ਰਿਸ਼ਵਤ ਦੇ 50 ਲੱਖ ਰੁਪਏ ਆਪਣੇ ਘਰੋਂ ਲੈ ਗਿਆ ਸੀ ਅਰੋੜਾ, ਰਸਤੇ ‘ਚ ਬਦਲੀ ਸੀ ਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਨੇ ਨਵਾਂ ਖੁਲਾਸਾ ਕੀਤਾ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਅਰੋੜਾ ਨੇ ਰਿਸ਼ਵਤ ਦੀ ਰਕਮ ਆਪਣੇ ਕਿਸੇ ਪਾਟਨਰ ਜਾਂ ਜਾਣਕਾਰ …
Read More »Yearly Archives: 2022
ਉਪ ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਸਿੱਖ ਮਸਲਿਆਂ ਸਬੰਧੀ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ …
Read More »ਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ ‘ਚ ਫਿਜੀਕਲ ਪੇਸ਼ੀ ਤੋਂ ਦਿੱਤੀ ਛੋਟ
ਸੀਐਲਯੂ ਮਾਮਲੇ ‘ਚ ਹੁਣ ਸਿੱਧੂ ਵੀਡੀਓ ਕਾਨਫਰੰਸਿੰਗ ਜਰੀਏ ਹੋਣਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਸਿੱਧੂ ਚੇਂਜ ਲੈਂਡ ਆਫ਼ ਯੂਜ (ਸੀਐਲਯੂ) ਮਾਮਲੇ ‘ਚ ਲੁਧਿਆਣਾ ਕੋਰਟ ਵਿਚ ਹੁਣ ਫਿਜੀਕਲੀ …
Read More »90 ਸਾਲ ਭਾਰਤ ’ਤੇ ਰਾਜ ਕਰਨ ਵਾਲੇ ਇੰਗਲੈਂਡ ’ਤੇ ਹੁਣ ਭਾਰਤੀ ਮੂਲ ਦੇ ਵਿਅਕਤੀ ਦਾ ਰਾਜ
ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ’ਚ ਖੁਸ਼ੀ ਦੀ ਲਹਿਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਿਸ਼ੀ ਸੂਨਕ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਇਸ ਨੂੰ ਲੈ ਕੇ ਭਾਰਤ ਵਿਚ ਵੀ ਖੁਸ਼ੀ ਦੀ ਲਹਿਰ ਹੈ। ਬਾਦਸ਼ਾਹ ਚਾਰਲਸ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇਹ ਵੱਕਾਰੀ ਅਹੁਦਾ ਸੰਭਾਲ ਲਿਆ …
Read More »ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ
ਕਿਹਾ : ਲੁਧਿਆਣਾ ਆਓ ਤਾਂ ਕੋਈ ਪੋ੍ਰਜੈਕਟ ਦੇ ਕੇ ਜਾਓ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। …
Read More »ਮਲਿਕਾਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ
ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ’ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ’ਚ ਪਾਰਟੀ ਦੇ ਚੋਣ ਅਧਿਕਾਰੀ …
Read More »ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7 ਮਹੀਨੇ ਦਾ ਕਾਰਜਕਾਲ ਕੀਤਾ ਪੂਰਾ
ਉਪਲਬਧੀਆਂ ਨਾਲੋਂ ਵਿਵਾਦ ਜ਼ਿਆਦਾ, ਰਾਜਪਾਲ ਨਾਲ ਵੀ ਚੱਲ ਰਿਹਾ ਹੈ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 7 ਮਹੀਨੇ ਦਾ ਕਾਰਜਕਾਲ ਪੂਰਾ ਕਰ ਚੁੱਕੀ ਹੈ। ਮਾਨ ਸਰਕਾਰ ਨੇ ਇਨ੍ਹਾਂ 7 ਮਹੀਨਿਆਂ ਦੌਰਾਨ ਉਪਲਬਧੀਆਂ ਘੱਟ ਪ੍ਰਾਪਤ ਕੀਤੀਆਂ ਹਨ ਪ੍ਰੰਤੂ ਵਿਵਾਦ ਜ਼ਿਆਦਾ ਖੜ੍ਹੇ …
Read More »ਅੰਮਿ੍ਰਤਸਰ ਤੋਂ ਅਹਿਮਦਾਬਾਦ ਲਈ 1 ਦਸੰਬਰ ਤੋਂ ਸ਼ੁਰੂ ਹੋਵੇਗੀ ਇੰਡੀਗੋ ਦੀ ਫਲਾਈਟ
ਹਫਤੇ ’ਚ ਤਿੰਨ ਦਿਨ ਭਰਿਆ ਕਰੇਗੀ ਉਡਾਣ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮਿ੍ਰਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਇੰਡੀਗੋ ਏਅਰਲਾਈਨਜ਼ ਨੇ ਫਲਾਈਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇੰਡੀਗੋ ਇਸ ਫਲਾਈਟ ਨੂੰ ਹਫਤੇ ’ਚ ਤਿੰਨ ਦਿਨ ਲਈ ਸ਼ੁਰੂ ਕਰਨ ਜਾ ਰਹੀ ਹੈ। 1 ਦਸੰਬਰ …
Read More »ਪੰਜਾਬ ਕਾਂਗਰਸ ਤੋਂ ਬਾਅਦ ‘ਆਪ’ ਨੇ ਘੇਰੀ ਭਾਜਪਾ
ਮਾਲਵਿੰਦਰ ਕੰਗ ਬੋਲੇ : ਲੋਕਤੰਤਰ ਦਾ ਖਾਤਮਾ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਵੱਲੋਂ ਰਾਹੁਲ ਗਾਂਧੀ ਨੂੰ ਗਿ੍ਰਫ਼ਤਾਰ ਕਰਨ ਦੀ ਸੰਭਾਵਨਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵੀ ਭਾਰਤੀ ਜਨਤਾ ਪਾਰਟੀ ਦੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਨੂੰ ਦੱਸਿਆ ਕਲਾ ਅਤੇ ਸ਼ਿਲਪਕਾਰੀ ਦਾ ਦੇਵਤਾ
ਲੁਧਿਆਣਾ ’ਚ ਪੰਜਾਬ ਦੀਆਂ ਸੜਕਾਂ ਨੂੰ ਟੈਕਸ ਫਰੀ ਕਰਨ ਦਾ ਵੀ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ਵਕਰਮਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਬਾਬਾ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ …
Read More »