ਜੀ-20 ਸਿਖਰ ਵਾਰਤਾ ਨੂੰ ਭਾਰਤ ਦੀ ਊਰਜਾ-ਸੁਰੱਖਿਆ ਦੇ ਆਲਮੀ ਵਿਕਾਸ ਲਈ ਅਹਿਮ ਦੱਸਿਆ ਬਾਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ-ਯੂਕਰੇਨ ਜੰਗ ਰੋਕਣ ਲਈ ‘ਗੋਲੀਬੰਦੀ ਤੇ ਕੂਟਨੀਤੀ’ ਦੇ ਰਾਹ ਪੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਸਤੇ ਭਾਅ ਰੂਸੀ ਤੇਲ ਤੇ ਗੈਸ ਖਰੀਦਣ ਖਿਲਾਫ ਊਰਜਾ ਸਪਲਾਈ ‘ਤੇ ਪਾਬੰਦੀਆਂ/ਰੋਕਾਂ ਲਾਉਣ ਦੇ …
Read More »Yearly Archives: 2022
ਟਿਕਟ ਨਾ ਮਿਲਣ ਕਾਰਨ ਟਾਵਰ ਉਤੇ ਚੜ੍ਹਿਆ ‘ਆਪ’ ਦਾ ਸਾਬਕਾ ਕੌਂਸਲਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਗਾਮੀ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ (ਐਮ. ਸੀ. ਡੀ.) ਚੋਣਾਂ ਲਈ ਟਿਕਟ ਦੇਣ ਤੋਂ ਇਨਕਾਰ ਕਰਨ ‘ਤੇ ਨਾਰਾਜ਼ਗੀ ਪ੍ਰਗਟਾਉਣ ਲਈ ਆਮ ਆਦਮੀ ਪਾਰਟੀ ਦਾ ਸਾਬਕਾ ਕੌਂਸਲਰ ਹਸੀਬ-ਉਲ-ਹਸਨ ਐਤਵਾਰ ਨੂੰ ਬਿਜਲੀ ਦੇ ਇਕ ਟਾਵਰ ‘ਤੇ ਚੜ੍ਹ ਗਿਆ। ਪੁਲਿਸ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਸਵੇਰੇ 10.51 ਵਜੇ ਗਾਂਧੀਨਗਰ …
Read More »ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਭਾਰਤ ਵਲੋਂ ਕੈਨੇਡਾ ਨਾਲ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਨਾਗਰਿਕਾਂ ਨੂੰ ਕੈਨੇਡੀਅਨ ਵੀਜ਼ਾ ਤੇ ਵਰਕ ਪਰਮਿਟ ਜਾਰੀ ਕਰਨ ‘ਚ ਦੇਰੀ ਤੇ ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੋਵਾਂ ਦੇਸ਼ਾਂ ਵਿਚਾਲੇ ਕੌਂਸਲਰ ਵਾਰਤਾ ਦੌਰਾਨ ਪ੍ਰਮੁੱਖਤਾ ਨਾਲ ਰੱਖਿਆ ਗਿਆ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ‘ਚ ਭਾਰਤੀ ਨਾਗਰਿਕਾਂ ਦੀ ਗ੍ਰਿਫਤਾਰੀ, …
Read More »ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਦੀ ਸ਼ਹਾਦਤ ਤੇ ਅਜੋਕਾ ਨਵ-ਬਸਤੀਵਾਦੀ ਦੌਰ
ਡਾ. ਗੁਰਵਿੰਦਰ ਸਿੰਘ ਗ਼ਦਰ ਲਹਿਰ ਦੇ ਸਭ ਤੋਂ ਛੋਟੀ ਉਮਰ (19 ਸਾਲ 5 ਮਹੀਨੇ 23 ਦਿਨ) ਦੇ ਮਹਾਨ ਯੋਧੇ ਅਤੇ ‘ਗਦਰ’ ਅਖ਼ਬਾਰ ਦੇ ਸੰਪਾਦਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਲਾਹੌਰ ਜੇਲ੍ਹ ‘ਚ ਫਾਂਸੀ ਦਾ ਰੱਸਾ ਚੁੰਮ ਕੇ ਖਿੜੇ ਮੱਥੇ ਸ਼ਹੀਦੀ ਪਾਈ ਸੀ। 24 ਮਈ 1896 ਨੂੰ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ …
Read More »ਭਾਰਤ-ਪਾਕਿਸਤਾਨ ਵਪਾਰ ਘਟਣ ਦਾ ਨੁਕਸਾਨ ਕਿਸ ਨੂੰ ਹੋ ਰਿਹੈ?
ਡਾ. ਸ. ਸ. ਛੀਨਾ ਅੰਤਰਰਾਸ਼ਟਰੀ ਵਪਾਰ ਤੁਲਨਾਤਮਿਕ ਲਾਗਤ ਦੇ ਅਧਾਰ ‘ਤੇ ਕੀਤਾ ਜਾਂਦਾ ਹੈ, ਜਿਹੜੀ ਵਸਤੂ ਆਪਣੇ ਦੇਸ਼ ਵਿਚ ਸਸਤੀ ਬਣਦੀ ਹੈ, ਉਹ ਬਣਾ ਲਈ ਜਾਵੇ ਅਤੇ ਤੁਲਨਾਤਮਿਕ ਤੌਰ ‘ਤੇ ਜਿਹੜੀ ਆਪਣੇ ਦੇਸ਼ ਵਿਚ ਮਹਿੰਗੀ ਬਣਦੀ ਹੈ, ਪਰ ਵਿਦੇਸ਼ ਤੋਂ ਸਸਤੀ ਮਿਲ ਸਕਦੀ ਹੈ, ਉਸ ਨੂੰ ਵਿਦੇਸ਼ ਤੋਂ ਮੰਗਵਾ ਲਿਆ …
Read More »ਕੈਨੇਡਾ ਦੀ ਫੌਜ ਵਿਚ ਭਰਤੀ ਹੋ ਸਕਣਗੇ ਪੱਕੇ ਨਿਵਾਸੀ
ਕੈਨੇਡੀਅਨ ਹਥਿਆਰਬੰਦ ਬਲਾਂ ਵੱਲੋਂ ਪੀਆਰ ਧਾਰਕਾਂ ਲਈ ਵਿਸ਼ੇਸ਼ ਐਲਾਨ ਭਾਰਤੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਟੋਰਾਂਟੋ : ਕੈਨੇਡਾ ਦੇ ਹਥਿਆਰਬੰਦ ਬਲਾਂ (ਸੀਏਐਫ) ਨੇ ਐਲਾਨ ਕੀਤਾ ਹੈ ਕਿ ਪੱਕੇ ਨਿਵਾਸੀ (ਪੀਆਰ ਧਾਰਕ) ਜਿਨ੍ਹਾਂ ਵਿਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ, ਹੁਣ ਦੇਸ਼ ਦੀ ਫੌਜ ਵਿਚ ਭਰਤੀ ਹੋ ਸਕਣਗੇ। ਇਕ ਮੀਡੀਆ ਰਿਪੋਰਟ …
Read More »ਭਾਰਤੀ ਨੌਜਵਾਨਾਂ ਨੂੰ ਸਾਲਾਨਾ ਤਿੰਨ ਹਜ਼ਾਰ ਵੀਜ਼ੇ ਦੇਵੇਗਾ ਬਰਤਾਨੀਆ
ਬਾਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੂਨਕ ਨੇ ਜੀ-20 ਸਿਖਰ ਵਾਰਤਾ ਤੋਂ ਇਕਪਾਸੇ ਦੁਵੱਲੀ ਬੈਠਕ ਦੌਰਾਨ ਮੁਕਤ ਵਪਾਰ ਸਮਝੌਤਾ, ਰੱਖਿਆ ਤੇ ਸੁਰੱਖਿਆ ਜਿਹੇ ਅਹਿਮ ਖੇਤਰਾਂ ‘ਚ ਸਹਿਯੋਗ ਬਾਰੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ ਇਸ ਪਲੇਠੀ ਮਿਲਣੀ ਤੋਂ ਫੌਰੀ ਮਗਰੋਂ ਯੂਕੇ ਨੇ ਇਕ ਨਵੀਂ ਸਕੀਮ …
Read More »ਦੁਨੀਆ ਦੀ ਆਬਾਦੀ ਅੱਠ ਅਰਬ ਨੂੰ ਅੱਪੜੀ
ਭਾਰਤ ਦਾ ਯੋਗਦਾਨ ਸਭ ਤੋਂ ਵੱਧ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ ਦੁਨੀਆ ਦੀ ਆਬਾਦੀ ਨੇ ਮੰਗਲਵਾਰ ਨੂੰ ਅੱਠ ਅਰਬ ਦੇ ਅੰਕੜੇ ਨੂੰ ਛੂਹ ਲਿਆ, ਜਿਸ ਵਿਚ ਭਾਰਤ ਦਾ ਸਭ ਤੋਂ ਵੱਡਾ ਯੋਗਦਾਨ ਹੈ। ਸੰਯੁਕਤ ਰਾਸ਼ਟਰ ਮੁਤਾਬਕ ਦੁਨੀਆ ਦੀ ਆਬਾਦੀ ਸੱਤ ਅਰਬ ਤੋਂ ਅੱਠ ਅਰਬ ਤੱਕ ਪਹੁੰਚਣ ਵਿਚ 17.7 ਕਰੋੜ ਲੋਕਾਂ ਦਾ ਸਭ …
Read More »ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ
ਬਾਲੀ/ਬਿਊਰੋ ਨਿਊਜ਼ : ਇੰਡੋਨੇਸ਼ੀਆ ਦੇ ਬਾਲੀ ‘ਚ ਜੀ-20 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਅਗਲੇ ਸਾਲ ਦੇ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਭਾਰਤ ਨੂੰ ਸੌਂਪ ਦਿੱਤੀ ਗਈ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਸੌਂਪੀ। ਜ਼ਿਕਰਯੋਗ ਹੈ ਕਿ ਪ੍ਰਧਾਨਗੀ ਕਰਨ ਵਾਲਾ …
Read More »ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰਾਂ ਦੀ ਹੁਣ ਖੈਰ ਨਹੀਂ
ਚੰਡੀਗੜ੍ਹ : ਫਰੀ ਆਟਾ-ਦਾਲ ਸਕੀਮ ਤਹਿਤ ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰ ਪਰਿਵਾਰਾਂ ਦੀ ਹੁਣ ਖੈਰ ਨਹੀਂ। ਕਿਉਂਕਿ ਪੰਜਾਬ ਸਰਕਾਰ ਨੀਲੇ ਕਾਰਡ ਧਾਰਕਾਂ ਦੀ ਹੁਣ ਵੈਰੀਫਿਕੇਸ਼ਨ ਕਰਵਾਉਣ ਜਾ ਰਹੀ ਹੈ। ਮਾਨ ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਕਮਿਸ਼ਨਰਾਂ ਤੋਂ ਨੀਲੇ ਕਾਰਡ ਧਾਰਕਾਂ ਸਬੰਧੀ ਵੈਰੀਫਿਕੇਸ਼ਨ ਰਿਪੋਰਟ ਮੰਗ ਲਈ ਹੈ। ਸਿਵਲ ਸਪਲਾਈ …
Read More »