ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਅਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ …
Read More »Yearly Archives: 2022
ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਹੋਇਆ ਰਿਲੀਜ਼
ਹਰੀ ਸਿੰਘ ਨਲੂਆ ਦੀ ਵੀਰ ਗਾਥਾ ਨੂੰ ਸਮਰਪਿਤ ਹੈ ਗੀਤ ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦਾ ਦੂਜਾ ਗੀਤਾ ਰਿਲੀਜ਼ ਕੀਤਾ ਗਿਆ। ਇਹ ਗੀਤ 10 ਵਜ ਕੇ 2 ਮਿੰਟ ‘ਤੇ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ। ਗੀਤ ਦੇ ਰਿਲੀਜ਼ ਹੁੰਦਿਆਂ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਧਿਰਾਂ ਨਾਲ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐੱਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਚੋਣ (ਬਿਨਾਂ ਫ਼ੋਟੋਆਂ) ਦੇ ਖਰੜਾ ਪ੍ਰਕਾਸ਼ਨ ਦੀਆਂ ਸੀਡੀਜ਼ ਸੌਂਪਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵੋਟਰ ਸੂਚੀ-2023 ਲਈ ਵਿਸ਼ੇਸ਼ ਮੁਹਿੰਮ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੋ ਗਈ ਹੈ। ਡਾ. ਰਾਜੂ …
Read More »ਝੂਠੇ ਪੁਲਿਸ ਮੁਕਾਬਲੇ ‘ਚ ਦੋ ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ
ਮੁਹਾਲੀ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ : ਤਰਨਤਾਰਨ ਵਿਚ ਸਾਲ 1993 ਵਿਚ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਦੋ ਪੁਲਿਸ ਕਰਮਚਾਰੀਆਂ ਨੂੰ ਮੁਹਾਲੀ ਦੀ ਸਪੈਸ਼ਲ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀ …
Read More »ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ
ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠਲੀ ਅਨੁਸ਼ਾਸਨੀ ਕਮੇਟੀ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮਹਿਲਾ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦਲ ਵੱਲੋਂ ਇਹ ਕਾਰਵਾਈ ਇਸ ਮਹਿਲਾ ਆਗੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਖ਼ੁਦ …
Read More »ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ …
Read More »ਪੰਜਾਬ ਸਰਕਾਰ ਵੱਲੋਂ ‘ਟੈਕਸ ਇੰਟੈਲੀਜੈਂਸ ਵਿੰਗ’ ਨੂੰ ਹਰੀ ਝੰਡੀ
ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੌਰਾਨ ‘ਟੈਕਸ ਇੰਟੈਲੀਜੈਂਸ ਵਿੰਗ’ ਦੀ ਸਥਾਪਨਾ ਦਾ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਟੈਕਸ ਚੋਰੀ ਰੋਕਣ ਲਈ ‘ਟੈਕਸ ਇੰਟੈਲੀਜੈਂਸ ਵਿੰਗ’ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਦੌਰਾਨ 27 ਜੂਨ ਨੂੰ …
Read More »ਪੰਜਾਬ ਵਿੱਚ ਜੈਵਿਕ ਖੇਤੀ ਸਮੇਂ ਦੀ ਮੁੱਖ ਲੋੜ: ਧਾਲੀਵਾਲ
ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਿਸ ਤੇਜ਼ੀ ਨਾਲ ਖੇਤੀ ‘ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ …
Read More »ਆਮ ਆਦਮੀ ਪਾਰਟੀ ਦੀ ਲਾਪ੍ਰਵਾਹੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਇਆ: ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੇ ਮਨਾਂ ਵਿੱਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ …
Read More »ਗੋਰ ਮੰਦਰ ਵਿਖੇ ਲਗਾਏ ਗਏ ਕੈਂਪ ‘ਚ ਵੱਡੀ ਗਿਣਤੀ ਵਿਚ ਪੈੱਨਸ਼ਨਰਾਂ ਨੂੰ ਜਾਰੀ ਕੀਤੇ ਗਏ ਲਾਈਫ਼-ਸਰਟੀਫ਼ੀਕੇਟ
ਸੁਚੱਜੇ ਪ੍ਰਬੰਧ ਦੇ ਬਾਵਜੂਦ ਕਈਆਂ ਨੂੰ ਫ਼ਾਰਮ ਪ੍ਰਾਪਤ ਕਰਨ ਵਿਚ ਆਈਆਂ ਦਿੱਕਤਾਂ ਬਰੈਂਪਟਨ/ਡਾ. ਝੰਡ : ਭਾਰਤੀ ਕੌਂਸਲੇਟ ਜਨਰਲ ਦੇ ਦਫ਼ਤਰ ਵੱਲੋਂ ਲੰਘੇ ਐਤਵਾਰ 6 ਨਵੰਬਰ ਨੂੰ ਬਰੈਂਪਟਨ ਸਥਿਤ ਗੋਰ ਮੰਦਰ ਵਿਚ ਲਗਾਏ ਗਏ ਕੈਂਪ ਵਿਚ ਭਾਰਤੀ ਪੈੱਨਸ਼ਨਰਾਂ ਨੂੰ ਵੱਡੀ ਗਿਣਤੀ ਵਿਚ ਲਾਈਫ਼ ਸਰਟੀਫ਼ੀਕੇਟ ਜਾਰੀ ਕੀਤੇ ਗਏ। ਅਣਅਧਿਕਾਰਿਤ ਸੂਤਰਾਂ ਅਨੁਸਾਰ ਇਹ …
Read More »