ਮਿਸੀਸਾਗਾ/ਬਿਊਰੋ ਨਿਊਜ਼ : ਲੰਘੇ ਦਿਨੀਂ ਸੜਕ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਨ ਲਈ ਖਾਸ ਦਿਨ ਮਨਾਇਆ ਗਿਆ। ਇਸ ਦੌਰਾਨ ਮਿਸੀਸਾਗਾ ਦੀਆਂ ਸੜਕਾਂ ਉੱਤੇ ਮਾਰੇ ਗਏ ਜਾਂ ਜ਼ਖਮੀ ਹੋਏ ਲੋਕਾਂ ਨੂੰ ਸਰਧਾਂਜ਼ਲੀ ਵਜੋਂ ਸਿਟੀ ਦੇ ਸਿਵਿਕ ਸੈਂਟਰ ਕਲੌਕ ਟਾਵਰ ਦੀ ਲਾਈਟ ਨੂੰ ਡਿੰਮ ਰੱਖਿਆ ਗਿਆ। ਇਸ ਮੌਕੇ ਮੇਅਰ ਬ੍ਰੌਨੀ …
Read More »Yearly Archives: 2022
ਕੈਨੇਡਾ ਦੀ ਸੰਸਦ ‘ਚ ਹਿਮਾਚਲੀ ਲੋਕ-ਨਾਚ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਨਵੰਬਰ ਨੂੰ ‘ਹਿੰਦੂ ਹੈਰੀਟੇਜ ਮੰਥ’ ਵਜੋਂ ਮਨਾਏ ਜਾਣ ਦੇ ਦੌਰਾਨ ਬੀਤੇ ਦਿਨੀਂ ਦੇਸ਼ ਦੀ ਸੰਸਦ ‘ਚ ਹਿਮਾਚਲ ਪ੍ਰਦੇਸ਼ ਦਾ ਲੋਕ-ਨਾਚ ‘ਨਾਤੀ’ ਪੇਸ਼ ਕੀਤਾ ਗਿਆ। ਇਸ ਮੌਕੇ ‘ਤੇ ਸੰਸਦ ਮੈਂਬਰਾਂ, ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਭਾਰਤ ਦੇ ਰਾਜਦੂਤ ਸੰਜੇ ਵਰਮਾ ਵੀ ਹਾਜ਼ਰ ਸਨ। ਹਿਮਾਚਲੀ ਪਰਵਾਸੀ …
Read More »ਬੇਲਾਰੂਸ ਖਿਲਾਫ ਨਵੀਆਂ ਪਾਬੰਦੀਆਂ ਦਾ ਹੋਵੇਗਾ ਐਲਾਨ
ਓਟਵਾ : ਯੂਕਰੇਨ ਨਾਲ ਵਿੱਢੇ ਸੰਘਰਸ਼ ਦੇ ਮਾਮਲੇ ਵਿੱਚ ਰੂਸ ਦੀ ਹਮਾਇਤ ਕਰਨ ਵਾਲੇ ਬੇਲਾਰੂਸ ਖਿਲਾਫ ਕੈਨੇਡਾ ਵੱਲੋਂ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਮਿਲੇਨੀ ਜੋਲੀ ਵੱਲੋਂ ਇਨ੍ਹਾਂ ਪਾਬੰਦੀਆਂ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੇਲਾਰੂਸ ਦੀ ਵਿਰੋਧੀ ਧਿਰ ਦੀ ਆਗੂ ਕੈਨੇਡਾ ਦੇ ਦੌਰੇ ਉੱਤੇ ਆਈ ਹੋਈ …
Read More »ਮੰਤਰੀ ਸਾਬ੍ਹ ਲਈ ਦਿੱਲੀ ਦੀ ਜੇਲ੍ਹ ਪਹਿਲਾਂ ਬਣੀ ਮਸਾਜ ਸੈਂਟਰ ਫਿਰ ਬਣੀ ਰੈਸਟੋਰੈਂਟ ਸਤੇਂਦਰ ਜੈਨ ਦੀ ਤਿਹਾੜ ਜੇਲ੍ਹ ‘ਚ ਮਾਲਸ਼ ਕਰਵਾਉਂਦੇ ਦੀ ਵੀਡੀਓ ਵਾਇਰਲ ਸਪਾਅ ਐਂਡ ਮਸਾਜ ਪਾਰਟੀ ਬਣੀ ‘ਆਪ’ : ਭਾਜਪਾ ਤੇ ਕਾਂਗਰਸ
‘ਆਪ’ ਨੇ ਸੱਟ ਕਾਰਨ ਫਿਜ਼ੀਓਥੈਰੇਪੀ ਕਰਾਉਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ‘ਚ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਤਿਹਾੜ ਜੇਲ੍ਹ ‘ਚ ਮਾਲਸ਼ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਐੱਮਸੀਡੀ ਚੋਣਾਂ ਤੋਂ ਪਹਿਲਾਂ ਸਿਆਸਤ ਭਖ ਗਈ ਹੈ। …
Read More »ਮਾਂ-ਬੋਲੀ ਪੰਜਾਬੀ ਦੇ ਸਤਿਕਾਰ ਲਈ ਲੋਕ ਲਹਿਰ ਬਣਾਉਣ ਦੀ ਲੋੜ : ਮਾਨ
21 ਫਰਵਰੀ ਤੱਕ ਪੰਜਾਬ ‘ਚ ਹਰ ਬੋਰਡ ਲਾਉਣਾ ਪਵੇਗਾ ਪੰਜਾਬੀ ‘ਚ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਭਾਸ਼ਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ …
Read More »ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਰਹਿਣ ਦਾ ਕੋਈ ਹੱਕ ਨਹੀਂ : ਬੀਬੀ ਜਗੀਰ ਕੌਰ
ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲੀ ਬੀਬੀ ਜਗੀਰ ਕੌਰ ਟਾਂਡਾ ਉੜਮੁੜ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਅਤੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ …
Read More »ਅਸੀਮ ਮੁਨੀਰ ਹੋਣਗੇ ਪਾਕਿ ਦੇ ਨਵੇਂ ਆਰਮੀ ਚੀਫ
ਇਸਲਾਮਾਬਾਦ : ਲੈਫਟੀਨੈਂਟ ਜਨਰਲ ਅਸੀਮ ਮੁਨੀਰ ਪਾਕਿਸਤਾਨ ਦੇ ਨਵੇਂ ਆਰਮੀ ਚੀਫ ਹੋਣਗੇ। ਉਹ ਆਈ.ਐਸ.ਆਈ. ਦੇ ਚੀਫ ਵੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਥਲ ਸੈਨਾ ਦੇ ਮੌਜੂਦਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਨਵਾਂ ਮੁਖੀ ਚੁਣਿਆ ਗਿਆ ਹੈ। ਕਮਰ ਜਾਵੇਦ ਬਾਜਵਾ ਤਿੰਨ ਸਾਲ ਦੇ …
Read More »ਬਰੈਂਪਟਨ ‘ਚ ਪਟਾਕਿਆਂ ‘ਤੇ ਪਾਬੰਦੀ
ਸਰਬਸੰਮਤੀ ਨਾਲ ਮਤਾ ਹੋਇਆ ਪਾਸ, ਉਲੰਘਣਾ ਕਰਨ ਵਾਲੇ ਨੂੰ ਹੋਵੇਗਾ ਜੁਰਮਾਨਾ ਟੋਰਾਂਟੋ/ਬਿਊਰੋ ਨਿਊਜ਼ : ਬਰੈਂਪਟਨ ਦੇ ਸਿਟੀ ਕੌਂਸਲਰ ਡੈਨਿਸ ਕੀਨਨ ਨੇ ਕੌਂਸਲ ਮੀਟਿੰਗ ਵਿੱਚ ਇੱਕ ਮਤਾ ਪੇਸ਼ ਕੀਤਾ ਜੋ ਬਰੈਂਪਟਨ ਵਿੱਚ ਵਸਨੀਕਾਂ ਨੂੰ ਪਟਾਕਿਆਂ ਦੀ ਵਰਤੋਂ ਕਰਨ ਜਾਂ ਖਰੀਦਣ ‘ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕਰਦਾ ਹੈ। ਜਿਸ ਨੂੰ ਕੌਂਸਲਰਾਂ ਦੀ …
Read More »ਅਮਰੀਕਾ, ਚੀਨ ਅਤੇ ਜਪਾਨ ਤੋਂ ਬਾਅਦ ਭਾਰਤ ਬਣਿਆ ਮੋਬਾਇਲ ਗੇਮਜ਼ ਦਾ ਸਭ ਤੋਂ ਵੱਡਾ ਬਾਜ਼ਾਰ
ਆਨਲਾਈਨ ਗੇਮਜ਼ ਦੇ ਦੀਵਾਨੇ ਹੋ ਰਹੇ ਹਨ ਭਾਰਤੀ ਨੌਜਵਾਨ ਭਾਰਤ ਨੇ ਸਾਲ ਭਰ ‘ਚ 1500 ਕਰੋੜ ਵਾਰ ਡਾਊਨਲੋਡ ਕੀਤੇ ਗੇਮ ਮੁੰਬਈ/ਬਿਊਰੋ ਨਿਊਜ਼ : ਭਾਰਤ ਦੇ ਨੌਜਵਾਨ ਆਨਲਾਈਨ ਗੇਮਜ਼ ਦੇ ਦੀਵਾਨੇ ਹੁੰਦੇ ਜਾ ਰਹੇ ਹਨ। ਸਾਲ 2022 ਵਿਚ ਭਾਰਤ ਵਿਚ 1500 ਕਰੋੜ ਵਾਰ ਮੋਬਾਇਲ ਗੇਮਜ਼ ਡਾਊਨਲੋਡ ਕੀਤੇ ਗਏ। ਇਹ ਚੀਨ ਅਤੇ …
Read More »ਸੱਤਾ ‘ਚ ਆਉਣ ਲਈ ਯਾਤਰਾ ਕੱਢ ਰਹੇ ਨੇ ਆਗੂ : ਨਰਿੰਦਰ ਮੋਦੀ
‘ਕਾਂਗਰਸ ਵਿਕਾਸ ਦੀ ਬਜਾਏ ਮੈਨੂੰ ਔਕਾਤ ਦਿਖਾਉਣ ਦੀ ਕਰ ਰਹੀ ਹੈ ਗੱਲ’ ਸੁਰੇਂਦਰਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਜਿਹੜੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ ਸੀ, ਉਹ ਮੁੜ ਸੱਤਾ ਹਾਸਲ ਕਰਨ ਲਈ ਹੁਣ …
Read More »