Breaking News
Home / 2022 (page 77)

Yearly Archives: 2022

ਚੋਣ ਕਮਿਸ਼ਨ ਵੱਲੋਂ ਪੰਜ ਸੂਬਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਤਰੀਕਾਂ ਦਾ ਐਲਾਨ

5 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ 8 ਨੂੰ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜ ਸੂਬਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣਾਂ ਰਾਜਸਥਾਨ, ਉਤਰ ਪ੍ਰਦੇਸ਼, ਉੜੀਸਾ, ਬਿਹਾਰ ਅਤੇੇ ਛੱਤੀਸਗੜ੍ਹ ਵਿਚ ਹੋਣੀਆਂ ਹਨ। ਇਨ੍ਹਾਂ ਸੂਬਿਆਂ ’ਚ 5 …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮਿ੍ਰਤਸਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪ੍ਰੰਤੂ ਭਾਰਤੀ ਜਨਤਾ ਪਾਰਟੀ ਦਾ ਇਸ ਮੁਲਾਕਾਤ …

Read More »

ਅਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਕਈ ਆਗੂਆਂ ਨੇ ਪ੍ਰਗਟਾਇਆ ਦੁੱਖ ਸ਼ਿਮਲਾ/ਬਿਊਰੋ ਨਿਊਜ਼ : ਅਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦਾ ਅੱਜ 106 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦਿਆਂ ਹੀ ਪੂਰੇ ਹਿਮਾਚਲ ਪ੍ਰਦੇਸ਼ ਅਤੇ ਸ਼ੋਸ਼ਲ ਮੀਡੀਆ ’ਤੇ ਸ਼ੋਕ ਦੀ …

Read More »

ਪੰਜਾਬ ਦੇ ਚਾਰ ਆਈਪੀਐਸ ਅਧਿਕਾਰੀਆਂ ਦੀ ਡੀਆਈਜੀ ਵਜੋਂ ਤਰੱਕੀ

ਮਨਦੀਪ ਸਿੰਘ, ਨਰਿੰਦਰ ਭਾਰਗਵ, ਰਣਜੀਤ ਸਿੰਘ ਅਤੇ ਗੁਰਦਿਆਲ ਸਿੰਘ ਬਣੇ ਡੀਆਈਜੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ) ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਪ੍ਰਮੋਸ਼ਨ ਲੰਬੇ ਸਮੇਂ ਤੋਂ ਲੰਬਿਤ ਪਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜੂਰ ਕਰਦਿਆਂ ਹੁਣ ਆਰਡਰ ਜਾਰੀ …

Read More »

ਭਗਵੰਤ ਮਾਨ ਦਾ ਪਰਿਵਾਰ ਪਹੁੰਚਿਆ ਚਿੰਤਪੁਰਨੀ

ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਗੁਰਪ੍ਰੀਤ ਕੌਰ ਨੇ ਮੰਦਰ ’ਚ ਟੇਕਿਆ ਮੱਥਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਮਾਂ ਚਿੰਤਪੁਰਨੀ ਦੇ ਦਰਬਾਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਗੁਰਪ੍ਰੀਤ ਕੌਰ ਨੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਚਿੰਤਪੁਰਨੀ …

Read More »

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਇਸੁਦਾਨ ਗਢਵੀ ‘ਆਪ’ ਦਾ ਮੁੱਖ ਮੰਤਰੀ ਚਿਹਰਾ

ਪੰਜਾਬ ਦੀ ਤਰਜ਼ ’ਤੇ ‘ਆਪ’ ਨੇ ਕਰਵਾਇਆ ਸੀ ਸਰਵੇ ਅਹਿਮਦਾਬਾਦ/ਬਿੳੂਰੋ ਨਿੳੂਜ਼ ਇਸੁਦਾਨ ਗਢਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਇਹ ਐਲਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੀ ਰਾਇ ਦੇ ਆਧਾਰ ’ਤੇ ਕੀਤਾ ਗਿਆ …

Read More »

ਲੁਧਿਆਣਾ ’ਚ 65 ਲੱਖ ਰੁਪਏ ਦਾ ਸਟਰੀਟ ਲਾਈਟ ਘੁਟਾਲਾ

ਆਰ.ਓ. ਅਤੇ ਖੇਡ ਕਿੱਟਾਂ ’ਤੇ ਵੀ ਘਿਰ ਸਕਦੇ ਹਨ ਕੈਪਟਨ ਸੰਦੀਪ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਵਿਚ 65 ਲੱਖ ਰੁਪਏ ਦੇ ਸੋਲਰ ਲਾਈਟਸ ਘੁਟਾਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਨਾਮਜ਼ਦ ਹਨ। ਕੈਪਟਨ ਸੰਦੀਪ ਸੰਧੂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਲਗਾਤਾਰ ਛਾਪੇਮਾਰੀ ਵੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖਿਲਾਫ ਕਿਸਾਨਾਂ ਦਾ ਮੋਰਚਾ

5 ਨਵੰਬਰ ਨੂੰ ਡੇਰਾ ਬਿਆਸ ਪਹੁੰਚ ਰਹੇ ਹਨ ਪ੍ਰਧਾਨ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਦਿਨ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ, ਪਰ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਵਿਚ ਸਥਿਤ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਵੀ ਪਹੁੰਚਣਗੇ। ਸਿਆਸੀ ਮਾਹਿਰਾਂ ਅਨੁਸਾਰ ਇਹ ਇਕ …

Read More »

ਸ਼ੋ੍ਰਮਣੀ ਕਮੇਟੀ ਦੀ ਚੋਣ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ

ਬੀਬੀ ਜਗੀਰ ਕੌਰ ਵੀ ਲੜ ਸਕਦੇ ਹਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ …

Read More »

ਦਿੱਲੀ ਦੇ ਐਲ.ਜੀ. ਦੀ ਪਰਾਲੀ ਮਾਮਲੇ ’ਤੇ ਭਗਵੰਤ ਮਾਨ ਨੂੰ ਚਿੱਠੀ

ਦਿੱਲੀ ਦੇ ਪ੍ਰਾਇਮਰੀ ਸਕੂਲ ਪ੍ਰਦੂਸ਼ਣ ਕਰਕੇ ਸ਼ਨੀਵਾਰ ਤੋਂ ਰਹਿਣਗੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਪਰਾਲੀ ਸਾੜਨ ’ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ …

Read More »