ਪ੍ਰਭਜੋਤ ਕੌਰ ਢਿੱਲੋਂ ਦੀ ਸਮਾਜ ਸੁਧਾਰਕ ਲੇਖਾਂ ਵਾਲੀ ਕਿਤਾਬ ‘ਸੋਚ ਬਦਲੋ ਸਮਾਜ ਬਦਲੋ’ ਹੋਈ ਲੋਕ ਅਰਪਣ ਸੰਗਰੂਰ : ”ਸੰਸਾਰ ਦੀ ਕੋਈ ਵੀ ਭਾਸ਼ਾ ਮਾੜੀ ਨਹੀਂ ਹੁੰਦੀ ਅਤੇ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਮੁਤਾਬਿਕ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਣੀਆਂ ਵੀ ਚਾਹੀਦੀਆਂ ਹਨ, ਪਰ ਆਪਣੀ ਮਾਂ-ਬੋਲੀ ਦੀ ਥਾਂ ਦੁਨੀਆ ਦੀ ਕੋਈ ਵੀ …
Read More »Yearly Archives: 2022
ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਗਲਬਾ ਖਤਮ ਕਰਨਾ ਜ਼ਰੂਰੀ: ਢੀਂਡਸਾ
ਕਿਹਾ : ਬਹੁਤੇ ਐਸਜੀਪੀਸੀ ਮੈਂਬਰ ਬਾਦਲਾਂ ਖਿਲਾਫ ਹੀ ਭੁਗਤਣਗੇ ਮੁੱਲਾਂਪੁਰ ਦਾਖਾ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਗ਼ਲਬਾ ਖ਼ਤਮ ਕਰਨ ਲਈ ਅਕਾਲੀ ਦਲ (ਸੰਯੁਕਤ) ਕਿਸੇ ਵੀ ਮਜ਼ਬੂਤ ਉਮੀਦਵਾਰ ਦੀ ਖੁੱਲ੍ਹ ਕੇ ਮਦਦ ਕਰੇਗਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਪਰਮਿੰਦਰ ਸਿੰਘ ਢੀਂਡਸਾ …
Read More »ਐਚ ਐਸ ਫੂਲਕਾ ਵੱਲੋਂ ਸਿੱਖ ਕਤਲੇਆਮ ਬਾਰੇ ‘ਸੱਚਾਈ ਕਮਿਸ਼ਨ’ ਕਾਇਮ ਕਰਨ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਕਤਲੇਆਮ ਪਿੱਛੇ ਰਚੀ ਗਈ ਸਾਜ਼ਿਸ਼ ਦਾ ਪਤਾ ਲਾਉਣ ਲਈ ‘ਸਚਾਈ ਕਮਿਸ਼ਨ’ ਬਣਾ ਕੇ ਜਾਂਚ ਕੀਤੀ ਜਾਵੇ ਕਿਉਂਕਿ ਇਸ ਕਤਲੇਆਮ ਨਾਲ ਜੁੜੇ ਤੱਥ ਅਜਿਹੇ ਸੰਕੇਤ ਕਰਦੇ ਹਨ ਕਿ ਇਸ …
Read More »ਸ਼੍ਰੋਮਣੀ ਕਮੇਟੀ ਵੱਲੋਂ ਰਾਏ ਬੁਲਾਰ ਦੇ ਵੰਸ਼ਜ ਸਲੀਮ ਭੱਟੀ ਦਾ ਸਨਮਾਨ
ਸਿਰੋਪਾ ਤੇ ਸਿਰੀ ਸਾਹਿਬ ਭੇਟ; ਵੀਜ਼ਾ ਨਾ ਮਿਲਣ ਕਾਰਨ ਪਹਿਲਾਂ ਕਰਵਾਏ ਸਮਾਗਮ ‘ਚ ਸ਼ਾਮਲ ਨਾ ਹੋ ਸਕਿਆ ਭੱਟ ਪਰਿਵਾਰ ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਭੱਟੀ ਦੇ ਵੰਸ਼ ਵਿੱਚੋਂ ਰਾਏ ਸਲੀਮ ਭੱਟੀ ਦਾ ਸਨਮਾਨ …
Read More »ਸੁਖਬੀਰ ਬਾਦਲ ਨੇ ਅੰਮ੍ਰਿਤਸਰ ਅਦਾਲਤ ‘ਚ ਪੇਸ਼ੀ ਭੁਗਤੀ
ਮਾਈਨਿੰਗ ਵਰਕਰਾਂ ਨੂੰ ਧਮਕਾੳਣ ਦੇ ਮਾਮਲੇ ‘ਚ ਅਗਲੀ ਸੁਣਵਾਈ 29 ਨਵੰਬਰ ਨੂੰ ਅੰਮ੍ਰਿਤਸਰ : ਅੰਮ੍ਰਿਤਸਰ ਅਦਾਲਤ ਵੱਲੋਂ ਗੈਰਜ਼ਮਾਨਤੀ ਵਾਰੰਟ ਜਾਰੀ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਵੀਰਵਾਰ ਨੂੰ ਬਾਅਦ ਦੁਪਹਿਰ ਅਦਾਲਤ ਪਹੁੰਚੇ। ਜਿੱਥੇ ਦੋਵੇਂ ਆਗੂਆਂ ਵੱਲੋਂ ਜ਼ਮਾਨਤੀ ਬਾਂਡ ਭਰੇ ਗਏ ਅਤੇ ਇਸ …
Read More »ਬਾਨ, ਭੁੱਲਰ ਤੇ ਚੌਹਾਨ ਸਮੇਤ 16 ਪੁਲਿਸ ਅਧਿਕਾਰੀ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਹੋਣਗੇ ਸਨਮਾਨਿਤ
ਤੇਲੰਗਾਨਾ, ਦਿੱਲੀ, ਮਹਾਰਾਸ਼ਟਰ ਤੇ ਜੰਮੂ ਕਸ਼ਮੀਰ ਦੇ ਪੁਲਿਸ ਅਧਿਕਾਰੀ ਵੀ ਹੋਣਗੇ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆ ਨੂੰ ਕੇਂਦਰੀ ਗ੍ਰਹਿ ਮੰਤਰੀ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਨਿਵਾਜਿਆ ਜਾਵੇਗਾ। ਜਿਨ੍ਹਾਂ ਅਧਿਕਾਰੀਆਂ ਦੀ ਇਸ ਲਈ …
Read More »ਨੋਟਾਂ ‘ਤੇ ਤਸਵੀਰਾਂ ਬਦਲਣ ਦੇ ਬਿਆਨ ਵੰਡੀਆਂ ਪਾਉਣ ਦੀ ਕੋਸ਼ਿਸ਼ : ਸ਼ਾਹੀ ਇਮਾਮ
‘ਸਿਆਸੀ ਪਾਰਟੀਆਂ ਵੱਲੋਂ ਧਰਮ ਅਤੇ ਜਾਤੀ ਦੇ ਆਧਾਰ ‘ਤੇ ਵੋਟਾਂ ਬਟੋਰਨ ਦੇ ਯਤਨ ਨਿੰਦਣਯੋਗ’ ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ‘ਤੇ ਦੇਵੀ ਦੇਵਤਿਆਂ ਦੀ ਤਸਵੀਰ ਲਗਾਉਣ ਦੀ ਮੰਗ ਨੂੰ ਲੋਕਾਂ …
Read More »70 ਸਾਲ ਪੰਜਾਬ ਨੂੰ ਲੁੱਟਣ ਵਾਲੇ ਲੀਡਰਾਂ ਦੀਆਂ ਜੇਬਾਂ ‘ਚੋਂ ਨਿਕਲ ਰਿਹਾ ਪੰਜਾਬ ਦਾ ਖ਼ਜ਼ਾਨਾ
ਮੈਡੀਕਲ ਹੱਬ ਬਣਨ ਜਾ ਰਿਹੈ ਪੰਜਾਬ : ਭਗਵੰਤ ਮਾਨ ਜਗਰਾਉਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੈਡੀਕਲ ਹੱਬ ਬਣਾਉਣ ਦਾ ਐਲਾਨ ਕਰਦਿਆਂ ਮੂੰਗੀ ਨੂੰ ਪੰਜਾਬ ਦੀ ਤੀਜੀ ਐੱਮਐੱਸਪੀ ਫ਼ਸਲ ਐਲਾਨਦਿਆਂ ਇਸ ਨੂੰ ਪ੍ਰਮੋਟ ਕਰਨ ਦਾ ਹੋਕਾ ਦਿੱਤਾ। ਮੁੱਖ ਮੰਤਰੀ ਮਾਨ ਜਗਰਾਉਂ ਦੇ ਸਿਵਲ ਹਸਪਤਾਲ ‘ਚ …
Read More »ਸਾਬਕਾ ਫੌਜੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਜਗਰਾਉਂ : ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਉਂ ਪਹੁੰਚਣ ‘ਤੇ ਸਾਬਕਾ ਫੌਜੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸਾਬਕਾ ਫੌਜੀਆਂ ਦੀ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ‘ਆਪ’ ਸਰਕਾਰ ਬਣਨ ‘ਤੇ …
Read More »ਅਦਾਲਤਾਂ ‘ਚ ਪੰਜਾਬੀ ਭਾਸ਼ਾ ਛੇਤੀ ਲਾਗੂ ਕਰਾਂਗੇ: ਮੀਤ ਹੇਅਰ
ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਮਾਹ ਦੀ ਸ਼ੁਰੂਆਤ ਕੀਤੀ; ਭਾਸ਼ਾ ਦੇ ਵਿਕਾਸ ਲਈ ਯਤਨ ਕਰਨ ‘ਤੇ ਜ਼ੋਰ ਪਟਿਆਲਾ : ਪੰਜਾਬ ਦੇ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਦੀਆਂ ਅਦਾਲਤਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਲਈ 2700 ਪੰਜਾਬੀ ਮਾਹਿਰ ਜਲਦ ਭਰਤੀ ਕੀਤੇ ਜਾਣਗੇ। ਇਸ …
Read More »