ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਕੁਝ ਅਜਿਹੇ ਮੁੱਦਿਆਂ ਵਿਚ ਸ਼ਾਮਲ ਹੈ, ਜੋ ਨਿਆਂਪਾਲਿਕਾ ਦੇ ਅਧੀਨ ਨਹੀਂ …
Read More »Yearly Archives: 2022
ਕੇਜਰੀਵਾਲ, ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੇ ਸਟਾਰ ਪ੍ਰਚਾਰਕ
ਸਾਬਕਾ ਫੌਜੀਆਂ ਦੇ ਵਿਰੋਧ ਕਰਕੇ ਭਗਵੰਤ ਮਾਨ ਦਾ ਨਾਲਾਗੜ੍ਹ ’ਚ ਰੋਡ ਸ਼ੋਅ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ …
Read More »ਪਾਕਿਸਤਾਨ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ
ਸੈਮੀਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੀ ਕ੍ਰਿਕਟ ਟੀਮ ਟੀ-20 ਕਿ੍ਰਕਟ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਆਸਟਰੇਲੀਆ ਵਿਚ ਸਿਡਨੀ ਦੀ ਕ੍ਰਿਕਟ ਗਰਾਊਂਡ ’ਚ ਅੱਜ ਬੁੱਧਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੇ ਨਿਊਜ਼ੀਲੈਂਡ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਾਕਿਸਤਾਨ ਦੀ …
Read More »‘ਆਪ’ ਵਿਧਾਇਕ ਕੁਲਵੰਤ ਸਿੱਧੂ ਨੇ ਖੋਲ੍ਹਿਆ ਚਲਦਾ-ਫਿਰਦਾ ਦਫ਼ਤਰ
ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਮੁਹੱਲਿਆ ’ਚ ਪਹੁੰਚ ਕੇ ਸੁਣਦੇ ਹਨ ਲੋਕਾਂ ਦੀਆਂ ਸਮੱਸਿਆਵਾਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਨੋਖੀ ਪਹਿਲ ਕਦਮੀ ਕਰਦੇ ਹੋਏ ਗੱਡੀ ਵਿਚ ਚਲਦਾ-ਫਿਰਦਾ ਦਫ਼ਤਰ ਖੋਲ੍ਹ ਲਿਆ ਹੈ। ਇਸ ਦਫਤਰ ਰਾਹੀਂ ਉਹ ਹਲਕੇ ਦੇ …
Read More »ਨੇਪਾਲ ’ਚ 6.3 ਦੀ ਤੀਬਰਤਾ ਵਾਲਾ ਆਇਆ ਭੂਚਾਲ
ਦਿੱਲੀ ਅਤੇ ਯੂਪੀ ਸਮੇਤ ਦੇਸ਼ ਦੇ 7 ਰਾਜਾਂ ’ਚ ਵੀ ਹਿੱਲੀ ਧਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਆਂਢੀ ਦੇਸ਼ ਨੇਪਾਲ ’ਚ ਲੰਘੀ ਦੇਰ ਰਾਤ 6.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਦੇ ਝਟਕੇ ਭਾਰਤ ਦੀ ਰਾਜਧਾਨੀ ਦਿੱਲੀ ਦੇ ਨਾਲ-ਨਾਲ ਉਤਰ ਪ੍ਰਦੇਸ਼ ਸਮੇਤ 7 ਰਾਜਾਂ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ
ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਪਈਆਂ ਸਿਰਫ਼ 42 ਵੋਟਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿੱਤ ਹਾਸਲ ਕਰਕੇ ਮੁੜ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਸ਼ਿਵਸੈਨਾ ਆਗੂ ਸੰਜੇ ਰਾਊਤ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ
ਫੈਸਲੇ ਖਿਲਾਫ ਈਡੀ ਹਾਈ ਕੋਰਟ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਸ਼ਿਵਸੈਨਾ ਆਗੂ ਸੰਜੇ ਰਾਊਤ ਨੂੰ ਅੱਜ ਮੁੰਬਈ ਦੀ ਪੀਐਮਐਲਏ ਕੋਰਟ ਨੇ ਜ਼ਮਾਨਤ ਦੇ ਦਿੱਤੀ। ਇਸ ਫੈਸਲੇ ਖਿਲਾਫ ਈਡੀ ਵੱਲੋਂ ਬੰਬੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਸੰਜੇ ਰਾਊਤ 102 ਦਿਨਾਂ ਤੋਂ ਜੇਲ੍ਹ ’ਚ …
Read More »ਭਾਰਤ ਦੇ 50ਵੇਂ ਚੀਫ ਜਸਟਿਸ ਬਣੇ ਡੀਵਾਈ ਚੰਦਰਚੂੜ
44 ਸਾਲ ਪਹਿਲਾਂ ਪਿਤਾ ਵੀ ਬਣੇ ਸਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ …
Read More »ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਆਏ 3 ਡਰੋਨ
ਬੀਐੱਸਐੱਫ ਨੇ ਇਕ ਡਰੋਨ ਨੂੰ ਹੇਠਾਂ ਸੁੱਟਿਆ ਫਿਰੋਜ਼ਪੁਰ/ਬਿੳੂਰੋ ਨਿੳੂਜ਼ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਲੰਘੀ ਦੇਰ ਰਾਤ ਨੂੰ 3 ਡਰੋਨ ਦੇਖੇ ਗਏ ਅਤੇ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਨੂੰ ਹੇਠਾਂ ਸੁੱਟ ਲਿਆ ਅਤੇ ਦੋ ਡਰੋਨ ਵਾਪਸ ਭੱਜ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸਰਹੱਦੀ ਚੌਕੀ ਜਗਦੀਸ਼ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ …
Read More »ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਹੋਇਆ ਰਿਲੀਜ਼
ਹਰੀ ਸਿੰਘ ਨਲੂਆ ਦੀ ਵੀਰ ਗਾਥਾ ਨੂੰ ਸਮਰਪਿਤ ਹੈ ਗੀਤ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਅੱਜ ਉਸ ਦਾ ਦੂਜਾ ਗੀਤਾ ਰਿਲੀਜ਼ ਕੀਤਾ ਗਿਆ। ਇਹ ਗੀਤ 10 ਵਜ ਕੇ 2 ਮਿੰਟ ’ਤੇ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ। ਗੀਤ ਦੇ …
Read More »