ਬਰੈਂਪਟਨ/ਡਾ. ਝੰਡ : ਪਿਛਲੇ ਮੰਗਲਵਾਰ 8 ਨਵੰਬਰ ਨੂੰ ਜਦੋਂ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤ-ਮਸਤਕ ਹੋ ਕੇ ਬੜੀ ਸ਼ਰਧਾ ਨਾਲ ਗੁਰੂ ਨਾਨਕ ਦੇਵ ਜੀ ਦਾ 553 ਵਾਂ ਆਗਮਨ-ਪੁਰਬ ਮਨਾ ਰਹੇ ਸਨ ਤਾਂ ਬਰੈਂਪਟਨ ਵਿਚ ਪਿਛਲੇ 13 ਸਾਲ …
Read More »Yearly Archives: 2022
ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 107 ਵਾਂ ਬਰਸੀ ਸਮਾਗਮ ਡਿਕਸੀ ਗੁਰੂਘਰ ਵਿਖੇ 26 ਨਵੰਬਰ ਨੂੰ ਮਨਾਇਆ ਜਾਏਗਾ
ਬਰੈਂਪਟਨ/ਡਾ. ਝੰਡ : ਜਸਵੀਰ ਸਿੰਘ ਪਾਸੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਦੇ ਵਾਸੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਮਿਲ਼ ਕੇ ਨੌਜੁਆਨ ਸ਼ਹੀਦ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਖ਼ਾਤਰ ਮਹਿਜ਼ ਪੌਣੇ ਉੱਨੀਂ ਸਾਲ ਦੀ ਉਮਰ ਵਿਚ ਫ਼ਾਂਸੀ ਦਾ ਰੱਸਾ ਚੁੰਮਿਆਂ, ਦਾ 107 ਵਾਂ ਬਰਸੀ ਸਮਾਗ਼ਮ …
Read More »ਪਿੰਡ ਅਲੂਣਾਂ ਤੋਲਾ (ਬਰੈਂਪਟਨ) ਨਿਵਾਸੀਆਂ ਵਲੋ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ
ਬਰੈਂਪਟਨ/ਬਿਊਰੋ ਨਿਊਜ਼ : ਅਕਾਲ ਪੁਰਖ ਦਾ ਸ਼ੁਕਰਾਨਾ, ਗੁਰਪੁਰਬ ਦੀਆਂ ਖੁਸ਼ੀਆਂ ਸਾਝੀਆਂ ਕਰਨ ਅਤੇ ਨਵੇਂ ਵਰ੍ਹੇ 2023 ਨੂੰ ਜੀ ਆਇਆਂ ਆਖਣ ਲਈ ਪਿੰਡ ਅਲੂਣਾਂ ਤੋਲਾ (ਬਰੈਂਪਟਨ) ਨਿਵਾਸੀਆਂ ਵਲੋਂ ਗੁਰਦਵਾਰਾ ਸਿੱਖ ਸੰਗਤ (32 ਰੀਗਨ ਰੋਡ ਬਰੈਂਪਟਨ) ਵਿਖੇ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ। ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰ …
Read More »ਵਿਗਿਆਨ ਗਲਪ ਕਹਾਣੀ
ਚੇਤਾਵਨੀ ਡਾ. ਦੇਵਿੰਦਰ ਪਾਲ ਸਿੰਘ ਅਪ੍ਰੈਲ ਦਾ ਮਹੀਨਾ ਸੀ, ਵੱਡੇ ਭਰਾ ਦਾ ਸੁਨੇਹਾ ਆਇਆ ਸੀ ਕਿ ਫਸਲ ਪੱਕ ਗਈ ਹੈ ਤੇ ਕਣਕ ਦੀ ਵਾਢੀ ਲਈ ਮਦਦ ਦੀ ਲੋੜ ਹੈ। ਸੁਨੇਹਾ ਮਿਲਦਿਆਂ ਅਗਲੇ ਹੀ ਦਿਨ ਪਿੰਡ ਨੂੰ ਚੱਲ ਪਿਆ ਸਾਂ। ਪਿੰਡ ਨੂੰ ਜਾ ਰਹੀ ਬੱਸ ਵਿਚ ਬੈਠਾ ਮੈਂ ਖੁਸ਼ ਸਾਂ ਕਿ …
Read More »ਟੈਕਸਸ (ਅਮਰੀਕਾ) ‘ਚ ’84 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ
ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਮਤਾ ਪਾਸ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਹੋਰ ਕਈ ਸੂਬਿਆਂ ਵਾਂਗ ਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਵੀ ਨਵੰਬਰ 1984 ਵਿੱਚ ਭਾਰਤ ਦੇ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਸੂਬੇ …
Read More »ਸਿੱਖ ਵਾਲੰਟੀਅਰ ਨੂੰ ਮਿਲਿਆ ‘ਐੱਨਐੱਸਡਬਲਿਊ ਆਸਟਰੇਲੀਅਨ ਆਫ ਦਿ ਯੀਅਰ ਐਵਾਰਡ’
ਮੈਲਬਰਨ : ਆਸਟਰੇਲੀਆ ਵਿੱਚ ਦਸਤਾਰ ਬੰਨ੍ਹਣ ਅਤੇ ਦਾੜ੍ਹੀ ਰੱਖਣ ਕਾਰਨ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਵਾਲੰਟੀਅਰ ਅਮਰ ਸਿੰਘ (41) ਦਾ ਕੁਦਰਤੀ ਆਫ਼ਤਾਂ ਅਤੇ ਵਿਸ਼ਵ ਮਹਾਮਾਰੀ ਦੌਰਾਨ ਭਾਈਚਾਰੇ ਦੀ ਮਦਦ ਲਈ ‘2023 ਨਿਊ ਸਾਊਥ ਵੇਲਜ਼ ਆਸਟਰੇਲੀਅਨ ਆਫ ਦਿ ਯੀਅਰ ਐਵਾਰਡ’ ਨਾਲ ਸਨਮਾਨ ਕੀਤਾ ਗਿਆ। ਨਿਊ ਸਾਊਥ …
Read More »ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵੱਲੋਂ ਧਾਮੀ ਨਾਲ ਮੁਲਾਕਾਤ
ਬਰਤਾਨੀਆ ਦੀ ਤਰੱਕੀ ਵਿੱਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅੰਮ੍ਰਿਤਸਰ : ਦਿੱਲੀ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਖੁਲਾਸਾ ਕੀਤਾ ਕਿ ਬਰਤਾਨੀਆ ਵਿਚ ਨਵੀਂ ਬਣੀ ਸਰਕਾਰ ਦਾ ਮੰਤਰੀ ਜਲਦੀ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ …
Read More »ਪਾਕਿ ਨੂੰ ਭਾਰਤ ਵਰਗਾ ਸਨਮਾਨ ਨਹੀਂ ਦਿੰਦਾ ਅਮਰੀਕਾ : ਇਮਰਾਨ ਖਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਮਰੀਕਾ ਪਾਕਿ ਨਾਲ ਉਸੇ ਤਰ੍ਹਾਂ ਦਾ ਸਤਿਕਾਰ ਵਾਲਾ ਸਲੂਕ ਕਰੇ ਜਿਸ ਤਰ੍ਹਾਂ ਉਹ ਭਾਰਤ ਨਾਲ ਕਰਦਾ ਹੈ। ਉਨ੍ਹਾਂ ਨੇ ਇਕ ਵਿਦੇਸ਼ੀ ਮੀਡੀਆ ਅਦਾਰੇ ਨੂੰ ਦਿੱਤੇ ਤਾਜ਼ਾ ਇੰਟਰਵਿਊ ‘ਚ ਸਾਫ ਤੌਰ ‘ਤੇ ਕਿਹਾ ਕਿ …
Read More »ਅਮਰੀਕਾ ਵੱਲੋਂ ਏਅਰ ਇੰਡੀਆ ਨੂੰ 12.15 ਕਰੋੜ ਡਾਲਰ ਦਾ ਬਕਾਇਆ ਅਦਾ ਕਰਨ ਦੇ ਹੁਕਮ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਹਵਾਈ ਉਡਾਣਾਂ ਰੱਦ ਜਾਂ ਫਿਰ ਤਬਦੀਲ ਕੀਤੇ ਜਾਣ ਕਰਕੇ ਯਾਤਰੀਆਂ ਨੂੰ ਰਿਫੰਡ ਮੁਹੱਈਆ ਕਰਵਾਉਣ ਵਿੱਚ ਕੀਤੀ ਹੱਦੋਂ ਵੱਧ ਦੇਰੀ ਲਈ ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰ ਇੰਡੀਆ ਨੂੰ 12.15 ਕਰੋੜ ਡਾਲਰ ਰਿਫੰਡ ਤੇ 14 ਲੱਖ ਡਾਲਰ ਜੁਰਮਾਨੇ ਵਜੋਂ ਅਦਾ ਕਰਨ ਲਈ ਕਿਹਾ ਹੈ। ਇਨ੍ਹਾਂ ਵਿਚੋਂ …
Read More »ਦੁਨੀਆ ਦੀ ਵਧਦੀ ਆਬਾਦੀ ਦੀ ਚੁਣੌਤੀ
ਪਿਛਲੇ ਦਿਨੀਂ ਦੁਨੀਆ ਦੀ ਆਬਾਦੀ 8 ਅਰਬ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸੰਯੁਕਤ ਰਾਸ਼ਟਰ ਨੇ ਇਸ ਦਿਨ ਦਾ ਵਿਖਿਆਨ ਕਰਦਿਆਂ ਕਿਹਾ ਹੈ ਕਿ ‘8 ਅਰਬ ਉਮੀਦਾਂ, 8 ਅਰਬ ਸੁਪਨੇ ਤੇ 8 ਅਰਬ ਸੰਭਾਵਨਾਵਾਂ’। ਸੰਯੁਕਤ ਰਾਸ਼ਟਰ ਨੇ ਇਸ ਨੂੰ ਇਸ ਤਰ੍ਹਾਂ ਬਿਆਨਦਿਆਂ ਹੋਇਆਂ ਇਹ ਵੀ ਕਿਹਾ ਹੈ ਕਿ ਪਿਛਲੇ …
Read More »