34.6 C
Toronto
Wednesday, July 1, 2026
spot_img

Yearly Archives: 0

ਸਾਨੀਆ ਮਿਰਜ਼ਾ ਅਤੇ ਸ਼ੋਇਬ ਮਲਿਕ ਇਕ-ਦੂਜੇ ਤੋਂ ਲੈ ਕੇ ਸਕਦੇ ਹਨ ਤਲਾਕ

ਪਾਕਿਸਤਾਨੀ ਮੀਡੀਆ ’ਚ ਚਰਚਾ ਜ਼ੋਰਾ ’ਤੇ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜਾ ਅਤੇ ਪਾਕਿਸਤਾਨੀ ਕਿ੍ਰਕਟਰ ਸ਼ੋਇਬ ਮਲਿਕ ਦੇ ਰਿਸ਼ਤੇ ’ਚ ਖਟਾਸ ਆ ਜਾਣ...

ਡਾ. ਸਤਬੀਰ ਸਿੰਘ ਗੋਸਲ ਬਣੇ ਰਹਿਣਗੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਪੰਜਾਬ ਸਰਕਾਰ ਨੇ ਕਿਹਾ : ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਡਾ....

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ

ਸਾਬਕਾ ਵਿਧਾਇਕ ਬਲਬੀਰ ਸਿੰਘ ਘੁੰਨਸ ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼...

ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਐਲਾਨ ਸ੍ਰੀ ਆਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ...

ਲੁਧਿਆਣਾ ’ਚ ਦੇਰ ਰਾਤ ਰਵਨੀਤ ਬਿੱਟੂ ਦੀ ਰੇਡ

ਰਾਤ ਡੇਢ ਵਜੇ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੇ ਸੰਸਦ ਮੈਂਬਰ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੰਘੀ ਦੇਰ ਰਾਤ ਕਰੀਬ...

ਨੋਟਬੰਦੀ ਨੂੰ ਹੋਏ 6 ਸਾਲ

2000 ਦੇ ਨੋਟ ਹੁਣ ਨਾ ਏਟੀਐਮ ’ਚ ਅਤੇ ਨਾ ਬੈਂਕਾਂ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਤੋਂ 6 ਸਾਲ ਪਹਿਲਾਂ ਯਾਨੀ 8 ਨਵੰਬਰ 2016 ਨੂੰ ਭਾਰਤੀ ਕਰੰਸੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ

ਵੱਖ-ਵੱਖ ਥਾਈਂ ਸਜਾਏ ਗਏ ਨਗਰ ਕੀਰਤਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ ਪੰਜਾਬ ਸਣੇ ਸਮੁੱਚੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਮਨਾਇਆ...

ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀਂ : ਬੀਬੀ ਜਗੀਰ ਕੌਰ

ਜਗੀਰ ਕੌਰ ਨੇ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਗੈਰ-ਸੰਵਿਧਾਨਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ...
- Advertisment -
Google search engine

Most Read