Breaking News
Home / 2022 (page 91)

Yearly Archives: 2022

ਬਰੈਂਪਟਨ ਸਿਟੀ ਕੌਂਸਲ ਚੋਣਾਂ ‘ਚ ਚਾਰ ਪੰਜਾਬੀ ਜੇਤੂ

ਸਤਪਾਲ ਜੌਹਲ, ਹਰਕੀਰਤ ਸਿੰਘ, ਗੁਰਪ੍ਰਤਾਪ ਸਿੰਘ ਤੂਰ ਅਤੇ ਨਵਜੀਤ ਕੌਰ ਬਰਾੜ ਜਿੱਤੇ ਬਰੈਂਪਟਨ : ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਬਰੈਂਪਟਨ ਸਿਟੀ ਦੀ ਮਿਊਂਸਪਲ ਚੋਣ ਵਿੱਚ ਚਾਰ ਪੰਜਾਬੀ ਜੇਤੂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੀਤ ਕੌਰ ਬਰਾੜ ਨੇ ਵਾਰਡ 2 ਤੇ 6 ਅਤੇ ਹਰਕੀਰਤ ਸਿੰਘ ਨੇ ਵਾਰਡ 9 ਤੇ 10 ਤੋਂ ਸਿਟੀ …

Read More »

90 ਸਾਲ ਭਾਰਤ ‘ਤੇ ਰਾਜ ਕਰਨ ਵਾਲੇ ਇੰਗਲੈਂਡ ਉਤੇ ਹੁਣ ਭਾਰਤੀ ਮੂਲ ਦੇ ਵਿਅਕਤੀ ਦਾ ਰਾਜ

ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ‘ਚ ਖੁਸ਼ੀ ਦੀ ਲਹਿਰ ਚੰਡੀਗੜ੍ਹ/ਬਿਊਰੋ ਨਿਊਜ਼ : ਰਿਸ਼ੀ ਸੂਨਕ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਇਸ ਨੂੰ ਲੈ ਕੇ ਭਾਰਤ ਵਿਚ ਵੀ ਖੁਸ਼ੀ ਦੀ ਲਹਿਰ ਹੈ। ਬਾਦਸ਼ਾਹ ਚਾਰਲਸ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇਹ ਵੱਕਾਰੀ ਅਹੁਦਾ ਸੰਭਾਲ …

Read More »

ਭਾਰਤੀ ਕਰੰਸੀ ‘ਤੇ ਲੱਛਮੀ ਤੇ ਗਣੇਸ਼ ਦੀਆਂ ਤਸਵੀਰਾਂ ਵੀ ਹੋਣ : ਅਰਵਿੰਦ ਕੇਜਰੀਵਾਲ

ਕਿਹਾ : ਅਰਥਚਾਰੇ ਨੂੰ ਲੀਹਾਂ ‘ਤੇ ਲਿਆਉਣ ਲਈ ਦੇਵੀ-ਦੇਵਤਿਆਂ ਦੇ ਆਸ਼ੀਰਵਾਦ ਦੀ ਵੀ ਲੋੜ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਲਈ ਨਵੇਂ ਕਰੰਸੀ ਨੋਟਾਂ ‘ਤੇ ਮਾਤਾ ਲੱਛਮੀ ਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਾਪੀਆਂ ਜਾਣ। ਮੁਲਕ ਦਾ ਅਰਥਚਾਰਾ …

Read More »

ਰਾਮ ਰਹੀਮ ਦੀ ਪੈਰੋਲ ‘ਤੇ ਉਠਣ ਲੱਗੇ ਸਵਾਲ

ਮਨੋਹਰ ਲਾਲ ਖੱਟਰ ਨੇ ਕਿਹਾ : ਡੇਰਾ ਮੁਖੀ ਨੂੰ ਪੈਰੋਲ ਦਿਵਾਉਣ ‘ਚ ਮੇਰਾ ਕੋਈ ਹੱਥ ਨਹੀਂ ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਜਬਰ ਜਨਾਹ ਤੇ ਕਤਲ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ …

Read More »

ਕਿਸਾਨਾਂ ਨੇ ਭਗਵੰਤ ਮਾਨ ਦੀ ਕੋਠੀ ਅੱਗੇ ਮੋਰਚੇ ‘ਤੇ ਮਨਾਈ ਦੀਵਾਲੀ

ਬੀਕੇਯੂ ਉਗਰਾਹਾਂ ਨੇ ਅਗਲੀ ਰਣਨੀਤੀ ਲਈ 29 ਨੂੰ ਵੱਡਾ ਇਕੱਠ ਸੱਦਿਆ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ‘ਤੇ …

Read More »

ਮਾਲਟਨ ‘ਚ ਦੀਵਾਲੀ ਮੌਕੇ ਦੋ ਧਿਰਾਂ ਆਹਮੋ-ਸਾਹਮਣੇ

ਟੋਰਾਂਟੋ/ਸਤਪਾਲ ਸਿੰਘ ਜੌਹਲ : ਮਿਸੀਸਾਗਾ ਸ਼ਹਿਰ ਦੇ ਮਾਲਟਨ ਇਲਾਕੇ ‘ਚ ਦੀਵਾਲੀ ਦੀ ਰਾਤ ਨੂੰ ਸੈਂਕੜੇ ਦੀ ਤਦਾਦ ‘ਚ ਨੌਜਵਾਨ ਪਲਾਜੇ ਦੀ ਪਾਰਕਿੰਗ ‘ਚ ਇਕੱਤਰ ਹੋਏ, ਜਿਸ ਦੌਰਾਨ ਖਾਲਿਸਤਾਨੀ ਅਤੇ ਭਾਰਤੀ ਝੰਡੇ ਲਹਿਰਾਏ ਅਤੇ ਆਪਣੀ ਪਸੰਦ ਦੇ ਨਾਅਰੇ ਲਗਾਏ ਗਏ।ਦੋਵੇਂ ਧੜਿਆਂ ‘ਚ ਹੋਈ ਤਣਾਤਣੀ ਦੇ ਦ੍ਰਿਸ਼ ਸੋਸ਼ਲ ਮੀਡੀਆ ‘ਚ ਚਰਚਿਤ ਹੋਏ …

Read More »

ਪਰਵਾਸੀ ਨਾਮਾ

ਹੈਲੋਵੀਨ ਦਾ ਤਿਓਹਾਰ ਹੈਲੋਵੀਨ ਦਾ ਜਦੋਂ ਵੀ ਤਿਓਹਾਰ ਆਉਂਦਾ, ਡਰਾਈਵੇ ਘਰਾਂ ਦੇ ਭੂਤਾਂ ਨਾਲ ਸੱਜ ਜਾਂਦੇ। ਡਰਾਉਣੀਆਂ ਸ਼ਕਲਾਂ, ਪਿੰਜ਼ਰ ਤੇ ਹੱਢ ਦਿੱਸਣ, ਅਵਾਜ਼ਾਂ ਸੁਣ-ਸੁਣ ਕਈ ਤਾਂ ਭੱਜ ਜਾਂਦੇ। ਖਾਲ੍ਹੀ ਬੈਗ਼ ਲੈ ਘਰਾਂ ਤੋਂ ਜੁਆਕ ਨਿਕਲਣ, ਛੇ-ਸੱਤ ਜਿਉਂ ਹੀ ਸ਼ਾਮ ਦੇ ਵੱਜ ਜਾਂਦੇ। ਚੰਬੜੇ T. V. ਨਾਲ ਰਹਿੰਦੇ ਸੀ ਸਦਾ ਜਿਹੜੇ, …

Read More »

ਦੱਸ ਦਿੰਦੇ …..

ਕਿੱਥੋਂ, ਕਿੱਥੋਂ ਕਿੰਨਾ ਖਾਇਆ, ਦੱਸ ਦਿੰਦੇ। ਕਿੱਥੇ ਵਾਧੂ ਮਾਲ ਛੁਪਾਇਆ, ਦੱਸ ਦਿੰਦੇ। ਦੇਸ਼ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁੱਕੀ ਸੀ, ਕਿਉਂ ਲੋਕਾਂ ‘ਨਾ ਧ੍ਰੋਹ ਕਮਾਇਆ, ਦੱਸ ਦਿੰਦੇ। ਆਮ ਜਿਹੇ ਹੁੰਦੇ ਸੀ, ਕੁੱਝ ਨਈਂ ਪੱਲੇ ਸੀ, ਧਨ ਬੈਕਾਂ ਦੇ ਵਿੱਚ ਆਇਆ, ਦੱਸ ਦਿੰਦੇ। ਸਿਰ ਤੇ ਛੱਤ ਵੀ ਨਹੀਂ, ਬਹੁਤੇ ਲੋਕਾਂ ਦੇ, ਦੋ-ਮੰਜ਼ਲੀ …

Read More »

ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ …

Read More »