44 ਸਾਲ ਪਹਿਲਾਂ ਪਿਤਾ ਵੀ ਬਣੇ ਸਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਵੀਂ ਦਿੱਲੀ : ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ …
Read More »Yearly Archives: 2022
ਸਿੱਖਿਆ ਨੂੰ ਮੁਨਾਫੇ ਦਾ ਸਾਧਨ ਨਹੀਂ ਬਣਾਇਆ ਜਾ ਸਕਦਾ: ਸੁਪਰੀਮ ਕੋਰਟ
ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਇੱਕ ਹੁਕਮ ਖਿਲਾਫ ਮੈਡੀਕਲ ਕਾਲਜ ਵੱਲੋਂ ਦਾਇਰ ਪਟੀਸ਼ਨ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਸਿੱਖਿਆ ਮੁਨਾਫਾ ਕਮਾਉਣ ਦਾ ਜ਼ਰੀਆ ਨਹੀਂ ਹੈ ਅਤੇ ਟਿਊਸ਼ਨ ਫੀਸ ਹਮੇਸ਼ਾ ਸਸਤੀ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਉਸ ਹੁਕਮ ਨੂੰ …
Read More »ਧਰਮ ਤੇ ਰਾਜਨੀਤੀ ਦੇ ਸੁਮੇਲ ਦੀ ਸਾਰਥਿਕਤਾ
ਤਲਵਿੰਦਰ ਸਿੰਘ ਬੁੱਟਰ ਧਰਮ ਅਤੇ ਰਾਜਨੀਤੀ, ਮਨੁੱਖੀ ਇਤਿਹਾਸ ਵਿਚ ਦੋਵੇਂ ਪ੍ਰਣਾਲੀਆਂ ਬਰਾਬਰ ਮਹੱਤਵ ਰੱਖਦੀਆਂ ਹਨ। ਧਰਮ ਤੋਂ ਭਾਵ, ਮਨੁੱਖ ਨੂੰ ਸਦਾਚਾਰਕ ਕਦਰਾਂ-ਕੀਮਤਾਂ ਵਿਚ ਬੰਨ੍ਹ ਕੇ ਜਿਊਣ ਦੀ ਸੁਚੱਜੀ ਜਾਚ ਸਿਖਾਉਣ ਤੋਂ ਹੈ ਅਤੇ ਰਾਜਨੀਤੀ, ਸਮਾਜਿਕ ਪ੍ਰਣਾਲੀਆਂ ਨੂੰ ਨਿਯਮਬੱਧ ਚਲਾਉਣ ਦੀ ਵਿਵਸਥਾ ਦਾ ਨਾਂਅ ਹੈ। ਧਰਮ ਅਤੇ ਰਾਜਨੀਤੀ, ਇਕ ਦੂਜੇ ਦੇ …
Read More »ਪੰਜਾਬ ‘ਚ ਲਾਹੇਵੰਦ ਖੇਤੀ ਅਤੇ ਕਿਸਾਨਾਂ ਦਾ ਭਰੋਸਾ
ਡਾ. ਰੀਤ ਮਹਿੰਦਰ ਸਿੰਘ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਡਾਇਰੈਕਟਰ ਸਪੋਰਟਸ ਦੀ ਨੌਕਰੀ ਤੋਂ ਰਿਟਾਇਰ ਹੋਣ ਤੋਂ ਬਾਅਦ ਦੋ ਸਾਲ ਆਪਣੇ ਪਿੰਡ ਮਾਨਖੇੜੇ (ਜ਼ਿਲ੍ਹਾ ਮਾਨਸਾ) ਵਿਚ ਬਾਗ਼ਬਾਨੀ ਅਤੇ ਖੇਤੀ ਕੀਤੀ, ਇਸ ਲਈ ਕਿਸਾਨ ਨੂੰ ਜਿਨ੍ਹਾਂ ਤਕਲੀਫਾਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਦਾ ਮੈਨੂੰ ਸਿੱਧਾ ਤਜਰਬਾ ਹੈ। ਗਰੀਬ ਅਤੇ …
Read More »ਬੀਬੀ ਹਾਰੀ, ਜਿੱਤੇ ਬਾਦਲ ਵੀ ਨਹੀਂ!
62 ਵੋਟਾਂ ਨਾਲ ਬੀਬੀ ਜਗੀਰ ਕੌਰ ਨੂੰ ਹਰਾ ਕੇ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਹਾਰ ਗਏ ਹਨ ਪਰ ਜਿੱਤ ਬਾਦਲਾਂ ਦੀ ਵੀ ਨਹੀਂ ਹੋਈ। ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ ਅਤੇ …
Read More »ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਧਮਕਾਇਆ : ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਆਰੋਪ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੇ ਬਾਵਜੂਦ ਉਨ੍ਹਾਂ ਨੂੰ 42 ਵੋਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਹਿੱਤਾਂ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ ‘ਚ ਸ਼ਰਧਾ ਨਾਲ ਮਨਾਇਆ ਗਿਆ
ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ …
Read More »ਕੈਨੇਡਾ ਵਿਚ ਇਕ ਲੱਖ ਭਾਰਤੀਆਂ ਨੂੰ ਮਿਲੀ ਪੀ ਆਰ
ਰੁਜ਼ਗਾਰ ਹਾਸਲ ਕਰਨ ਵਿੱਚ ਵੀ ਕਾਮਯਾਬ ਰਹੇ ਪਰਵਾਸੀ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ‘ਚ ਸਾਲ 2021 ਦੌਰਾਨ ਇੱਕ ਲੱਖ ਭਾਰਤੀ ਪੱਕੇ ਵਸਨੀਕ (ਪੀ.ਆਰ.) ਬਣੇ ਹਨ ਜਦਕਿ ਇਸ ਦੌਰਾਨ ਚਾਰ ਲੱਖ ਤੋਂ ਵੱਧ ਲੋਕ ਕੈਨੇਡਾ ‘ਚ ਦਾਖਲ ਵੀ ਹੋਏ ਹਨ। ਪਿਛਲੇ ਹਫਤੇ 2023-2025 ਲਈ ਇਮੀਗ੍ਰੇਸ਼ਨ ਪੱਧਰੀ ਯੋਜਨਾ ਦਾ ਐਲਾਨ ਕਰਦਿਆਂ ਕੈਨੇਡਾ ਨੇ …
Read More »ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆ
ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਪ੍ਰਦੀਪ ਦੀ ਵੀਰਵਾਰ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸੇ ਦੌਰਾਨ ਡੇਰਾ ਪ੍ਰੇਮੀ ਦਾ ਇਕ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ …
Read More »ਗੁਜਰਾਤ ‘ਚ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਕੱਟੀ ਟਿਕਟ
ਭਾਜਪਾ ਵਲੋਂ 160 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਵੀਰਵਾਰ ਨੂੰ ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਅਤੇ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਹੈ। ਗੁਜਰਾਤ ਵਿਧਾਨ ਸਭਾ ਦੀਆਂ ਕੁੱਲ 180 ਸੀਟਾਂ …
Read More »