ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ‘ਭਾਰਤ ਜੋੜੋ’ ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਆਦਿਵਾਸੀਆਂ ਦੀ ਪੀੜ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀਆਂ ਨੂੰ ਘਰੋਂ ਬੇਘਰ ਕਰਨ ਲਈ ਭਾਜਪਾ ਯੋਜਨਾਵਾਂ ਘੜ ਰਹੀ ਹੈ। ਜੰਗਲ ਸਨਅਤਕਾਰਾਂ ਹਵਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਾਜਪਾ ‘ਤੇ ਮੋਰਬੀ ਪੁਲ ਹਾਦਸੇ ਦੇ …
Read More »Yearly Archives: 2022
ਗੁਜਰਾਤ ‘ਚ ਤੀਜੀ ਧਿਰ ਵੀ ਬਣਾ ਸਕਦੀ ਹੈ ਸਰਕਾਰ : ਕੇਜਰੀਵਾਲ
ਅਮਰੇਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਤੀਜੀ ਧਿਰ ਵੀ ਚੋਣਾਂ ਜਿੱਤ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਦਿੱਲੀ ਦੀ ਸਿਆਸਤ ਉੱਤੇ ਵੀ ਭਾਜਪਾ ਤੇ ਕਾਂਗਰਸ ਦਾ ਦਹਾਕਿਆਂ ਤੱਕ ਦਬਦਬਾ ਰਿਹਾ ਹੈ। ਜੇਕਰ ਲੋਕ ਚਾਹੁਣ ਤਾਂ ਗੁਜਰਾਤ ਵਿੱਚ ਵੀ ਤੀਜੀ ਧਿਰ ਦੀ …
Read More »ਪਾਸਪੋਰਟ ‘ਚ ਇਕ ਨਾਮ ਵਾਲੇ ਵਿਅਕਤੀ ਯੂਏਈ ‘ਚ ਨਹੀਂ ਹੋ ਸਕਣਗੇ ਦਾਖਲ
ਨਵੀਂ ਦਿੱਲੀ : ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਪਾਸਪੋਰਟ ‘ਤੇ ਸਿਰਫ਼ ਇਕ ਨਾਮ ਵਾਲਿਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਵੱਲੋਂ ਜਾਰੀ ਕੀਤੇ ਸਰਕੂਲਰ ਨੇ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ‘ਕੋਈ ਵੀ ਪਾਸਪੋਰਟਧਾਰਕ ਜਿਸ …
Read More »ਇਲੈਕਸ਼ਨ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ‘ਤੇ ਉਠੇ ਸਵਾਲ
ਸੁਪਰੀਮ ਕੋਰਟ ਨੇ ਕਿਹਾ : ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਕੇਂਦਰ ਨੇ ਬਹੁਤ ਜਲਦਬਾਜ਼ੀ ਦਿਖਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਕਿਰਿਆ ‘ਤੇ ਸੁਪਰੀਮ ਕੋਰਟ ਨੇ ਸਵਾਲ ਉਠਾਏ ਹਨ। ਕੇਂਦਰ ਸਰਕਾਰ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸਬੰਧੀ ਅਸਲ ਫਾਈਲ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ …
Read More »ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਹੋਈ ਕੁੱਟਮਾਰ
ਨਾਰਾਜ਼ ਵਰਕਰਾਂ ਨੇ ਕਾਲਰ ਤੋਂ ਫੜ ਕੇ ਮਾਰੇ ਮੁੱਕੇ ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਨਾਰਾਜ਼ ਵਰਕਰਾਂ ਨੇ ਕੁੱਟਮਾਰ ਕੀਤੀ। ਵਿਧਾਇਕ ਨਾਲ ਹੋਈ ਕੁੱਟਮਾਰ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਖੁਦ ਨੂੰ …
Read More »ਦਿੱਲੀ ‘ਚ ਨਸ਼ੇੜੀ ਪੁੱਤ ਨੇ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ
ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ‘ਚ ਇਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਆਰੋਪੀ ਦਾ ਨਾਂ ਕੇਸ਼ਵ ਦੱਸਿਆ ਜਾ ਰਿਹਾ ਹੈ ਅਤੇ ਉਹ ਨਸ਼ੇ ਕਰਨ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਉਸ ਦਾ ਨਸ਼ਾ ਛੁਡਾਉਣ ਲਈ ਉਸ ਨੂੰ ਨਸ਼ਾ ਮੁਕਤੀ ਕੇਂਦਰ …
Read More »ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਭਖਿਆ
ਪੰਜਾਬ ਦੀਆਂ ਸਿਆਸੀ ਪਾਰਟੀ ਨੇ ਵੱਖਰੀ ਜ਼ਮੀਨ ਦੇਣ ਦਾ ਵਿਰੋਧ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇੱਕ ਪਾਸੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਬੀਤੇ ਦਿਨੀਂ …
Read More »ਭਾਰਤ ਵਿਚ ਵੱਡੀ ਚੁਣੌਤੀ ਬੇਰੁਜ਼ਗਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ਭਰਤੀ ਮੁਹਿੰਮ …
Read More »ਭਾਰਤ-ਪਾਕਿਸਤਾਨ ਵਪਾਰ ਬਨਾਮ ਸਿਆਸੀ ਤਣਾਅ
ਡਾ. ਸ.ਸ. ਛੀਨਾ ਭਾਰਤ ਅਤੇ ਪਾਕਿਸਤਾਨ ਜਿੰਨੀ ਆਸਾਨੀ ਨਾਲ ਸੜਕ, ਰੇਲ ਅਤੇ ਸਮੁੰਦਰੀ ਜਹਾਜ਼ਾਂ ਨਾਲ ਆਪਸ ਵਿਚ ਵਪਾਰ ਕਰ ਸਕਦੇ ਹਨ, ਉਹ ਦੁਨੀਆਂ ਦੇ ਕਿਸੇ ਹੋਰ ਦੇਸ਼ ਨਾਲ ਨਹੀਂ ਕਰ ਸਕਦੇ। ਦੋਵਾਂ ਦੇਸ਼ਾਂ ਵਿਚ ਦੁਨੀਆਂ ਦਾ ਤਕਰੀਬਨ ਪੰਜਵਾਂ ਹਿੱਸਾ ਜਾਂ 20 ਫੀਸਦੀ ਦੇ ਬਰਾਬਰ ਵਸੋਂ ਹੈ ਅਤੇ ਵਿਸ਼ਾਲ ਦੇਸ਼ ਹੋਣ …
Read More »ਪੂਰਨਮਾਸ਼ੀ ਜੋੜ ਮੇਲਾ ਢੁੱਡੀਕੇ : ਪੂਰਨਮਾਸ਼ੀ ਦਾ ਚੰਦ ਸੀ ਜਸਵੰਤ ਸਿੰਘ ਕੰਵਲ
ਪ੍ਰਿੰਸੀਪਲ ਸਰਵਣ ਸਿੰਘ ਜਸਵੰਤ ਸਿੰਘ ਕੰਵਲ ਸੱਚਮੁੱਚ ਪੂਰਨਮਾਸ਼ੀ ਦਾ ਚੰਦ ਸੀ ਤੇ ਡਾ. ਜਸਵੰਤ ਗਿੱਲ ਪੁੰਨਿਆਂ ਦਾ ਚਾਨਣ। ਉਹਦੇ ਨਾਵਲ ਪੂਰਨਮਾਸ਼ੀ ਵਿਚਲਾ ਨਵਾਂ ਪਿੰਡ ਉਹਦਾ ਬਚਪਨ ਵਿਚ ਵੇਖਿਆ ਆਪਣਾ ਪਿੰਡ ਢੁੱਡੀਕੇ ਹੀ ਸੀ। ਨਾਵਲ ਦੇ ਆਰੰਭ ‘ਚ ਜਿਹੜਾ ਖੂਹ ਚਲਦਾ ਵਿਖਾਇਆ ਗਿਐ ਉਹ ਉਨ੍ਹਾਂ ਦੇ ਬਾਹਰਲੇ ਘਰ ਨੇੜਲਾ ਖੂਹ ਸੀ …
Read More »