਤ ’ਚ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ

ਕਰੋਨਾ ਇਕ ਵਾਰ ਫਿਰ ਲੱਗਾ ਡਰਾਉਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਅੱਜ ਸੋਮਵਾਰ ਤੋਂ ਕਰੋਨਾ ਰੋਕੂ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਵਧਦੇ ਪ੍ਰਕੋਪ ਵਿਚਾਲੇ ਇਸ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ …

Read More »

ਸੱਤਿਆਪਾਲ ਮਲਿਕ ਨੇ ਫਿਰ ਮੋਦੀ ’ਤੇ ਚੁੱਕੇ ਸਵਾਲ

ਕਿਹਾ : ਖੇਤੀ ਕਾਨੂੰਨਾਂ ਬਾਰੇ ਪੀਐਮ ਨੂੰ ਮਿਲਿਆ ਤਾਂ ਉਹ ਬਹੁਤ ਘੁਮੰਡ ’ਚ ਸਨ ਨਵੀਂ ਦਿੱਲੀ/ਬਿਊਰੋ ਨਿਊਜ਼ ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ’ਤੇ ਸਿਆਸੀ ਹਮਲਾ ਕੀਤਾ ਹੈ। ਹਰਿਆਣਾ ਦੇ ਦਾਦਰੀ ਸਥਿਤ ਸਵਾਮੀ ਦਿਆਲ ਧਾਮ ਵਿਚ ਮੱਥਾ ਟੇਕਣ ਲਈ ਪਹੁੰਚੇ ਮਲਿਕ ਨੇ ਕਿਹਾ …

Read More »

ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ : ਰਾਘਵ ਚੱਢਾ

ਕਿਹਾ : ਪ੍ਰਤੀ ਵਿਅਕਤੀ ’ਤੇ ਇਕ ਲੱਖ ਰੁਪਏ ਕਰਜ਼ੇ ਦਾ ਬੋਝ ਚੱਢਾ ਚੰਡੀਗੜ੍ਹ/ਬਿਊਰੋ ਬਿਊਜ਼ ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਪੰਜਾਬ ਨੂੰ ਕਰਜ਼ੇ ਵਿਚ ਡੋਬਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ …

Read More »